ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

ਚੰਡੀਗੜ, 22 ਮਾਰਚ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ  ਜਾ ਕੇ ਅਚਨਚੇਤ ਨਿਰੀਖਣ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਅੱਜ ਮੌਕੇ ‘ਤੇ ਜਾ ਕੇ, ਫਿਟਨੈਸ ਪਾਸਿੰਗ […]

Continue Reading

ਮੰਤਰੀ ਲਾਲਜੀਤ ਭੁੱਲਰ ਨੇ ਪੰਜਾਬ ਦੇ ਸਮੂਹ ਸਰਪੰਚਾਂ ਨੂੰ ਕੀਤੀ ਅਪੀਲ, ਕਿਹਾ- ਪਿੰਡਾਂ ‘ਚ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦਾ ਕਰੋ ਬਾਈਕਾਟ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫ਼ਲਤਾ ਬਾਰੇ ਵਿਸਥਾਰ ਨਾਲ ਦੱਸਿਆ ਅਤੇ 21 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਸ਼ਨੀਵਾਰ ਨੂੰ ਲਾਲਜੀਤ ਭੁੱਲਰ ਨੇ […]

Continue Reading

ਰੈਸਲਰ ਅਧਿਆਪਕ ਨੂੰ ਨੌਜਵਾਨ ਨੂੰ ਨਸ਼ਿਆਂ ਤੋਂ ਰੋਕਣਾ ਮਹਿੰਗਾ ਪਿਆ 

  ਸ੍ਰੀ ਚਮਕੌਰ ਸਾਹਿਬ ਮੋਰਿੰਡਾ: 22 ਮਾਰਚ, ਭਟੋਆ ਜੀਨੀਅਸ ਇੰਟਰਨੈਸ਼ਨਲ ਸਕੂਲ ਦੇ ਅਧਿਆਪਕ ਅਤੇ ਰੈਸਲਰ ਵੱਲੋਂ ਇੱਕ ਨੌਜਵਾਨ ਨੂੰ ਨਸ਼ਿਆਂ ਤੋਂ ਰੋਕਣਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੱਲੋਂ ਇਸ ਰੈਸਲਰ ਅਧਿਆਪਕ ਨੂੰ ਗੱਡੀ ਦੀ ਫੇਟ ਮਾਰ ਕੇ ਸੱਟਾਂ ਮਾਰੀਆਂ ਗਈਆਂ ਤੇ ਜਾਨੋ ਮਾਰਨੀਆਂ ਧਮਕੀਆਂ ਦਿੱਤੀਆਂ ਗਈਆਂ।  ਇਸ ਸਬੰਧੀ […]

Continue Reading

ਪਿੰਡਾਂ ਵਿੱਚ ਮਗਨਰੇਗਾ ਸਕੀਮ ਤਹਿਤ ਡਿਮਾਂਡ ਭਰਨ ਲਈ ਸ਼ਡਿਊਲ ਜਾਰੀ

ਫਾਜਿਲਕਾ 22 ਮਾਰਚ, ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਸ੍ਰੀ ਸੁਭਾਸ਼ ਚੰਦਰ ਨੇ ਵੱਖ-ਵੱਖ ਪਿੰਡਾਂ ਵਿੱਚ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਸਕੀਮ ਤਹਿਤ ਮਗਨਰੇਗਾ ਕਾਮਿਆਂ ਦੀ ਕੰਮ ਸਬੰਧੀ ਮੰਗ ਭਰਨ ਲਈ ਸ਼ਡਿਊਲ ਜਾਰੀ ਕੀਤਾ ਹੈ। ਉਹਨਾਂ ਨੇ ਕਿਹਾ ਕਿ ਨਿਰਧਾਰਤ ਸ਼ਡਿਊਲ ਅਨੁਸਾਰ ਵਿਭਾਗ ਦਾ ਕਰਮਚਾਰੀ ਸਬੰਧਤ ਪਿੰਡ ਵਿੱਚ ਕਿਸੇ ਸਾਂਝੀ ਥਾਂ ਤੇ ਬੈਠ ਕੇ ਪਿੰਡ […]

Continue Reading

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ

ਚੰਡੀਗੜ੍ਹ, 22 ਮਾਰਚ : ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਖਾਸ ਕਰਕੇ ਬਜ਼ੁਰਗ ਨਾਗਰਿਕਾਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਸੰਭਾਲਣ ਤੋਂ ਲੈ ਕੇ ਹੁਣ ਤੱਕ ਬੁਢਾਪਾ ਪੈਨਸ਼ਨ, ਲੋੜਵੰਦ ਲੋਕਾਂ ਅਤੇ ਬੇਸਹਾਰਾ ਔਰਤਾਂ […]

Continue Reading

ਥੋੜ੍ਹੀ ਦੇਰ ‘ਚ ਹੀ ਹੋਵੇਗੀ IPL 2025 ਦੀ ਰੰਗਾ-ਰੰਗ ਸ਼ੁਰੂਆਤ

ਕੋਲਕਾਤਾ, 22 ਮਾਰਚ, ਦੇਸ਼ ਕਲਿਕ ਬਿਊਰੋ :IPL 2025 ਦੀ ਰੰਗਾ-ਰੰਗ ਸ਼ੁਰੂਆਤ ਹੁਣ ਤੋਂ ਥੋੜੀ ਦੇਰ ‘ਚ ਹੋਣ ਜਾ ਰਹੀ ਹੈ। ਉਦਘਾਟਨੀ ਸਮਾਰੋਹ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਹੈ, ਪਰ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ। ਸਮਾਰੋਹ ਤੋਂ ਬਾਅਦ ਮੌਜੂਦਾ ਚੈਂਪੀਅਨ ਕੇਕੇਆਰ ਅਤੇ ਆਰਸੀਬੀ ਵਿਚਕਾਰ ਮੈਚ ਖੇਡਿਆ ਜਾਵੇਗਾ।KKR ਦੇ ਪਹਿਲੇ ਮੈਚ ਤੋਂ ਪਹਿਲਾਂ ਟੀਮ ਦੇ ਮਾਲਕ […]

Continue Reading

ਪੰਜਾਬ ‘ਚ ਹਥਿਆਰਾਂ ਨਾਲ ਹਮਲਾ ਕਰਕੇ ਪੈਟਰੋਲ ਪੰਪ ਲੁੱਟਿਆ, ਘਟਨਾ CCTV ‘ਚ ਕੈਦ

ਅਬੋਹਰ, 22 ਮਾਰਚ, ਦੇਸ਼ ਕਲਿਕ ਬਿਊਰੋ :ਅਬੋਹਰ ‘ਚ ਦਿਨ ਦਿਹਾੜੇ ਇਕ ਪੈਟਰੋਲ ਪੰਪ ‘ਤੇ ਲੁੱਟ ਦੀ ਘਟਨਾ ਵਾਪਰੀ ਹੈ। ਬਾਈਕ ਸਵਾਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਪੰਪ ਦੇ ਸੇਲਜ਼ ਮੈਨੇਜਰ ‘ਤੇ ਕਾਪੇ ਨਾਲ ਹਮਲਾ ਕਰਕੇ 45 ਹਜ਼ਾਰ ਰੁਪਏ ਲੁੱਟ ਲਏ। ਇਹ ਘਟਨਾ ਪਿੰਡ ਚੰਨਣਖੇੜਾ ਦੇ ਐਵਰਗਰੀਨ ਪੈਟਰੋਲ ਪੰਪ ਦੀ ਹੈ।ਘਟਨਾ ਦੇ ਸਮੇਂ ਸੇਲਜ਼ ਮੈਨੇਜਰ ਇੱਕ ਕਮਰੇ […]

Continue Reading

ਸਪੀਕਰ ਸੰਧਵਾਂ ਨੇ ਮੋਰਾਂਵਾਲੀ ਵਿਖੇ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰ ਰਹੀ ਹੈ ਵੱਡੇ ਉਪਰਾਲੇ  ਫਰੀਦਕੋਟ 22 ਮਾਰਚ, ਦੇਸ਼ ਕਲਿੱਕ ਬਿਓਰੋ  ਪਿੰਡ ਮੋਰਾਂਵਾਲੀ ਵਿਖੇ ਆਯੋਜਿਤ ਕੀਤੇ ਗਏ 24ਵੇਂ ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੇਡਾਂ ਰਾਹੀਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ […]

Continue Reading

219 ਆਂਗਣਵਾੜੀ ਵਰਕਰਾਂ ਦੀ “ਪੋਸ਼ਣ ਵੀ ਪੜ੍ਹਾਈ ਵੀ” ਤਹਿਤ ਟ੍ਰੇਨਿੰਗ ਕਰਵਾਈ ਗਈ

ਫਰੀਦਕੋਟ 22 ਮਾਰਚ, ਦੇਸ਼ ਕਲਿੱਕ ਬਿਓਰੋ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀਮਤੀ ਰਤਨਦੀਪ ਸੰਧੂ, ਜਿਲ੍ਹਾ ਪ੍ਰੋਗਰਾਮ ਅਫਸਰ, ਫਰੀਦਕੋਟ ਦੀ ਯੋਗ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਦੇ ਬਲਾਕ ਫਰੀਦਕੋਟ ਦੇ 219 ਆਂਗਣਵਾੜੀ ਵਰਕਰਾਂ ਦੀ “ਪੋਸ਼ਣ ਵੀ ਪੜ੍ਹਾਈ ਵੀ” ਟ੍ਰਨਿੰਗ ਅੱਜ ਮੁਕੰਮਲ ਕਰਵਾਈ ਗਈ ।   ਇਸ ਸਬੰਧੀ ਜਿਲ੍ਹਾ […]

Continue Reading

ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2024-25 ਲਈ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕੀਤੇ ਜਾਣ ਦੀ ਸੰਭਾਵਨਾ ਚੰਡੀਗੜ੍ਹ, 22 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ […]

Continue Reading