ਕਿਸਾਨਾਂ ਤੇ ਕੇਂਦਰ ਵਿਚਾਲੇ ਸੱਤਵੇਂ ਦੌਰ ਦੀ ਗੱਲਬਾਤ ਵੀ ਰਹੀ ਬੇਨਤੀਜਾ, ਅਗਲੀ ਮੀਟਿੰਗ 4 ਮਈ ਨੂੰ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :ਅੱਜ 19 ਮਾਰਚ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਦੌਰ ਦੀ ਗੱਲਬਾਤ ਕਰੀਬ ਚਾਰ ਘੰਟੇ ਚੱਲੀ। ਪਰ, ਇਸ ‘ਚ ਕੋਈ ਨਤੀਜਾ ਨਹੀਂ ਨਿਕਲਿਆ।ਦੋਵਾਂ ਧਿਰਾਂ ਵਿਚਾਲੇ ਗੱਲਬਾਤ ਬੇਸਿੱਟਾ ਰਹੀ। ਗੱਲਬਾਤ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬਾਹਰ […]

Continue Reading

ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ: ਧਾਮੀ

ਅੰਮ੍ਰਿਤਸਰ, 19 ਮਾਰਚ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਹਰਕਤਾਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਸ਼ਰਧਾਲੂ ਦੇਸ਼ ਦੇ […]

Continue Reading

ਵਿਧਾਨ ਸਭਾ ‘ਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

Continue Reading

“ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਸਾਹਮਣੇ ਆ ਰਹੇ ਹਨ ਸਾਰਥਿਕ ਨਤੀਜੇ : ਜਤਿੰਦਰ ਜੈਨ

ਬਠਿੰਡਾ, 19 ਮਾਰਚ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਮੁੱਖ ਮਹਿਮਾਨ ਵਜੋਂ ਪਹੁੰਚੇ ਸਪੈਸ਼ਲ ਡੀਜੀਪੀ ਪੀ.ਐਸ.ਪੀ.ਸੀ.ਐਲ. ਸ੍ਰੀ ਜਤਿੰਦਰ ਜੈਨ ਨੇ ਸੰਪਰਕ ਪ੍ਰੋਗਰਾਮ ਤਹਿਤ ਸਿਵਲ ਤੇ ਪੁਲਿਸ […]

Continue Reading

ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਸ਼ੌਕਤ ਅਹਿਮਦ ਪਰੇ

ਬਠਿੰਡਾ, 19 ਮਾਰਚ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ […]

Continue Reading

ਸੰਤ ਬਾਬਾ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੋਕ ਸੇਵਾ ਸਹਾਰਾ ਕਲੱਬ ਵੱਲੋਂ ਖੂਨਦਾਨ ਕੈਂਪ

ਦਿੜ੍ਹਬਾ: 19 ਮਾਰਚ (ਜਸਵੀਰ ਲਾਡੀ  ) ਮਾਲਵੇ ਦੀ ਸਿਰਕੱਢ ਸਮਾਜ ਸੇਵੀ ਸੰਸਥਾ ਲੋਕ ਸੇਵਾ ਸਹਾਰਾ ਕਲੱਬ ਵੱਲੋਂ ਸੰਤ ਬਾਬਾ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਦਰਵੇਂ ਖੂਨਦਾਨ ਕੈਂਪ ਦਾ ਆਯੋਜਨ 16/17 ਮਾਰਚ ਨੂੰ ਵਿਸ਼ਵ ਕਰਮਾ ਮੰਦਰ ਚੀਮਾਂ ਵਿਖੇ ਕੀਤਾ ਗਿਆ ! ਜਿਸ ਵਿੱਚ ਨੌਜਵਾਨ ਵਰਗ ਔਰਤਾਂ ਅਤੇ ਮਰਦਾਂ ਸਮੇਤ ਬਜ਼ੁਰਗਾਂ ਨੇ ਵੀ ਪੂਰੀ […]

Continue Reading

ਨਸ਼ੇ ਦੀ ਬਿਮਾਰੀ ਤੋਂ ਮੁਕਤੀ ਪਾ ਚੁੱਕੇ ਨੌਜਵਾਨ ਨਸ਼ਾ ਪੀੜਤਾਂ ਨੂੰ ਇਸ ਬਿਮਾਰੀ ਤੋਂ ਬਾਹਰ ਨਿਕਲਣ ਵਿੱਚ ਕਰਨਗੇ ਮਾਰਗਦਰਸ਼ਨ

ਸ੍ਰੀ ਮੁਕਤਸਰ ਸਾਹਿਬ 19 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਵਿੱਚ ਹੁਣ ਸਮਾਜਿਕ ਭਾਗੀਦਾਰੀ ਵੀ ਵਧਣ ਲੱਗੀ ਹੈ । ਇਸ ਮੁਹਿੰਮ ਵਿੱਚ ਜ਼ਿਲ੍ਹੇ ਦੇ ਕੁਝ ਉਹ ਨੌਜਵਾਨ ਜੁੜਨ ਲੱਗੇ ਹਨ ਜੋ ਪਹਿਲਾਂ ਖੁਦ ਨਸ਼ੇ ਦੀ ਬਿਮਾਰੀ ਤੋਂ ਪੀੜਿਤ ਸਨ […]

Continue Reading

ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ,ਤਿਆਰੀਆਂ ਸਬੰਧੀ ਹੋਈ ਬੈਠਕ

ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਦੇਸ਼ ਕਲਿੱਕ ਬਿਓਰੋ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਇਸ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਨੇ ਇਸ ਮੌਕੇ ਸਬੰਧਿਤ ਵਿਭਾਗਾਂ ਨੂੰ ਹਦਾਇਤ […]

Continue Reading

ਗੂਗਲ ਵੱਲੋਂ ਸਮਾਰਟਫੋਨ Pixel 9a ਲਾਂਚ

ਨਵੀਂ ਦਿੱਲੀ: 19 ਮਾਰਚ, ਦੇਸ਼ ਕਲਿੱਕ ਬਿਓਰੋGoogle ਵੱਲੋਂ ਆਪਣਾ ਮਿਡ-ਰੇਂਜ ਵਾਲਾ ਨਵਾਂ ਸਮਾਰਟਫੋਨ Pixel 9a ਅੱਜ 19 ਮਾਰਚ, 2025 ਨੂੰ ਲਾਂਚ ਕੀਤਾ ਜਾਵੇਗਾ। ਇਸ ਸਮਾਰਟਫੋਨ ਤੋਂ ਐਪਲ ਦੇ ਆਈਫੋਨ 16e ਵਰਗੇ ਪ੍ਰੀਮੀਅਮ ਸਮਾਰਟਫੋਨ ਅਤੇ Nothing Phone 3a ਵਰਗੇ ਬਜਟ ਵਿਕਲਪਾਂ ਵਿਚਕਾਰ ਪਾੜੇ ਨੂੰ ਭਰਨ ਦੀ ਉਮੀਦ ਹੈ। Pixel 9a ਵਿੱਚ ਦੋਹਰਾ-ਕੈਮਰਾ ਸੈੱਟਅੱਪ ਹੋਣ ਦੀ ਉਮੀਦ […]

Continue Reading

ਵਧੀਕ ਜਿ਼ਲ੍ਹਾ ਮੈਜਿਸਟਰੇਟ ਨੇ ਪ੍ਰੀਖਿਆਵਾਂ ਕੇਂਦਰਾਂ ਦੇ 100 ਮੀਟਰ ਦੇ ਘੇਰੇ  ਵਿੱਚ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਦੇਸ਼ ਕਲਿੱਕ ਬਿਓਰੋ                              ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀ ਹਦੂਦ […]

Continue Reading