ਪੁਲਿਸ ਨੇ ਬਲਦੇਵ ਸਿੰਘ ਸਿਰਸਾ ਨੂੰ ਲਿਆ ਹਿਰਾਸਤ ‘ਚ

ਅੰਮ੍ਰਿਤਸਰ: 20 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਨੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪਿਛਲੇ ਦਿਨੀਂ ਮੋਰਚੇ ਵਿੱਚ ਹੀ ਉਨ੍ਹਾ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾਇਆ ਗਿਆ ਸੀ।ਸਿਹਤ ਠੀਕ ਨਾ ਹੋਣ ਕਾਰਨ ਹੁਣ ਉਹ ਆਪਣੇ ਘਰ ਸਨ। ਅੱਜ ਸਿਰਸਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ […]

Continue Reading

ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਰੀਕੇਡ ਹਟਾਉਣ ਦਾ ਕੰਮ ਜਾਰੀ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਸਵੇਰੇ ਹਰਿਆਣਾ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਰੀਕੇਡ ਹਟਾਉਣ ਦਾ ਕੰਮ ਜਾਰੀ ਹੈ। ਪੁਲਿਸ ਇੱਥੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰੇਗੀ। ਬੁੱਧਵਾਰ ਨੂੰ ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰਵਾ ਦਿੱਤਾ ਸੀ।ਹਾਈਵੇ ‘ਤੇ ਜੇਸੀਬੀ, ਹਾਈਡਰਾ […]

Continue Reading

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਪੰਜ ਬਦਮਾਸ਼ ਕੀਤੇ ਕਾਬੂ

ਭਾਰੀ ਮਾਤਰਾ ‘ਚ ਨਸ਼ਾ, ਅਸਲਾ, 23.10 ਲੱਖ ਰੁਪਏ ਡਰੱਗ ਮਨੀ ਬਰਾਮਦਤਰਨਤਾਰਨ, 20 ਮਾਰਚ, ਦੇਸ਼ ਕਲਿਕ ਬਿਊਰੋ :ਤਰਨਤਾਰਨ ਵਿਖੇ ਪੁਲਿਸ ਨੇ ਨਸ਼ਾ ਤਸਕਰੀ ਅਤੇ ਹਵਾਲਾ ਸਿੰਡਿਕੇਟ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਬਦਮਾਸ਼ਾਂ ਨੇ ਪੁਲਿਸ ’ਤੇ ਗੋਲੀ ਚਲਾਈ, ਜਿਸ ਦਾ ਜਵਾਬ ਦਿੰਦਿਆਂ ਪੁਲਿਸ ਨੇ ਵੀ […]

Continue Reading

ਆਪ ਕਿਸਾਨਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਪਰ ਹਾਈਵੇਅ ਬੰਦ ਹੋਣ ਨਾਲ ਪੰਜਾਬ ਦੀ ਆਰਥਿਕਤਾ ਨੂੰ ਨੁਕਸਾਨ ਹੋ ਰਿਹਾ ਹੈ: ਹਰਪਾਲ ਸਿੰਘ ਚੀਮਾ

ਕਿਸਾਨਾਂ ਦੀਆਂ ਮੰਗਾਂ ਕੇਂਦਰ ਨਾਲ ਸੰਬੰਧਿਤ ਹਨ, ਉਨ੍ਹਾਂ ਦੇ ਸੰਘਰਸ਼ ਨਾਲ ਪੰਜਾਬ ਦੀ ਆਰਥਿਕਤਾ ਨੂੰ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ: ਮੰਤਰੀ ਚੀਮਾ ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਲਈ ਪਾਰਟੀ ਦੇ ਅਟੁੱਟ ਸਮਰਥਨ ਨੂੰ ਦੁਹਰਾਇਆ ਅਤੇ ਉਨ੍ਹਾਂ ਨੂੰ ਪੰਜਾਬ ਦੇ ਵਪਾਰ ਅਤੇ ਉਦਯੋਗਿਕ ਖੇਤਰਾਂ […]

Continue Reading

ਆਪ ਆਗੂ ਬਲਤੇਜ ਪੰਨੂ ਨੇ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਦੇ ਸਹਿਯੋਗ ਦੀ ਕੀਤੀ ਅਪੀਲ

ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ, ਹਾਈਵੇਅ ਬੰਦ ਹੋਣ ਨਾਲ ਪੰਜਾਬ ਦਾ ਵਪਾਰ ਅਤੇ ਰੁਜ਼ਗਾਰ ਪ੍ਰਭਾਵਿਤ ਹੋ ਰਿਹਾ ਹੈ: ਪੰਨੂ ਚੰਡੀਗੜ੍ਹ, 19 ਮਾਰਚ, ਦੇਸ਼ ਕਲਿੱਕ ਬਿਓਰੋ ‘ਆਪ’ ਆਗੂ ਬਲਤੇਜ ਪੰਨੂ ਨੇ ਇੱਕ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਲਗਾਤਾਰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ, ਭਾਵੇਂ ਉਹ ਤਿੰਨ ਕਾਲੇ […]

Continue Reading

ਆਪ’ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਕਿਸਾਨਾਂ ਨੂੰ ਅਪੀਲ-ਧਰਨਾ ਦਿੱਲੀ ਵਿਚ ਲਗਾਓ, ਪੰਜਾਬ ਦੇ ਹਾਈਵੇਅ ਜਾਮ ਹੋਣ ਨਾਲ ਕਾਰੋਬਾਰ ਨੂੰ ਨੁਕਸਾਨ ਹੋ ਰਿਹਾ ਹੈ

ਉਦਯੋਗ ਨੌਕਰੀਆਂ ਅਤੇ ਖ਼ੁਸ਼ਹਾਲੀ ਲਿਆਉਂਦੇ ਹਨ, ਪਰ ਇਸਦੇ ਲਈ, ਸਾਡੇ ਪੰਜਾਬ ਦੀਆਂ ਜੀਵਨ ਰੇਖਾਵਾਂ- ਸਾਡੇ ਹਾਈਵੇਅ ਖੁੱਲ੍ਹੇ ਰਹਿਣੇ ਚਾਹੀਦੇ ਹਨ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਟੁੱਟ ਸਮਰਥਨ ਦੀ ਪੁਸ਼ਟੀ ਕੀਤੀ, ਉਨ੍ਹਾਂ ਦੀਆਂ ਮੰਗਾਂ ਨੂੰ ਢੁਕਵੇਂ […]

Continue Reading

ਪੰਜਾਬ ਸਰਕਾਰ ਵੱਲੋਂ ਡੱਲੇਵਾਲ, ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣਾ ਬੁਖਲਾਹਟ ਦੀ ਨਿਸ਼ਾਨੀ: ਸੁਖਜਿੰਦਰ ਸਿੰਘ ਰੰਧਾਵਾ 

ਡੇਰਾ ਬਾਬਾ ਨਾਨਕ: 20 ਮਾਰਚ, ਦੇਸ਼ ਕਲਿੱਕ ਬਿਓਰੋ : ਅੱਜ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਸਮੇਤ ਅਨੇਕਾਂ ਕਿਸਾਨ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ  ਦੀ ਬੁਖਲਾਹਟ ਦੀ ਨਿਸ਼ਾਨੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ […]

Continue Reading

ਕੁਲਤਾਰ ਸਿੰਘ ਸੰਧਵਾਂ ਦੀ ਕਿਸਾਨਾਂ ਨੂੰ ਅਪੀਲ-ਸੜਕਾਂ ਨੂੰ ਰੋਕ ਕੇ ਪੰਜਾਬ ਦੀ ਤਰੱਕੀ ਨੂੰ ਨੁਕਸਾਨ ਨਾ ਪਹੁੰਚਾਓ

ਕੁਲਤਾਰ ਸਿੰਘ ਸੰਧਵਾਂ ਦੀ ਕਿਸਾਨਾਂ ਨੂੰ ਅਪੀਲ-ਸੜਕਾਂ ਨੂੰ ਰੋਕ ਕੇ ਪੰਜਾਬ ਦੀ ਤਰੱਕੀ ਨੂੰ ਨੁਕਸਾਨ ਨਾ ਪਹੁੰਚਾਓ  ਪੰਜਾਬ ਦੀਆਂ ਸੜਕਾਂ ਨੂੰ ਰੋਕਣ ਨਾਲ ਇਸ ਦੀ ਆਰਥਿਕਤਾ, ਨੌਜਵਾਨਾਂ ਦੇ ਰੁਜ਼ਗਾਰ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਦਾ ਹੈ: ਵਿਧਾਨ ਸਭਾ ਸਪੀਕਰ ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ […]

Continue Reading

ਗੰਦਗੀ ਭਰਪੂਰ ਥਾਵਾਂ ਤੇ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕਰਨ/ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ- ਡੀ ਸੀ ਕੋਮਲ ਮਿੱਤਲ

ਮਨੁੱਖੀ ਜਾਨਾਂ ਨਾਲ ਖੇਡਣ ਦੀ ਇਸ ਲਾਪ੍ਰਵਾਹੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਐਫ.ਆਈ.ਆਰ. ਬਰਾਮਦ ਹੋਇਆ ਮਾਸ ਦਾ ਟੁਕੜਾ ਪਸ਼ੂ ਪਾਲਣ ਮਾਹਿਰਾਂ ਦੀ ਜਾਂਚ ਅਧੀਨ ਮੋਹਾਲੀ, 19 ਮਾਰਚ, 2025: ਦੇਸ਼ ਕਲਿੱਕ ਬਿਓਰੋਗੈਰ-ਸਿਹਤਮੰਦ ਤੇ ਗੰਦਗੀ ਭਰੀਆਂ ਹਾਲਾਤਾਂ ਵਿੱਚ ਖਾਣ-ਪੀਣ ਦੀਆਂ ਵਸਤੂਆਂ ਬਣਾਉਣ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ […]

Continue Reading

ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਦੀ ਆਮਦ ਹੋ ਚੁੱਕੀ ਹੈ। ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂ ਕਿ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ […]

Continue Reading