ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-07 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ […]

Continue Reading

ਨਾਕੇ ‘ਤੇ ਚੈਕਿੰਗ ਦੌਰਾਨ ਪੁਲਿਸ ਵਲੋਂ ਤਿੰਨ ਨੌਜਵਾਨ ਨਾਜਾਇਜ਼ ਅਸਲੇ ਤੇ ਗੱਡੀ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 6 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਬੁੜੈਲ ਜੇਲ੍ਹ ਨੇੜੇ ਨਾਕੇ ’ਤੇ ਡੀਐਸਪੀ ਜਸਵਿੰਦਰ ਨੇ 3 ਨੌਜਵਾਨਾਂ ਨੂੰ ਚੈਕਿੰਗ ਲਈ ਰੋਕਿਆ ਤਾਂ ਉਨ੍ਹਾਂ ਕੋਲੋਂ 3 ਰਿਵਾਲਵਰ ਅਤੇ 28 ਕਾਰਤੂਸ ਬਰਾਮਦ ਹੋਏ। ਪੁੱਛ-ਪੜਤਾਲ ਕਰਨ ‘ਤੇ ਜਦੋਂ ਉਨ੍ਹਾਂ ਕੋਲੋਂ ਪਿਸਤੌਲ ਦੇ ਲਾਇਸੈਂਸ ਮੰਗੇ ਗਏ ਤਾਂ ਉਹ ਨਹੀਂ ਦਿਖਾ ਸਕੇ।ਪੁਲੀਸ ਨੇ ਉਨ੍ਹਾਂ ਨੂੰ ਸਮਾਂ ਵੀ ਦਿੱਤਾ ਪਰ […]

Continue Reading

ਪੰਜਾਬ ‘ਚ 32 ਸਾਲ ਪਹਿਲਾਂ ਝੂਠੇ ਮੁਕਾਬਲੇ ‘ਚ ਦੋ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰਨ ਵਾਲੇ ਪੁਲਸੀਆਂ ਨੂੰ ਅੱਜ ਹੋਵੇਗੀ ਸਜ਼ਾ

ਮੋਹਾਲੀ, 6 ਮਾਰਚ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ 32 ਸਾਲ ਪਹਿਲਾਂ ਪੁਲਸ ਨੇ ਇਕ ਮੁਕਾਬਲੇ ‘ਚ ਦੋ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰਨ ਦਾ ਦਾਅਵਾ ਕੀਤਾ ਸੀ। ਪਰ ਪੁਲਿਸ ਮੁਕਾਬਲਾ ਝੂਠਾ ਸਾਬਤ ਹੋਇਆ। ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਕਤਲ ਅਤੇ ਹੋਰ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ ਅਤੇ ਉਨ੍ਹਾਂ […]

Continue Reading

ਪਹਾੜਾਂ ਤੋਂ ਆ ਰਹੀਆਂ ਤੇਜ਼ ਹਵਾਵਾਂ ਨੇ ਪੰਜਾਬ ‘ਚ ਕਾਂਬਾ ਛੇੜਿਆ

ਚੰਡੀਗੜ੍ਹ, 6 ਮਾਰਚ, ਦੇਸ਼ ਕਲਿਕ ਬਿਊਰੋ :ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਠੰਡ ਵਧ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ 10 ਤੋਂ 15 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਿੱਚ 0.4 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ […]

Continue Reading

ਅੱਜ ਦਾ ਇਤਿਹਾਸ

6 ਮਾਰਚ, 1961 ਨੂੰ ਟਾਈਮਜ਼ ਆਫ਼ ਇੰਡੀਆ ਗਰੁੱਪ ਵੱਲੋਂ ਬੰਬਈ ‘ਚ ਭਾਰਤ ਦਾ ਪਹਿਲਾ ਵਿੱਤੀ ਰੋਜ਼ਾਨਾ ਅਖ਼ਬਾਰ ‘ਦ ਇਕਨਾਮਿਕ ਟਾਈਮਜ਼’ ਸ਼ੁਰੂ ਕੀਤਾ ਗਿਆ ਸੀਚੰਡੀਗੜ੍ਹ, 6 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 6 ਮਾਰਚ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

Ang 67806-03-2025 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਸਹਿਯੋਗ ਕਰਨ ਪੰਚਾਇਤਾਂ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਮਾਨਸਾ, 05 ਮਾਰਚ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਮੀਟਿੰਗ ਕਰਦਿਆਂ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਨਸ਼ਿਆਂ ਖਿਲਾਫ ਸਿਵਲ ਤੇ ਪੁਲਿਸ ਪ੍ਰਸਾਸ਼ਨ ਦਾ ਸਹਿਯੋਗ ਕਰਨ […]

Continue Reading

ਐਮ. ਆਰ. ਸਰਕਾਰੀ ਕਾਲਜ, ਫਾਜ਼ਿਲਕਾ ਦੇ ਹਿੰਦੀ ਵਿਭਾਗ ਨੇ ‘ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ’ ਮਨਾਉਂਦਿਆਂ ਵੱਖ-ਵੱਖ ਮੁਕਾਬਲੇ

ਫਾਜ਼ਿਲਕਾ, 5 ਮਾਰਚ, ਦੇਸ਼ ਕਲਿੱਕ ਬਿਓਰੋਸਥਾਨਕ ਐਮ.ਆਰ. ਸਰਕਾਰੀ ਕਾਲਜ ਦੇ ਹਿੰਦੀ ਵਿਭਾਗ ਨੇ ‘ਹਿੰਦੀ ਸਾਹਿਤ ਪ੍ਰੀਸ਼ਦ’ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ। ਆਯੋਜਿਤ ਲੇਖ ਲਿਖਣ, ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਵਿੱਚ ਲਗਭਗ 35 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਉਨ੍ਹਾਂ ਕਿਹਾ ਕਿ […]

Continue Reading

ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰ ਬਦਲੇ

ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 58 ਤਹਿਸੀਲਦਾਰਾਂ ਦੇ ਨਾਲ ਨਾਲ 177 ਨਾਇਬ ਤਹਿਸੀਲਦਾਰਾਂ ਦੀਆਂ ਵੀ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਵੱਡੀ ਪੱਧਰ ‘ਤੇ ਪੰਜਾਬ ਦੇ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਦੇ ਵੱਡੀ ਗਿਣਤੀ ‘ਚ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਦੇ 58 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading