ਗਰੀਬਾਂ, ਲੋੜਵੰਦਾਂ, ਪੀੜਤਾਂ ਤੇ ਮਜ਼ਲੂਮਾਂ ਨੂੰ ਇਨਸਾਫ ਦਿਵਾਉਣਾ ਮੁੱਖ ਤਰਜੀਹ : ਜਸਵੀਰ ਸਿੰਘ ਗੜ੍ਹੀ
ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਜਲਦ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼ ਬਠਿੰਡਾ, 18 ਮਾਰਚ : ਦੇਸ਼ ਕਲਿੱਕ ਬਿਓਰੋ ਧਰਮ, ਜਾਤ ਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਦਲਿੱਤ ਵਰਗ, ਲੋੜਵੰਦਾਂ, ਗਰੀਬਾਂ, ਪੀੜਤਾਂ ਤੇ ਮਜ਼ਲੂਮਾਂ ਨੂੰ ਇਨਸਾਫ ਦਿਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨਰ ਸ. ਜਸਵੀਰ ਸਿੰਘ ਗੜ੍ਹੀ ਨੇ […]
Continue Reading
