ਮਾਲੇਰਕੋਟਲਾ ਪੁਲਿਸ ਵਲੋਂ ਸਥਾਨਕ ਸਬ ਜੇਲ  ਵਿਖੇ ‘ਯੁੱਧ ਨਸ਼ਿਆਂ ਵਿਰੁੱਧ ‘ ਆਰੰਭੀ ਮੁਹਿੰਮ ਤਹਿਤ ਕੀਤੀ ਅਚਨਚੇਤ ਚੈਕਿੰਗ

ਮਾਲੇਰਕੋਟਲਾ, 8 ਮਾਰਚ : ਦੇਸ਼ ਕਲਿੱਕ ਬਿਓਰੋ             ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੋ ਕੇ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ  ਪੁਲਿਸ  ਪ੍ਰਸਾਸ਼ਨ ਵਲੋਂ ਸਥਾਨਕ ਸਬ ਜੇਲ […]

Continue Reading

ਹਰਜੋਤ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ

 ਚੰਡੀਗੜ੍ਹ, 8 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ। ਇੱਥੇ ਐਮ.ਸੀ. ਭਵਨ […]

Continue Reading

ਨਸ਼ੇ ਅਤੇ ਨਸ਼ੇ ਦੇ ਸੁਦਾਗਰਾਂ ਦੇ ਖਾਤਮੇ ਤੱਕ ਜਾਰੀ ਰਹੇਗਾ ”ਯੁੱਧ ਨਸ਼ਿਆਂ ਵਿਰੁੱਧ”-ਲਾਲਜੀਤ ਭੁੱਲਰ

ਫਰੀਦਕੋਟ 8 ਮਾਰਚ, ਦੇਸ਼ ਕਲਿੱਕ ਬਿਓਰੋ ਨਸ਼ੇ ਅਤੇ ਨਸ਼ੇ ਦੇ ਸੁਦਾਗਰਾਂ ਦੇ ਖਾਤਮੇ ਤੱਕ ”ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਜਾਰੀ ਰਹੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ”ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ ਜਿਲ੍ਹੇ ਦੇ ਦੌਰੇ ਦੌਰਾਨ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਤਸਕਰਾਂ ਤੇ ਕੀਤੀ ਕਾਰਵਾਈ ਅਤੇ ਨਸ਼ਿਆਂ ਤੋਂ […]

Continue Reading

ਪੰਜਾਬ ਪੁਲਿਸ ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

ਚੰਡੀਗੜ੍ਹ/ਜਲੰਧਰ, 8 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.), ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦੀ […]

Continue Reading

ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ ਚੰਡੀਗੜ੍ਹ, 8 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ, ਕਿਸਾਨ ਅੱਜ ਕਰਨਗੇ ਅਹਿਮ ਮੀਟਿੰਗ

ਖਨੌਰੀ, 7 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 102ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਦੇ ਪੈਰਾਂ ਵਿਚ ਸੋਜ ਆ ਰਹੀ ਹੈ, ਉਨ੍ਹਾਂ ਦੇ ਸਰੀਰ ਵਿਚ ਪਾਣੀ ਦੀ ਕਮੀ ਹੋ […]

Continue Reading

ਪੰਜਾਬ ਸਰਕਾਰ ਵੱਲੋਂ ਜੇਲ੍ਹ ਸੁਪਰਡੈਂਟ ਮੁਅੱਤਲ

ਚੰਡੀਗੜ੍ਹ, 7 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਜੇਲ੍ਹ ਵਿਭਾਗ ਨੇ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਮੁਅੱਤਲ ਕਰ ਦਿੱਤਾ ਹੈ। ਘੁੰਮਣ ‘ਤੇ ਜੇਲ੍ਹ ਦੇ ਅੰਦਰ ਡਰੱਗ ਰੈਕੇਟ ਚਲਾਉਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਦੋਸ਼ ਹੈ।ਇਹ ਕਾਰਵਾਈ ਜੇਲ੍ਹ ਵਿਭਾਗ ਦੀ ਇੰਟੈਲੀਜੈਂਸ […]

Continue Reading

ਇਨਕਮ ਟੈਕਸ ਵਿਭਾਗ ਦੀ ਸਖ਼ਤੀ ਤੋਂ ਬਾਅਦ 30 ਹਜ਼ਾਰ ਤੋਂ ਵੱਧ ਲੋਕਾਂ ਨੇ ਵਿਦੇਸ਼ੀ ਜਾਇਦਾਦਾਂ ਦੀ ਜਾਣਕਾਰੀ ਦਿੱਤੀ

ਨਵੀਂ ਦਿੱਲੀ, 7 ਮਾਰਚ, ਦੇਸ਼ ਕਲਿਕ ਬਿਊਰੋ :ਜੇਕਰ ਕਿਸੇ ਵਿਅਕਤੀ ਦੀ ਵਿਦੇਸ਼ ’ਚ ਜਾਇਦਾਦ ਹੈ, ਤਾਂ ਸਰਕਾਰ ਤੋਂ ਇਸਨੂੰ ਲੁਕਾਉਣਾ ਹੁਣ ਮਹਿੰਗਾ ਪੈ ਸਕਦਾ ਹੈ। ਭਾਰਤੀ ਇਨਕਮ ਟੈਕਸ ਵਿਭਾਗ ਨੇ 125 ਦੇਸ਼ਾਂ ਨਾਲ ਜਾਣਕਾਰੀ ਸਾਂਝੀ ਕਰਨ ਦਾ ਇਕਰਾਰਨਾਮਾ ਕਰ ਲਿਆ ਹੈ। ਕਿਸੇ ਵੀ ਵਿਅਕਤੀ ਦੀ ਵਿਦੇਸ਼ੀ ਜਾਇਦਾਦ ਜਾਂ ਬੈਂਕ ਖਾਤਿਆਂ ਦੀ ਜਾਣਕਾਰੀ ਹੁਣ ਸਰਕਾਰ ਦੀ […]

Continue Reading

ਪੰਜਾਬ ‘ਚ ਵਧਣ ਲੱਗਾ ਤਾਪਮਾਨ

ਚੰਡੀਗੜ੍ਹ, 7 ਮਾਰਚ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ ਦੇ ਹੌਲੀ ਹੋਣ ਕਾਰਨ ਪਹਾੜਾਂ ‘ਚ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। […]

Continue Reading

ਅੱਜ ਦਾ ਇਤਿਹਾਸ

7 ਮਾਰਚ 1876 ਨੂੰ ਅਲੈਗਜ਼ੈਂਡਰ ਗ੍ਰਾਹਮ ਬੈੱਲ ਨੂੰ ਆਪਣੀ ਟੈਲੀਫੋਨ ਕਾਢ ਦਾ ਪੇਟੈਂਟ ਮਿਲਿਆ ਸੀਚੰਡੀਗੜ੍ਹ, 7 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 7 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਇਨ੍ਹਾਂ ਘਟਨਾਵਾਂ ਬਾਰੇ ਜਾਣੀਏ :-

Continue Reading