‘ਯੁੱਧ ਨਸ਼ਿਆਂ ਵਿਰੁੱਧ’: ਪਿੰਡਾਂ ਅਤੇ ਘਰਾਂ ਵਿੱਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਮਾਫ਼ੀ ਨਹੀਂ – ਭਗਵੰਤ ਮਾਨ

ਲੁਧਿਆਣਾ/ਚੰਡੀਗੜ੍ਹ, 18 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿੱਚ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸ਼ਾਸਨ ਦੇ ਪਰਿਵਰਤਨਸ਼ੀਲ ਪ੍ਰਭਾਵ ਅਤੇ ਦੇਸ਼ ਦੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ ਗਿਆ। ਰੈਲੀ ਵਿੱਚ ਆਮ ਆਦਮੀ ਪਾਰਟੀ ਦੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤੱਕ 95 ਕਿਲੋ ਹੈਰੋਇਨ, 52 ਕਿਲੋ ਅਫੀਮ ਤੇ 64 ਲੱਖ ਤੋਂ ਵੱਧ ਨਕਦੀ ਬਰਾਮਦ

 ਚੰਡੀਗੜ੍ਹ/ਮੋਗਾ, 18 ਮਾਰਚ  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫ਼ਲਤਾ ਨੂੰ ਦੱਸਿਆ ਅਤੇ 16 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਮੰਗਲਵਾਰ ਨੂੰ ਮੰਤਰੀ ਤਰੁਣਪ੍ਰੀਤ ਸੌਂਧ ਨੇ ਇਸ ਮੁਹਿੰਮ ਸਬੰਧੀ ਮੋਗਾ ਵਿਖੇ […]

Continue Reading

ਪੰਜਾਬ ਦੀ ਸਿਹਤ ਕ੍ਰਾਂਤੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਦੂਰਅੰਦੇਸ਼ੀ ਲੀਡਰਸ਼ਿਪ ਦਾ ਨਤੀਜਾ: ਡਾ. ਬਲਬੀਰ

ਲੁਧਿਆਣਾ/ਚੰਡੀਗੜ੍ਹ,18 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੁਧਿਆਣਾ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਨੂੰ ਇੱਕ ਦੂਰਦਰਸ਼ੀ ਨੇਤਾ ਦੱਸਿਆ ਅਤੇ ਦੇਸ਼ ਭਰ ਵਿੱਚ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਮਹੱਤਵਪੂਰਨ ਸੁਧਾਰ ਸ਼ੁਰੂ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਮੁੱਖ […]

Continue Reading

ਮਹਾਨ ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਾਂ: ਮੁੱਖ ਮੰਤਰੀ

ਲੁਧਿਆਣਾ, 18 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ। ਇੱਥੇ ਇੰਡੋਰ ਸਟੇਡੀਅਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ […]

Continue Reading

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਦਲਜੀਤ ਕੌਰ  ਸੰਗਰੂਰ, 18 ਮਾਰਚ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ […]

Continue Reading

ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਜਨ ਅੰਦੋਲਨ

ਲੁਧਿਆਣਾ/ਚੰਡੀਗੜ੍ਹ, 18 ਮਾਰਚ, 2025, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ, ਜਿਸ ਵਿੱਚ ‘ਆਪ’ ਦੇ ਸ਼ਾਸਨ ਅਧੀਨ ਪੰਜਾਬ ਦੀ ਤਰੱਕੀ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਨਸ਼ਿਆਂ ਵਿਰੁੱਧ ਲੜਾਈ, ਸਿਵਲ ਹਸਪਤਾਲ ਦੇ ਨਵੀਨੀਕਰਨ ਅਤੇ ਭ੍ਰਿਸ਼ਟਾਚਾਰ ਅਤੇ […]

Continue Reading

ਜਨਰਲ ਕੈਟਾਗਿਰੀਜ ਦੇ 6 ਅਪ੍ਰੈਲ ਦੇ ਰੋਸ ਧਰਨੇ ਨੂੰ ਲੈ ਕੇ ਹੋਰ ਜਥੇਬੰਦੀਆਂ ਵੀ ਹੋਈਆਂ ਸਰਗਰਮ

ਐਸ.ਏ.ਐਸ.ਨਗਰ 18 ਮਾਰਚ, ਦੇਸ਼ ਕਲਿੱਕ ਬਿਓਰੋਜਨਰਲ ਕੈਟਾਗਿਰੀਜ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ.) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਦੀ ਰਿਹਾਇਸ਼ ਮੂਹਰੇ ਸੁਨਾਮ ਵਿਖੇ 6 ਅਪ੍ਰੈਲ ਨੂੰ ਰੋਸ ਧਰਨਾ ਦਿੱਤਾ ਜਾ ਰਿਹਾ । ਇਸ ਧਰਨੇ ਨੂੰ ਲੈ ਕੇ ਹੋਰ ਜੱਥੇਬੰਦੀਆਂ ਨੇ ਵੀ ਇਸ ਦੇ ਸਮਰੰਥਨ ਵਿੱਚ ਹੁੰਗਾਰਾ ਭਰਿਆ ਹੈ । ਜੁਆਇੰਟ […]

Continue Reading

ਮਹਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਨਕਸ਼ ਘੜਨ ਅਤੇ ਸੱਭਿਆਚਾਰਕ ਵਿਰਾਸਤ ਸੰਭਾਲਣ ਲਈ ਲਾਮਿਸਾਲ ਕੰਮ ਕੀਤੇ: ਡਾ. ਜਗਦੀਸ਼ ਕੌਰ

ਦਲਜੀਤ ਕੌਰ  ਲਹਿਰਾਗਾਗਾ, 18 ਮਾਰਚ, 2025: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਨਵ-ਸਿਰਜਣਾ ਮੁਹਿੰਮ ਤਹਿਤ ਸੀਬਾ ਸਕੂਲ, ਲਹਿਰਾਗਾਗਾ ਵਿਖੇ ਸਾਹਿਤਕ-ਸਮਾਰੋਹ ਦਾ ਆਯੋਜਨ ਕੀਤਾ ਗਿਆ। ਡਾ. ਜਗਦੀਸ਼ ਕੌਰ ਨੇ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਭਾਸ਼ਣ ਦੌਰਾਨ ਬੋਲਦਿਆਂ ਕਿਹਾ ਕਿ ਮਹਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਨਕਸ਼ ਘੜਨ ਅਤੇ ਸੱਭਿਆਚਾਰਕ ਵਿਰਾਸਤ ਸੰਭਾਲਣ ਲਈ ਲਾਮਿਸਾਲ ਕੰਮ ਕੀਤੇ ਸਨ। […]

Continue Reading

‘ਕਰਨਲ ਦੀ ਬੇਵਜਾ ਕੁੱਟ-ਮਾਰ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ’: ਬਲਬੀਰ ਸਿੱਧੂ

ਚੰਡੀਗੜ੍ਹ, 18 ਮਾਰਚ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਫੌਜ ਦੇ ਕਰਨਲ ਦੀ ਬੇਵਜਾ ਕੁੱਟ-ਮਾਰ ਦੀ ਸਖ਼ਤ ਨਿਖੇਧੀ ਕੀਤੀ, ਉਨ੍ਹਾਂ ਕਿਹਾ, “ਦੋਸ਼ੀ ਪੁਲਿਸ ਕਰਮਚਾਰੀਆਂ ਨੂੰ ਜਲਦ ਹੀ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।” ਕਰਨਲ ਦਾ ਅਹੁਦਾ ਸੇਨਾ ਵਿੱਚ ਬਹੁਤ ਵੱਡਾ ਹੁੰਦਾ ਹੈ ਅਤੇ ਉਨ੍ਹਾਂ ਨਾਲ ਇਸ […]

Continue Reading

NSQF ਅਧੀਨ ਟੂਲ ਕਿੱਟਾਂ ਵੰਡੀਆਂ

ਮੋਹਾਲੀ: 18 ਮਾਰਚ, ਜਸਵੀਰ ਗੋਸਲਅੱਜ ਸਕੂਲ ਆਫ਼ ਐਮੀਨੈਂਸ 3 ਬੀ 1 ਵਿਖੇ, ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਚੱਲ ਰਹੀ ਐੱਨ ਐੱਸ ਕਿਉਂ ਐਫ਼ ਸਕੀਮ ਅਧੀਨ ਚਲਦੀਆਂ ਐਪੇਰਲ਼ ਅਤੇ ਕੰਸਟ੍ਰੈਕਸ਼ਨ ਅਧੀਨ ਵਿਦਿਆਰਥੀਆਂ ਨੂੰ ਕਿੱਤੇ ਨਾਲ਼ ਜੋੜਣ ਲਈ ਟੂਲ ਕਿੱਟਾਂ ਦੀ ਵੰਡ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ. ਸਲਿੰਦਰ ਸਿੰਘ ਨੇ ਦੱਸਿਆ […]

Continue Reading