ਨਸ਼ੇ ਦੀ ਆਦੀ ਪ੍ਰੇਮਿਕਾ ਵੱਲੋਂ ਮਰਚੈਂਟ ਨੇਵੀ ਅਫਸਰ ਪਤੀ ਦਾ ਕਤਲ

ਮੇਰਠ: 20 ਮਾਰਚ, ਦੇਸ਼ ਕਲਿੱਕ ਬਿਓਰੋ ਨਸ਼ੇ ਦੀ ਲਤ ਲੱਗ ਜਾਣ ਤੋਂ ਬਾਅਦ ਆਪਣੇ ਪ੍ਰੇਮੀ ਨਾਲ ਮਿਲ ਕੇ ਮੇਰਠ ਦੀ ਔਰਤ ਨੇ ਆਪਣੇ ਮਰਚੈਂਟ ਨੇਵੀ ਅਫਸਰ (Marchant Navy Officer) ਪਤੀ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ। ਚਾਰ ਮਾਰਚ ਨੂੰ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਆਪਣੇ […]

Continue Reading

ED ਪਿਛਲੇ 10 ਸਾਲਾਂ ਵਿੱਚ ਸਿਰਫ ਦੋ ਨੇਤਾਵਾਂ ਨੂੰ ਹੀ ਸਜ਼ਾ ਦਿਵਾ ਸਕੀ, ਕੇਂਦਰ ਨੇ ਸੰਸਦ ‘ਚ ਦਿੱਤੀ ਜਾਣਕਾਰੀ

ਨਵੀਂ ਦਿੱਲੀ, 20 ਮਾਰਚ, ਦੇਸ਼ ਕਲਿਕ ਬਿਊਰੋ :ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਰਾਜ ਸਭਾ ਵਿੱਚ ਦੱਸਿਆ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਮੇਤ ਸਿਆਸਤਦਾਨਾਂ ਖ਼ਿਲਾਫ਼ ਈਡੀ ਵੱਲੋਂ ਦਰਜ ਕੇਸਾਂ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਦਰ ਬਹੁਤ ਘੱਟ ਹੈ। ਪਿਛਲੇ 10 ਸਾਲਾਂ ‘ਚ ਈਡੀ ਨੇ 193 ਨੇਤਾਵਾਂ ‘ਤੇ ਕੇਸ ਦਰਜ ਕੀਤੇ, ਜਿਨ੍ਹਾਂ ‘ਚੋਂ ਸਿਰਫ 2 ਹੀ […]

Continue Reading

ਪੁਲਿਸ ਨੇ ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਕਰਵਾਏ, ਅੱਜ ਆਵਾਜਾਈ ਹੋ ਜਾਵੇਗੀ ਬਹਾਲ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖਾਲੀ ਕਰ ਦਿੱਤਾ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ […]

Continue Reading

ਅੱਜ ਦਾ ਇਤਿਹਾਸ

20 ਮਾਰਚ 2010 ਵਿੱਚ ਗੌਰਾਇਆ ਨਾਂ ਦੇ ਪੰਛੀ ਨੂੰ ਬਚਾਉਣ ਲਈ ਪਹਿਲੀ ਵਾਰ ‘ਵਿਸ਼ਵ ਚਿੜੀ ਦਿਵਸ’ ਮਨਾਇਆ ਗਿਆ ਸੀਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 20 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਦੇ ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-03-2025 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ […]

Continue Reading

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 19 ਮਾਰਚ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

Continue Reading

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 19 ਮਾਰਚ, 2025, ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ […]

Continue Reading

ਸੰਘਰਸ਼ਸ਼ੀਲ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਸਖ਼ਤ ਨਿਖੇਧੀ

ਦਲਜੀਤ ਕੌਰ  ਚੰਡੀਗੜ੍ਹ, 19 ਮਾਰਚ, 2025: ਕੇਂਦਰੀ ਅਤੇ ਪੰਜਾਬ ਦੇ ਮੰਤਰੀਆਂ ਦੁਆਰਾ ਹੱਕੀ ਕਿਸਾਨੀ ਮੰਗਾਂ ਨੂੰ ਲੈ ਕੇ 13 ਮਹੀਨਿਆਂ ਤੋਂ ਸ਼ੰਭੂ ਖਨੌਰੀ ਸ਼ਾਂਤਮਈ ਮੋਰਚਿਆਂ ਵਿੱਚ ਬੈਠੇ ਕਿਸਾਨਾਂ ਦੇ ਆਗੂਆਂ ਨਾਲ ਸੱਤਵੇਂ ਗੇੜ ਦੀ ਗੱਲਬਾਤ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਬਾਰਡਰ ‘ਤੇ ਗ੍ਰਿਫਤਾਰ ਕਰਨ ਅਤੇ ਮੋਰਚਿਆਂ ‘ਚ ਸ਼ਾਮਲ ਕਿਸਾਨਾਂ ਨੂੰ ਧੱਕੇਸ਼ਾਹੀ ਨਾਲ਼ ਖਿੰਡਾਉਣ ਲਈ ਭਾਰੀ […]

Continue Reading

ਪੰਜਾਬ ‘ਚ ਕਈ ਥਾਂਈਂ ਇੰਟਰਨੈੱਟ ਬੰਦ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਪੁਲਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖਾਲੀ ਕਰਵਾ ਲਿਆ ਹੈ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਉਥੇ ਲਗਾਏ ਗਏ ਟੈਂਟ, ਬੋਰਡ, ਲਾਊਡ ਸਪੀਕਰ ਅਤੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ 19ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 567 ਥਾਵਾਂ ‘ਤੇ ਛਾਪੇਮਾਰੀ, 111 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 19ਵੇਂ ਦਿਨ ਜਾਰੀ ਰੱਖਦਿਆਂ ਪੰਜਾਬ’ ਪੁਲਿਸ ਵੱਲੋਂ ਅੱਜ 567 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਜਿਸ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 74 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ […]

Continue Reading