ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਯਾਦ ‘ਚ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ
ਦਲਜੀਤ ਕੌਰ ਲਹਿਰਾਗਾਗਾ, 23 ਮਾਰਚ, 2025: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਦੀ ਇਨਕਲਾਬੀ ਵਿਚਾਰਧਾਰਾ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਵਿੱਚ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਗ਼ਦਰ ਪਾਰਟੀ ਦੀ ਵੀਰਾਂਗਣਾ ਬੀਬੀ ਗੁਲਾਬ ਕੌਰ ਦੀ 100ਵੀਂ ਬਰਸੀ ਨੂੰ […]
Continue Reading
