ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਕੁਰਲੀ ਵਿਖੇ ਸਰਕਾਰ ਆਪ ਦੇ ਦੁਆਰ ਕੈਂਪ ਦੌਰਾਨ ਪੇਂਡੂ ਵਿਕਾਸ ਕਾਰਜਾਂ ਅਤੇ ਨਿਕਾਸੀ ਪ੍ਰਬੰਧਾਂ ਦਾ ਭਰੋਸਾ

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਮਾਰਚ: ਦੇਸ਼ ਕਲਿੱਕ ਬਿਓਰੋ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਲਾਏ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮਾਲ ਵੰਡਰਜ਼ ਸਕੂਲ, ਮੋਹਾਲੀ ਵਿਖੇ ’ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ’ ਵਿਸ਼ੇ ‘ਤੇ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ:ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ, ਸ਼੍ਰੀ ਅਤੁਲ ਕਸਾਨਾ  ਦੀ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਸਮਾਲ ਵੰਡਰਜ਼ ਸਕੂਲ, ਮੋਹਾਲੀ’ ਵਿਖੇ ’ਕੰਮ ਵਾਲੀ ਥਾਂ ‘ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ’ ਵਿਸ਼ੇ ‘ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਤਾਂ ਜੋ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ […]

Continue Reading

ਲੁਧਿਆਣਾ ਪੱਛਮੀ ਵਿੱਚ ‘ਆਪ’ ਦੀ ‘ਲੋਕ ਮਿਲਣੀ’: ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਾਰਦਰਸ਼ੀ ਸ਼ਾਸਨ ਅਤੇ ਇਨਕਲਾਬੀ ਵਿਕਾਸ ‘ਤੇ ਦਿੱਤਾ ਜ਼ੋਰ

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਜ਼ਿਮਨੀ ਚੋਣ ਵਿੱਚ ਜਿਤਾਉਣ ਦੀ ਕੀਤੀ ਅਪੀਲ ਲੁਧਿਆਣਾ, 17 ਮਾਰਚ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਪੱਛਮੀ ਵਿੱਚ ਇਤਿਹਾਸਕ ‘ਲੋਕ ਮਿਲਣੀ’ ਪ੍ਰੋਗਰਾਮ ਦੀ ਅਗਵਾਈ ਕੀਤੀ, ਜਿਸ ਵਿੱਚ ਜਵਾਹਰ ਨਗਰ ਕੈਂਪ […]

Continue Reading

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ

ਦਲਜੀਤ ਕੌਰ  ਸੰਗਰੂਰ, 17 ਮਾਰਚ, 2025: ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫਿਕ ਪੁਲਿਸ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਦੀ ਟੀਮ ਨੇ ਵਹੀਕਲਾਂ ਦੀ ਜਾਂਚ ਲਈ ਨਾਕੇਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ-ਪਹੀਆ ਵਾਹਨਾਂ ਦੇ ਚਲਾਨ ਕੱਟੇ। ਨਾਕਾਬੰਦੀ ਦੌਰਾਨ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ […]

Continue Reading

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

 ਸ੍ਰੀ ਮੁਕਤਸਰ ਸਾਹਿਬ 17 ਮਾਰਚ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ—ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ […]

Continue Reading

ਯੁਵਕ ਕਲੱਬ ਬਣਨਗੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸੈਨਾਨੀ

ਪੰਜਾਬ ਸਰਕਾਰ ਵੱਲੋਂ ਯੁਵਕ ਕਲੱਬਾਂ ਨੂੰ ਸਹਾਇਤਾ ਰਾਸ਼ੀ ਤਕਸੀਮ ਸ੍ਰੀ ਮੁਕਤਸਰ ਸਾਹਿਬ, 17 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁਵਕ ਕਲੱਬਾਂ ਨੂੰ ਸਹਾਇਤਾ ਰਾਸ਼ੀ ਤਕਸੀਮ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ […]

Continue Reading

ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ 100 ਦਿਨਾਂ ਦੀ ਟੀਬੀ ਮੁਕਤ ਭਾਰਤ ਮੁਹਿੰਮ ਬਾਰੇ ਕਰਵਾਇਆ ਜਾਣੂ

ਫਾਜ਼ਿਲਕਾ  17 ਮਾਰਚ, ਦੇਸ਼ ਕਲਿੱਕ ਬਿਓਰੋ ਬੀਡੀਪੀਓ ਦਫਤਰ ਖੁਈਆਂ ਸਰਵਰ ਵਿਖੇ ਸਿਹਤ ਵਿਭਾਗ ਸੀਐਚਸੀ ਖੁਈਖੇੜਾ ਦੇ ਬਲਾਕ ਮਾਸ ਮੀਡੀਆ ਬ੍ਰਾਂਚ ਇੰਚਾਰਜ ਬੀਈਈ ਸੁਸ਼ੀਲ ਕੁਮਾਰ ਵੱਲੋਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਸਿਹਤ ਯੋਜਨਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਸ ਯੋਜਨਾ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗਈ। ਇਸ ਦੌਰਾਨ […]

Continue Reading

ਚੰਡੀਗੜ੍ਹ PGI ਦਾ ਡਾਟਾ ਅਪਰੇਟਰ ਗ੍ਰਿਫਤਾਰ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਪੀਜੀਆਈ ਵਿੱਚ ਆਯੂਸ਼ਮਾਨ ਸਕੀਮ ਦੇ ਨਕਦੀ ਰਹਿਤ ਇਲਾਜ ਵਿੱਚ ਕਰੋੜਾਂ ਰੁਪਏ ਦੇ ਘਪਲੇ ਅਤੇ ਧੋਖਾਧੜੀ ਦੀ ਜਾਂਚ ਹੁਣ ਹਿਮਕੇਅਰ ਸਕੀਮ ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ‘ਚ ਹਿਮਕੇਅਰ ਦੇ ਡਾਟਾ ਆਪਰੇਟਰ ਕਪਿਲ ਨੂੰ ਗ੍ਰਿਫਤਾਰ ਕੀਤਾ ਹੈ।ਇਸ ਤੋਂ ਪਹਿਲਾਂ ਪੁਲੀਸ ਨੇ ਬਲਰਾਮ ਨਾਂ ਦੇ ਮੁਲਜ਼ਮ […]

Continue Reading

ਜਲੰਧਰ : MLA ਦੀ ਬੱਸ ਨਾਲ ਟਕਰਾਉਣ ਤੋਂ ਬਾਅਦ ਥਾਰ ਪਲਟੀ, ਲੱਗਿਆ ਜਾਮ

ਜਲੰਧਰ, 17 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਲੰਮਾ ਪਿੰਡ ਚੌਕ ਦੇ ਫਲਾਈਓਵਰ ‘ਤੇ ਕਰਤਾਰ ਬੱਸ ਸਰਵਿਸ ਦੀ ਇਕ ਬੱਸ ਨੇ ਥਾਰ ਜੀਪ ਨੂੰ ਟੱਕਰ ਮਾਰ ਦਿੱਤੀ। ਮਹਿੰਦਰਾ ਥਾਰ ਬੱਸ ਨਾਲ ਟਕਰਾਉਣ ਤੋਂ ਬਾਅਦ ਮੌਕੇ ‘ਤੇ ਹੀ ਪਲਟ ਗਈ। ਇਸ ਕਾਰਨ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ। ਜਿਸ ਬੱਸ ਨਾਲ ਇਹ ਹਾਦਸਾ ਹੋਇਆ ਉਹ ਕਾਂਗਰਸੀ […]

Continue Reading

ਬੇਟੀ ਪੜ੍ਹਾਓ-ਬੇਟੀ ਬਚਾਓ ਦੇ ਨਾਲ ਨਾਲ, ਬੇਟਾ ਪੜ੍ਹਾਓ-ਬੇਟਾ ਸਮਝਾਓ 

 ਚਾਨਣ ਦੀਪ ਸਿੰਘ ਔਲਖ ( ਮਾਪਿਆਂ, ਅਧਿਆਪਕਾਂ ਅਤੇ ਸਮਾਜ ਨੂੰ ਮਿਲ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੁੰਡਿਆਂ ਨੂੰ ਸਹੀ ਦਿਸ਼ਾ ਮਿਲੇ ਅਤੇ ਨਾਗਰਿਕ ਬਣਨ )   ਅੱਜ ਦੇ ਤੇਜ਼ੀ ਨਾਲ ਬਦਲਦੇ ਸਮਾਜ ਵਿੱਚ, ਇੱਕ ਪੁਰਾਣੀ ਸੋਚ ਅਜੇ ਵੀ ਕਈ ਲੋਕਾਂ ਦੇ ਮਨਾਂ ਵਿੱਚ ਘਰ ਕਰੀ ਬੈਠੀ ਹੈ ਕਿ ਸਿਰਫ਼ ਕੁੜੀਆਂ ਦੀ ਹੀ ਨਿਗਰਾਨੀ […]

Continue Reading