ਕੌਮਾਂਤਰੀ ਔਰਤ ਦਿਵਸ ਮੌਕੇ ਸੀਬਾ ਸੁਸਾਇਟੀ ਵੱਲੋਂ ਅਦਾਕਾਰਾ ਸੋਨੀਆ ਮਾਨ ਹੋਣਗੇ ਸਨਮਾਨਿਤ

ਦਲਜੀਤ ਕੌਰ  ਲਹਿਰਾਗਾਗਾ, 8 ਮਾਰਚ, 2025: ਸੀਬਾ ਸਕੂਲ, ਲਹਿਰਾਗਾਗਾ ਵਿਖੇ ਅੱਜ 8 ਮਾਰਚ ਨੂੰ ਸੁਸਾਇਟੀ ਫਾਰ ਐਜੂਕੇਸ਼ਨ ਐਂਡ ਅਵੇਅਰਨੈਸ ਇਨ ਬੈਕਵਰਡ ਏਰੀਆ ਵੱਲੋਂ ਮਨਾਏ ਜਾ ਰਹੇ ਕੌਮਾਂਤਰੀ ਔਰਤ ਦਿਵਸ ਮੌਕੇ ਸਮਾਜ ਵਿੱਚ ਆਪਣੇ ਸਿਰਜਣਾਤਮਕ ਕੰਮਾਂ ਕਰਕੇ ਪਹਿਚਾਣ ਬਣਾਉਣ ਵਾਲੀਆਂ ਆਮ ਔਰਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂ ਸੋਸ਼ਲ ਮੀਡੀਆ ਸਟਾਰ […]

Continue Reading

ਪੰਜਾਬ ਜਲਦ ਹੀ ਨਸ਼ਾ ਮੁਕਤ ਬਣੇਗਾ:  ਤਰੁਨਪ੍ਰੀਤ ਸੌਂਦ  

ਚੰਡੀਗੜ੍ਹ/ਬਠਿੰਡਾ, 8 ਮਾਰਚ : ਦੇਸ਼ ਕਲਿੱਕ ਬਿਓਰੋ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਠਿੰਡਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਡਾ. ਬਲਬੀਰ ਸਿੰਘ ਨੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਸੰਗਰੂਰ/ਬਰਨਾਲਾ, 8 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਚੱਲ ਰਹੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੰਤਰੀ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਸ਼ਾਸਨ  ਅਧਿਕਾਰੀਆਂ ਅਤੇ ਨਿੱਜੀ ਨਸ਼ਾ […]

Continue Reading

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ

ਚੰਡੀਗੜ੍ਹ, 8 ਮਾਰਚ, 2025: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

Continue Reading

ਸਕੂਲ ਆਫ਼ ਐਮੀਨੈਸ ਛਾਜਲੀ ਵਿਖੇ ਵਿਦਿਆਰਥੀਆਂ ਨੂੰ ਸਿਲਾਈ ਮਸ਼ੀਨਾਂ,ਪਿੱਠੂ ਬੈਗ ਅਤੇ ਟਰੈਕ ਸੂਟ ਵੰਡੇ

ਦਿੜ੍ਹਬਾ -8 ਮਾਰਚ (ਜਸਵੀਰ ਲਾਡੀ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ਤੇ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ।ਇਸੇ ਲੜੀ ਤਹਿਤ ਸਕੂਲ ਆਫ਼ ਐਮੀਨੈਸ ਛਾਜਲੀ ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰ.ਹਰਪਾਲ ਸਿੰਘ ਚੀਮਾਂ ਦੀ […]

Continue Reading

 ਫਾਇਰ ਬ੍ਰਿਗੇਡ ਆਊਟ ਸੋਰਸ ਯੂਨੀਅਨ ਨੇ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਦਿੱਤਾ ਮੰਗ ਪੱਤਰ

ਚੰਡੀਗੜ੍ਹ: 8 ਮਾਰਚ, ਦੇਸ਼ ਕਲਿੱਕ ਬਿਓਰੋ ਫਾਇਰ ਬ੍ਰਿਗੇਡ ਆਊਟ ਸੋਰਸ ਕਰਮਚਾਰੀ ਯੂਨੀਅਨ ਪੰਜਾਬ ਨੇ ਮਿਊਨਸੀਪਲ ਭਵਨ ਵਿਖੇ  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਕੰਪਲੈਕਸ ਦੀ ਮੀਟਿੰਗ ਹਾਲ ਵਿਖੇ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਸਥਾਰ ਦੇ ਨਾਲ ਚਰਚਾ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਅਡੀਸ਼ਨਲ ਚੀਫ ਸਕੱਤਰ ਸਥਾਨਕ […]

Continue Reading

ਪੰਜਾਬ ਪੁਲਿਸ ਵੱਲੋਂ 10.5 ਕਿਲੋ ਅਫੀਮ ਅਤੇ 35 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਤਸਕਰ ਕਾਬੂ

ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ, 8 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਮਿਲੀ ਜਾਣਕਾਰੀ ‘ਤੇ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ‘ਚੋਂ 10.5 ਕਿਲੋ ਅਫੀਮ ਅਤੇ 35000 ਰੁਪਏ […]

Continue Reading

ਜਥੇਦਾਰ ਰਘਬੀਰ ਸਿੰਘ ਨੂੰ ਹਟਾਉਣ ‘ਤੇ ਅਕਾਲੀ ਦਲ 1920 ਨੇ ਸਿੱਖ‌ ਕੌਮ ਲਈ ਕਾਲਾ ਦਿਨ ਦੱਸਿਆ 

ਮੋਰਿੰਡਾ 8 ਮਾਰਚ ( ਭਟੋਆ  ) ਸਾਬਕਾ ਸਪੀਕਰ ਰਵੀਇੰਦਰ ਸਿੰਘ ਪ੍ਰਧਾਨ ਅਕਾਲੀ ਦਲ 1920 ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਾਦਲਾਂ ਪਹਿਲਾਂ ਜਥੇਦਾਰਾਂ ਨੂੰ ਸਰਕਾਰੀ ਕੋਠੀ ਸੱਦ ਕੇ ਸਿੱਖ ਕੌਮ ਦੇ ਦੋਸ਼ੀ ਨੂੰ ਸਜ਼ਾ ਮੁਆਫ ਕਰਵਾਈ ਤੇ ਹੁਣ ਤਖ਼ਤਾਂ ਦੇ ਜਥੇਦਾਰਾਂ ਨੂੰ ਜਿਵੇਂ ਗੱਦੀ ਤੋਂ ਲਾਹ ਰਹੇ ਹਨ,ਇਹ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਖਿਲਵਾੜ […]

Continue Reading

ਐਡਵੋਕੇਟ ਧਾਮੀ ਵੱਲੋ ਪ੍ਰਧਾਨਗੀ ਸੇਵਾ ਤੋਂ ਮੁਕਤ ਹੋਣ ਦਾ ਫੈਸਲਾ ਮੰਦਭਾਗਾ: ਸੰਧਵਾਂ

ਚੰਡੀਗੜ੍ਹ, 8 ਮਾਰਚ: ਦੇਸ਼ ਕਲਿੱਕ ਬਿਓਰੋ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਐਸਜੀਪੀਸੀ ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਹੈ, ਇਸਦਾ ਪ੍ਰਧਾਨ ਪੂਰਨ ਸਿੱਖ ਮਰਿਯਾਦਾ ਦਾ ਧਾਰਨੀ ਹੋਣਾ ਚਾਹੀਦਾ ਹੈ, ਪਰ ਜਿਸ ਤਰ੍ਹਾਂ ਸਿੱਖ ਕੌਮ ਦੀ ਸੁਪਰੀਮ ਸੰਸਥਾਂ ਸ਼੍ਰੀ ਆਕਾਲ ਤਖਤ ਸਾਹਿਬ ਅਤੇ ਐਸਜੀਪੀਸੀ ਨੂੰ ਕਿਸੇ ਖਾਸ […]

Continue Reading

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ

ਚੰਡੀਗੜ੍ਹ, 8 ਮਾਰਚ: ਦੇਸ਼ ਕਲਿੱਕ ਬਿੳਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਵਿੱਚ ਪੰਜਾਬ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈਐਮਆਰਸੀ) ਨਾਲ ਗਠਜੋੜ ਕੀਤਾ ਹੈ, […]

Continue Reading