‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਜ਼ਬਰਦਸਤ ਸਫਲਤਾ, ਹੁਣ ਤੱਕ 1035 ਕਿਲੋ ਹੈਰੋਇਨ, ਅਫੀਮ ਅਤੇ ਕਈ ਸਿੰਥੈਟਿਕ ਡਰੱਗਜ਼ ਬਰਾਮਦ

 ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਾਸ਼ਿਆ ਵਿਰੁਧ’ ਨੂੰ ਪਿਛਲੇ 10 ਦਿਨਾਂ ਦੌਰਾਨ ਮਿਲੀ ਸਫਲਤਾ ਬਾਰੇ ਚਾਨਣਾ ਪਾਇਆ ਅਤੇ ਹੁਣ ਤੱਕ ਕੀਤੀ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਸੋਮਵਾਰ ਨੂੰ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ ‘ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 10ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 538 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 68 ਐਫਆਈਆਰ ਦਰਜ ਕਰਨ ਦੇ ਨਾਲ-ਨਾਲ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ […]

Continue Reading

ਡੀਜੀਪੀ ਗੌਰਵ ਯਾਦਵ ਨੇ ASI ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਓਰੋ ਹੁਨਰ ਅਤੇ ਸਮਰਪਣ ਨੂੰ ਮਾਨਤਾ ਦਿੰਦਿਆਂ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਸਹਾਇਕ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੂੰ ਅਮਰੀਕੀ ਹੀਰਿਆਂ, ਜਿਨ੍ਹਾਂ ਨੂੰ ਜਰਕਨ ਪੱਥਰਾਂ ਵਜੋਂ ਵੀ ਜਾਣਿਆ ਜਾਂਦਾ ਹੈ, ਦੀ ਵਰਤੋਂ ਕਰਕੇ ਸ਼ਾਨਦਾਰ ਚਿੱਤਰ ਬਣਾਉਣ ਵਿੱਚ ਉਨ੍ਹਾਂ ਦੀ ਬੇਮਿਸਾਲ ਕਾਰੀਗਰੀ ਲਈ ਵੱਕਾਰੀ ਡਾਇਰੈਕਟਰ ਜਨਰਲ ਪ੍ਰਸ਼ੰਸਾ […]

Continue Reading

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 10 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 ਕਿਲੋ […]

Continue Reading

ਪਸ਼ੂ ਪਾਲਣ ਕਿੱਤਾ ਇੱਕ ਲਾਹੇਵੰਦ ਧੰਦਾ: ਡਾਕਟਰ ਵਿਜੈ ਕੁਮਾਰ

ਪਠਾਨਕੋਟ: 10 ਮਾਰਚ, ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਪਸੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਅਤੇ ਪ੍ਮੱਖ ਸਕੱਤਰ ਸੀ੍ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਡਾਕਟਰ ਗੁਰਸਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਸਿਵਲ ਪਸ਼ੂ ਹਸਪਤਾਲ ਪਠਾਨਕੋਟ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗੂਰਤਾ ਕੈਪ ਲਗਾਇਆ ਗਿਆ। […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਚੰਡੀਗੜ੍ਹ ‘ਚ 17 ਮਾਰਚ ਨੂੰ

ਅੰਮ੍ਰਿਤਸਰ, 10 ਮਾਰਚ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ […]

Continue Reading

ਪੰਜਾਬ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਓਰੋ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੀ ਫਸਲ ਦਾ ਲਾਹੇਵੰਦ ਬਦਲ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਧ ਪੈਦਾਵਾਰ ਵਾਲਾ ਮੱਕੀ ਦਾ ਨਵਾਂ ਹਾਈਬ੍ਰਿਡ, ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ […]

Continue Reading

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਬਿਨਾਂ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ […]

Continue Reading

ਸੁਨੰਦਾ ਸ਼ਰਮਾ ਤੋਂ ਬਾਅਦ ਗਾਇਕ ਸ਼੍ਰੀ ਬਰਾੜ ਨੇ ਵੀ ਪਿੰਕੀ ਧਾਲੀਵਾਲ ਦੇ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ, ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਗਾਇਕ ਸ਼੍ਰੀ ਬਰਾੜ ਨੇ ਵੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਅਤੇ ਸਬੂਤ ਸੌਂਪੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਮੇਰੇ ਇਸ ਕਦਮ ਤੋਂ ਬਾਅਦ ਇਹ ਲੋਕ ਮੇਰੇ ਖ਼ਿਲਾਫ਼ ਸਾਜ਼ਿਸ਼ਾਂ ਰਚਣਗੇ, ਪਰ ਮੈਂ ਆਖ਼ਰੀ ਸਾਹ ਤੱਕ […]

Continue Reading