ਫਿੱਕੀ ਦੀ ਕਾਨਫਰੰਸ ਵਿੱਚ ਵਿੱਤ ਮੰਤਰੀ ਨੇ ਬਜਟ ਵਿੱਚ ਇੰਡਸਟਰੀਜ਼ ਦੇ ਬਕਾਏ ਪੈਸੇ ਰਿਲੀਜ਼ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਵੱਲੋਂ ਚੰਡੀਗੜ੍ਹ ਵਿਖੇ ਕੈਟਾਲਾਇਜਿੰਗ ਗ੍ਰੋਥ ਆਫ ਐਮਐਸਐਮਈਜ਼ ਇਨ ਪੰਜਾਬ ਥਰੂ ਐਮਰਜਿੰਗ ਫਾਇਨਾਨਸ਼ਿਅਲ ਇੰਸਟੀਟਊਸ਼ਨਸ ਲੈਂਡਸਕੇਪ (catalyzing growth of MSMEs in punjab through emerging financial institutions landscape) ਵਿਸ਼ੇ ਤੇ ਆਯੋਜਿਤ ਕਾਨਫਰੰਸ ਬੁੱਧਵਾਰ ਦੇਰ ਸ਼ਾਮ ਤੱਕ ਚੱਲੀ। ਕਾਨਫਰੰਸ ਵਿੱਚ ਪੰਜਾਬ ਦੇ ਵਿੱਤ ਮੰਤਰੀ […]

Continue Reading

ਖੇਤੀ ਸੰਕਟ ਦਾ ਕਾਰਪੋਰਟੀ ਹੱਲ ਮੜ੍ਹਨ ਲਈ ਦਰੜੇ ਸੰਭੂ ਖਨੌਰੀ ਬਾਰਡਰਾਂ ‘ਤੇ ਕਿਸਾਨਾਂ ਦੇ ਜਮਹੂਰੀ ਹੱਕ: ਜਮਹੂਰੀ ਅਧਿਕਾਰ ਸਭਾ

ਇੰਟਰਨੈੱਟ ਬੰਦ ਕਰਨ ਅਤੇ ਕਿਸਾਨਾਂ ਉੱਪਰ ਲਾਠੀਚਾਰਜ ਸਰਕਾਰ ਦਾ ਗ਼ੈਰ ਜਮਹੂਰੀ ਕਾਰਾ ਦਲਜੀਤ ਕੌਰ  ਚੰਡੀਗੜ੍ਹ, 20 ਮਾਰਚ, 2025: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਆਗੂਆਂ ਦੀਆਂ ਕੀਤੀਆ ਗ੍ਰਿਫਤਾਰੀਆਂ ਅਤੇ ਬੁਲਡੋਜਰ ਕਾਰਵਾਈ ਨਾਲ ਸੰਭੂ ਖਨੋਰੀ ਮੋਰਚਿਆ ਦਾ ਖਾਤਮਾ ਖੇਤੀ ਨੂੰ ਕਾਰਪੋਰਟਾਂ ਦੇ ਹਵਾਲੇ ਕਰਨ ਦੇ ਰਾਹ ’ਚ ਅੜਿਕਾ ਬਣ ਰਹੀ ਕਿਸਾਨ ਲਹਿਰ ਨੂੰ ਕੁਚਲਣ ਦਾ ਕੇੱਦਰ ਦੀ ਭਾਜਪਾ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼

ਚੰਡੀਗੜ੍ਹ, 20 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਬੈਨਰਾਂ ਅਤੇ ਲਾਊਡਸਪੀਕਰਾਂ ਵਾਲੀ […]

Continue Reading

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਦਲਜੀਤ ਕੌਰ  ਸੰਗਰੂਰ, 20 ਮਾਰਚ, 2025: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਦੇ ਅਪਗਰੇਡੇਸ਼ਨ ਅਤੇ ਕਾਲਜ ਦੇ ਦਾਖਲਾ ਗੇਟਾਂ ਦਾ ਸੁੰਦਰੀਕਰਨ ਕਰਵਾਏ ਜਾਣ ਮਗਰੋਂ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਵਿੱਚ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ […]

Continue Reading

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਦਲਜੀਤ ਕੌਰ  ਸੰਗਰੂਰ, 20 ਮਾਰਚ, 2025: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਨੂੰ ਵਧਾਉਣ ਲਈ ਵਿਸ਼ੇ਼ਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਦੀ ਮੌਜੂਦਗੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮੰਗਵਾਲ ਤੋਂ ਇੱਕ ਮੋਬਾਇਲ ਵੈਨ […]

Continue Reading

ਕੰਟੈਂਟ ਬਲੌਕ ਕਰਨ ਨੂੰ ਲੈਕੇ ਟਵਿਟਰ (X) ਨੇ ਭਾਰਤ ਸਰਕਾਰ ‘ਤੇ ਕੀਤਾ ਕੇਸ

ਬੈਂਗਲੁਰੂ, 20 ਮਾਰਚ, ਦੇਸ਼ ਕਲਿਕ ਬਿਊਰੋ :ਐਲਨ ਮਸਕ ਦੀ ਕੰਪਨੀ X ਨੇ ਕਰਨਾਟਕ ਉੱਚ ਅਦਾਲਤ ਵਿੱਚ ਭਾਰਤ ਸਰਕਾਰ ਵਿਰੁੱਧ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ IT ਐਕਟ ਦੀ ਧਾਰਾ 79(3)(ਬੀ) ਦੇ ਇਸਤੇਮਾਲ ਦੇ ਤਰੀਕੇ ਨੂੰ ਚੁਣੌਤੀ ਦਿੱਤੀ ਗਈ ਹੈ।X ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਭਾਰਤ ਵਿੱਚ IT ਐਕਟ ਦਾ ਗਲਤ ਇਸਤੇਮਾਲ ਹੋ ਰਿਹਾ […]

Continue Reading

‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਮੁੱਦਿਆਂ ‘ਤੇ ਕਾਂਗਰਸ ਦੇ ਦੋਹਰੇ ਮਾਪਦੰਡਾਂ ਅਤੇ ਪਖੰਡ ਦੀ ਕੀਤੀ ਨਿੰਦਾ

ਨਵੀਂ ਦਿੱਲੀ/ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਮੁੱਦਿਆਂ, ਉਦਯੋਗਿਕ ਵਿਕਾਸ ਅਤੇ ਪੰਜਾਬ ਦੇ ਸਮੁੱਚੇ ਵਿਕਾਸ ‘ਤੇ ਕਾਂਗਰਸ ਪਾਰਟੀ ਦੇ ਦੋਹਰੇ ਸਟੈਂਡ ਲਈ ਤਿੱਖਾ ਹਮਲਾ ਕੀਤਾ ਹੈ। ਇੱਕ ਬਿਆਨ ਵਿੱਚ, ਕੰਗ ਨੇ ਕਾਂਗਰਸ ਦੇ ਇਰਾਦਿਆਂ ਅਤੇ ਟਰੈਕ ਰਿਕਾਰਡ ‘ਤੇ ਸਵਾਲ ਉਠਾਉਂਦੇ ਹੋਏ ਦੋਸ਼ ਲਗਾਇਆ ਕਿ ਪਾਰਟੀ […]

Continue Reading

ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਪਰ ਪੰਜਾਬ ਦੇ ਉਦਯੋਗਪਤੀਆਂ ਅਤੇ ਨੌਜਵਾਨਾਂ ਦੇ ਨਾਲ ਵੀ ਖੜ੍ਹੀ ਹੈ: ਮੰਤਰੀ ਕੁਲਦੀਪ ਧਾਲੀਵਾਲ

ਚੰਡੀਗੜ੍ਹ, 19 ਮਾਰਚ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪ੍ਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਦਿਆਂ ਕਾਂਗਰਸੀ ਆਗੂਆਂ ਵੱਲੋਂ ਕਿਸਾਨਾਂ ਦੀ ਹਮਾਇਤ ਵਿੱਚ ਕੀਤੇ ਕਥਿਤ ਪਾਖੰਡ ਦੀ ਨਿਖੇਧੀ ਕੀਤੀ ਹੈ। ਧਾਲੀਵਾਲ ਨੇ ਪੰਜਾਬ ਦੀ ‘ਆਪ’ ਸਰਕਾਰ ਦੇ ਸੱਤਾ ‘ਚ ਰਹਿੰਦਿਆਂ ਕਿਸਾਨਾਂ ਲਈ ਖੜ੍ਹੇ ਹੋਣ ‘ਚ ਨਾਕਾਮ ਰਹਿਣ ‘ਤੇ ਲੋਕ […]

Continue Reading

ਪੰਜਾਬ ਦੇ ਇੱਕ ਕੋਰਟ ਕੰਪਲੈਕਸ ‘ਚ ਲੜਕੀ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ

ਲੁਧਿਆਣਾ, 20 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਅੱਜ ਵੀਰਵਾਰ ਦੁਪਹਿਰ ਨੂੰ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ।ਇੱਕ ਅਣਪਛਾਤੀ ਲੜਕੀ ਨੇ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਤੋਂ ਪਹਿਲਾਂ ਲੜਕੀ ਨੂੰ ਅਦਾਲਤ ਦੇ ਅਹਾਤੇ ‘ਚ ਆਪਣੇ ਮੋਬਾਈਲ ‘ਤੇ ਉੱਚੀ ਆਵਾਜ਼ ‘ਚ ਕਿਸੇ ਨਾਲ ਝਗੜਾ ਕਰਦੇ ਦੇਖਿਆ ਗਿਆ। ਕੁਝ […]

Continue Reading

ਪੰਜਾਬ ਸਰਕਾਰ ਵੱਲੋਂ ਫੌਜੀ ਅਫਸਰ ਦੀ ਕੁੱਟਮਾਰ ਮਾਮਲੇ ‘ਚ ਮਜਿਸਟਰੇਟੀ ਜਾਂਚ ਦੇ ਹੁਕਮ

ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋਪਟਿਆਲਾ ਪੁਲਿਸ ਪੁਲਿਸ ਵੱਲੋਂ ਫੌਜੀ ਅਫਸਰ ਦੀ ਕੁੱਟਮਾਰ ਦੇ ਮਾਮਲੇ ਦੀ ਪੰਜਾਬ ਸਰਕਾਰ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ, ਕਮਿਸ਼ਨਰ ਐਮਸੀ ਪਟਿਆਲਾ ਪਰਮਵੀਰ ਸਿੰਘ ਆਈਏਐਸ ਇਹ ਜਾਂਚ ਕਰਨਗੇ। ਇਹ ਜਾਂਚ ਦਿੰਨ ਹਫਤੇ ਵਿੱਚ ਪੂਰੀ ਕਰ ਕੇ ਸੌਂਪਣ ਲਈ ਕਿਹਾ ਹੈ।

Continue Reading