ਫਰੀਦਕੋਟ: ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਕੀਤੀ ਮੀਟਿੰਗ
ਫਰੀਦਕੋਟ 21 ਮਾਰਚ, ਦੇਸ਼ ਕਲਿੱਕ ਬਿਓਰੋ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਚੋਣਾਂ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ […]
Continue Reading
