ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਚੰਡੀਗੜ੍ਹ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੇ ਏਜੰਡੇ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਿਡ-ਡੇ ਮੀਲ (ਪ੍ਰਧਾਨ ਮੰਤਰੀ ਪੋਸ਼ਣ […]

Continue Reading

ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ

ਸੰਗਰੂਰ, 16 ਸਤੰਬਰ: ਦੇਸ਼ ਕਲਿੱਕ ਬਿਓਰੋਸਾਲ 2025 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। ਆਮ ਤੌਰ ‘ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਈਨਾਂ ਦੇਰ ਰਾਤ ਤੱਕ ਚੱਲਦੀਆਂ ਹਨ। ਰਾਤ ਸਮੇਂ ਕੱਟਿਆ ਗਿੱਲਾ ਤੇ ਹਰਾ ਝੋਨਾ ਜਦੋਂ ਮੰਡੀਆਂ ਵਿੱਚ ਵਿਕਣ ਲਈ ਜਾਂਦਾ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਹੋਣ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ ਮੋਹਾਲੀ ਵੱਲੋਂ ਸੀ ਐਮ ਰਿਲੀਫ਼ ਫੰਡ ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ

ਕਿਹਾ, ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਹਰ ਇੱਕ ਦੇ ਸਹਿਯੋਗ ਦੀ ਲੋੜ ਮੋਹਾਲੀ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਐਮ ਐਲ ਏ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬੀਆਂ ਦੇ ਖੂਨ ਵਿੱਚ ਮੁਸ਼ਕਿਲਾਂ ਦਾ ਦਲੇਰੀ ਨਾਲ ਸਾਹਮਣਾ ਕਰਨ ਦਾ ਮਾਦਾ ਹੈ, ਜਿਸ ਦਾ ਪ੍ਰਮਾਣ ਹਾਲੀਆ ਹੜ੍ਹਾਂ ਦੀ ਸਥਿਤੀ ਦਰਮਿਆਨ ਲੋਕਾਂ ਵੱਲੋਂ ਮਾਨਵੀ ਅਧਾਰ ਤੇ […]

Continue Reading

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ‘ਚ ਅੱਜ ਤੋਂ ਸ਼ੁਰੂ ਹੋ ਰਹੀ ਹੈ ਝੋਨੇ ਦੀ ਖਰੀਦ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਹੜ੍ਹਾਂ ਅਤੇ ਬਾਰਿਸ਼ਾਂ ਦੇ ਵਿਚਕਾਰ ਮੁਸ਼ਕਲ ਹਾਲਾਤਾਂ ਵਿੱਚ ਅੱਜ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਇਸ ਲਈ ਸਰਕਾਰ ਨੇ 1822 ਖਰੀਦ ਕੇਂਦਰ ਸਥਾਪਤ ਕੀਤੇ ਹਨ। ਇਸ ਵਾਰ 190 ਲੱਖ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਕਿਸਾਨਾਂ ਨੂੰ ਸਲਾਹ ਦਿੱਤੀ ਗਈ […]

Continue Reading

ਅੱਜ ਵੀ ਕੀਤੀ ਜਾ ਸਕੇਗੀ ITR ਫਾਈਲ, ਵਿੱਤ ਮੰਤਰਾਲੇ ਨੇ ਇੱਕ ਦਿਨ ਦੀ ਮੋਹਲਤ ਦਿੱਤੀ

ਨਵੀਂ ਦਿੱਲੀ, 16 ਸਤੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਸਿੱਧੇ ਟੈਕਸ ਬੋਰਡ (CBDT) ਨੇ ਆਮਦਨ ਟੈਕਸ ਰਿਟਰਨ ਫਾਈਲ ਕਰਨ ਲਈ ਇੱਕ ਦਿਨ ਹੋਰ ਦਿੱਤਾ ਹੈ। ਦੇਰ ਰਾਤ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਅੱਜ ਵੀ ਰਿਟਰਨ ਫਾਈਲ ਕੀਤੇ ਜਾ ਸਕਦੇ ਹਨ। ਵਿੱਤ ਮੰਤਰਾਲੇ ਵੱਲੋਂ ਆਮਦਨ ਟੈਕਸ ਰਿਟਰਨ ਫਾਈਲ ਕਰਨ ਸੰਬੰਧੀ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, 16 ਸਤੰਬਰ […]

Continue Reading

DSP ਦੇ ਰੀਡਰ ਨੇ ਕਾਰ ਨਾਲ 3 ਸਕੂਲੀ ਬੱਚਿਆਂ ਨੂੰ ਕੁਚਲਿਆ, 2 ਦੀ ਮੌਤ ਇੱਕ ਦੀ ਹਾਲਤ ਨਾਜ਼ੁਕ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :ਇੱਕ ਤੇਜ਼ ਰਫ਼ਤਾਰ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇੱਕ ਸ਼ਰਾਬੀ ਪੁਲਿਸ ਵਾਲੇ ਨੇ ਸਕੂਲ ਤੋਂ ਵਾਪਸ ਆ ਰਹੇ 3 ਬੱਚਿਆਂ ਨੂੰ ਕੁਚਲ ਦਿੱਤਾ। ਇਨ੍ਹਾਂ ਵਿੱਚੋਂ 2 ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਇੱਕ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਇਹ ਘਟਨਾ ਹਰਿਆਣਾ ਦੇ […]

Continue Reading

ਲੁਧਿਆਣਾ ‘ਚ 4 ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਲੁਧਿਆਣਾ, 16 ਸਤੰਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲਗਭਗ 10.30 ਵਜੇ, ਲੁਧਿਆਣਾ ਦੇ ਆਤਮਾ ਪਾਰਕ ਪੁਲਿਸ ਚੌਕੀ ਦੇ ਸਾਹਮਣੇ ਇੱਕ 4 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਭਿਆਨਕ ਅੱਗ ਨੂੰ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਸ਼ੋਰ ਮਚਾਇਆ। ਲੋਕਾਂ ਨੇ ਪਹਿਲਾਂ ਖੁਦ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 16-09-2025 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ॥ ਸਲੋਕੁ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ […]

Continue Reading

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਯਤਨਸ਼ੀਲ-ਵਿਧਾਇਕ ਬੁੱਧ ਰਾਮ

*ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਦਰੀਆਪੁਰ ਖੁਰਦ ਅਤੇ ਦਰੀਆਪੁਰ ਕਲਾਂ ਤੋਂ ਸਫਾਈ ਅਤੇ ਪੁਨਰਵਾਸ ਮੁਹਿੰਮ ਦੀ ਸ਼ੁਰੂਆਤ* *ਪਿੰਡ ਵਾਸੀਆਂ ਲਈ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ* ਬੁਢਲਾਡਾ/ਮਾਨਸਾ, 15 ਸਤੰਬਰ: ਦੇਸ਼ ਕਲਿੱਕ ਬਿਓਰੋ             ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 100 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਾਲ ਪੁਨਰਵਾਸ ਤੇ ਸਫਾਈ […]

Continue Reading

ਏਅਰ ਸ਼ੋਅ ਦੇ ਮੱਦੇਨਜ਼ਰ ਸੁਰੱਖਿਅਤ ਉਡਾਣ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਮਨਾਹੀ ਦੇ ਹੁਕਮ ਜਾਰੀ

ਮੋਹਾਲੀ, 15 ਸਤੰਬਰ: ਦੇਸ਼ ਕਲਿੱਕ ਬਿਓਰੋ ਆਉਂਦੀ 26 ਸਤੰਬਰ ਨੂੰ ਏਅਰ ਫੋਰਸ ਸਟੇਸ਼ਨ ‘ਤੇ ਹੋਣ ਵਾਲੇ ਆਗਾਮੀ ਏਅਰ ਸ਼ੋਅ ਦੇ ਮੱਦੇਨਜ਼ਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹਾ ਸੀਮਾਵਾਂ ਵਿੱਚ ਸੁਰੱਖਿਅਤ ਉਡਾਣ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਭਾਰਤੀ ਸਿਵਲ ਡਿਫੈਂਸ ਕੋਡ, 2023 (2023 ਦਾ 46) […]

Continue Reading