ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਦੇਸ਼ ਕਲਿੱਕ ਬਿਓਰੋ ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ […]

Continue Reading

ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਸਰਗਰਮ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸਖ਼ਤ ਸੁਰੱਖਿਆ ਹੇਠ ਪੰਜਾਬ ਤੋਂ ਅਸਾਮ ਜੇਲ੍ਹ ‘ਚ ਕੀਤਾ ਸਿਫਟ

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸਖ਼ਤ ਸੁਰੱਖਿਆ ਹੇਠ ਪੰਜਾਬ ਤੋਂ ਅਸਾਮ ਜੇਲ੍ਹ ‘ਚ ਕੀਤਾ ਸਿਫਟਚੰਡੀਗੜ੍ਹ: 23 ਮਾਰਚ, ਦੇਸ਼ ਕਲਿੱਕ ਬਿਓਰੋਗੈਂਗਸਟਰ ਜੱਗੂ ਭਗਵਾਨਪੁਰੀਆ ( Gangster Jaggu Bhagwanpuria) ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਸਖ਼ਤ ਸੁਰੱਖਿਆ ਵਿਚਕਾਰ ਬਠਿੰਡਾ ਹਾਈ ਸਕਿਓਰਿਟੀ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ 5 ਵੱਡੇ ਨਸ਼ਾ […]

Continue Reading

ਕਿਸਾਨ ਆਗੂ ਡੱਲੇਵਾਲ ਨੂੰ ਰਜਿੰਦਰਾ ਹਸਪਤਾਲ ਪਟਿਆਲਾ ‘ਚ ਕੀਤਾ ਸਿਫਟ

ਚੰਡੀਗੜ੍ਹ: 23 ਮਾਰਚ, ਦੇਸ਼ ਕਲਿੱਕ ਬਿਓਰੋ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਐਤਵਾਰ ਸਵੇਰੇ ਜਲੰਧਰ ਦੇ PWD ਰੈਸਟ ਹਾਊਸ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹਿਰਾਸਤ ਵਿੱਚ ਲੈਣ ਤੋਂ ਬਾਅਦ ਪੁਲਸ ਪਹਿਲਾਂ ਉਸ ਨੂੰ ਜਲੰਧਰ ਦੇ ਇੱਕ ਹਸਪਤਾਲ ਲੈ ਗਈ ਅਤੇ ਫਿਰ ਪੀਡਬਲਯੂਡੀ ਰੈਸਟ ਹਾਊਸ ‘ਚ ਭੇਜ ਦਿੱਤਾ ਗਿਆ। […]

Continue Reading

ਹਨੀ ਸਿੰਘ ਦੇ ਅੱਜ ਚੰਡੀਗੜ੍ਹ ਸ਼ੋਅ ਨੂੰ ਲੈ ਕੇ ਵਿਵਾਦ

ਚੰਡੀਗੜ੍ਹ: 23 ਮਾਰਚ, ਦੇਸ਼ ਕਲਿੱਕ ਬਿਓਰੋਭਾਰਤ ਦੇ ਮਸ਼ਹੂਰ ਰੈਪਰ ਯੋ-ਯੋ ਹਨੀ ਸਿੰਘ ਦਾ ਅੱਜ ਚੰਡੀਗੜ੍ਹ ਸੈਕਟਰ 25 ਦੇ ਰੈਲੀ ਗਰਾਊਂਡ ਵਿੱਚ ਸ਼ੋਅ ਹੋਣ ਜਾ ਰਿਹਾ ਹੈ ਸ਼ੋਅ ਤੋਂ ਪਹਿਲਾਂ ਪੰਜਾਬ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ 23 ਮਾਰਚ […]

Continue Reading

ਪੰਜਾਬ ‘ਚ ਤੇਜ਼ੀ ਨਾਲ ਵਧਣ ਲੱਗਾ ਤਾਪਮਾਨ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੀਂਹ ਜਾਂ ਤੂਫਾਨ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 24 ਮਾਰਚ ਦੀ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜੋ ਪੱਛਮੀ ਹਿਮਾਚਲ ਖੇਤਰ ਨੂੰ ਪ੍ਰਭਾਵਤ ਕਰੇਗੀ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ […]

Continue Reading

ਅਮਰੀਕਾ ‘ਚ ਗੋਲੀਬਾਰੀ, 3 ਲੋਕਾਂ ਦੀ ਮੌਤ 14 ਜ਼ਖਮੀ

ਵਾਸਿੰਗਟਨ, 23 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਿਊ ਮੈਕਸੀਕੋ ਸੂਬੇ ਦੇ ਲਾਸ ਕਰੂਸ ‘ਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖਮੀ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ।ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ NSA ਹਟਾਉਣ ਦੀ ਤਿਆਰੀ!

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦੇ ਸੱਤ ਖਾਲਿਸਤਾਨ ਸਮਰਥਕਾਂ ਵਾਂਗ ਪੰਜਾਬ ਸਰਕਾਰ ਹੁਣ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਤੋਂ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਹਟਾ ਸਕਦੀ ਹੈ।ਦਰਅਸਲ 22 ਮਾਰਚ ਨੂੰ ਅੰਮ੍ਰਿਤਪਾਲ ਸਿੰਘ ‘ਤੇ […]

Continue Reading

ਗਾਇਕ ਹਨੀ ਸਿੰਘ ਦਾ ਚੰਡੀਗੜ੍ਹ ਵਿਖੇ ਸ਼ੋਅ ਅੱਜ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਗਾਇਕ ਹਨੀ ਸਿੰਘ ਦਾ ਸ਼ੋਅ ਅੱਜ 23 ਮਾਰਚ (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿਖੇ ਹੈ। ਇਸ ਸਬੰਧੀ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਯਾਦਵ ਨੇ ਸ਼ਨੀਵਾਰ ਨੂੰ ਪੁਲੀਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਨਿਰਦੇਸ਼ ਦਿੱਤੇ ਗਏ ਸਨ ਕਿ ਸ਼ੋਅ ਦੌਰਾਨ ਸੁਰੱਖਿਆ ਦੇ ਸਖ਼ਤ […]

Continue Reading

ਅੱਜ ਦਾ ਇਤਿਹਾਸ

23 ਮਾਰਚ 1931 ਨੂੰ ਆਜ਼ਾਦੀ ਘੁਲਾਟੀਏ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਅੰਗਰੇਜ਼ਾਂ ਨੇ ਲਾਹੌਰ ਵਿਖੇ ਫਾਂਸੀ ਦੇ ਦਿੱਤੀ ਸੀਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 23 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ […]

Continue Reading