ਡੈਮੋਕ੍ਰੈਟਿਕ ਟੀਚਰਜ਼ ਫਰੰਟ ਦਾ ਵਫਦ ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੂੰ ਮਿਲਿਆ
ਦਲਜੀਤ ਕੌਰ ਚੰਡੀਗੜ੍ਹ, 12 ਮਾਰਚ, 2025: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦਾ ਵਫਦ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ ਸੀ ਈ ਆਰ ਟੀ) ਪੰਜਾਬ ਦੇ ਸਹਾਇਕ ਡਾਇਰੈਕਟਰ ਸ਼੍ਰੀ ਅਨੰਦ ਗੁਪਤਾ ਨੂੰ ਮਿਲਿਆ ਅਤੇ ਪੰਜਵੀਂ ਜਮਾਤ ਦੇ ਗਣਿਤ ਵਿਸ਼ੇ ਦੇ ਮੁਲਾਂਕਣ ਪ੍ਰਸ਼ਨ ਪੱਤਰ ਵਿੱਚ ਤਰੁੱਟੀਆ ਅਤੇ ਇਸ ਸ਼੍ਰੇਣੀ […]
Continue Reading
