ਪੰਜਾਬ ‘ਚ ਕਈ ਥਾਈਂ ਪਿਆ ਮੀਂਹ, ਤਾਪਮਾਨ ਘਟਿਆ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੌਸਮ ਬਾਰੇ ਕਿਸੇ ਵੀ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਨਾ ਹੀ ਕਿਸੇ ਥਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਦੌਰਾਨ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ, ਜਦਕਿ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ। ਇਸ ਕਾਰਨ ਤਾਪਮਾਨ ਵਿੱਚ ਹਲਕੀ ਕਮੀ ਦੇਖਣ […]

Continue Reading

ਅੱਜ ਦਾ ਇਤਿਹਾਸ

4 ਮਾਰਚ 2009 ਨੂੰ ਰਾਜਸਥਾਨ ਦੇ ਪੋਖਰਨ ‘ਚ ਬ੍ਰਹਮੋਸ ਮਿਜ਼ਾਈਲ ਦੇ ਨਵੇਂ ਵਰਜ਼ਨ ਦਾ ਪ੍ਰੀਖਣ ਕੀਤਾ ਗਿਆ ਸੀਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 4 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਕੋਸ਼ਿਸ਼ ਕਰਾਂਗੇ 4 ਮਾਰਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)04-03-2025 ਧਨਾਸਰੀ ਮਹਲਾ ੧॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ […]

Continue Reading

ਕੰਨਾਂ ਦੀ ਸਮੇਂ ਸਿਰ ਜਾਂਚ ਤੇ ਇਲਾਜ ਬਹੁਤ ਜ਼ਰੂਰੀ : ਡਾ. ਸੰਗੀਤਾ ਜੈਨ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਸੁਣਨ ਸ਼ਕਤੀ ਦਿਵਸ ਮੋਹਾਲੀ, 3 ਮਾਰਚ : ਦੇਸ਼ ਕਲਿੱਕ ਬਿਓਰੋ ਵਿਸ਼ਵ ਸੁਣਨ ਸ਼ਕਤੀ ਦਿਵਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਮਾਗਮ ਕੀਤੇ ਗਏ, ਜਿਸ ਦੌਰਾਨ ਲੋਕਾਂ ਨੂੰ ਕੰਨਾਂ ਦੀ ਸਾਂਭ-ਸੰਭਾਲ ਲਈ ਮਾਹਰ ਡਾਕਟਰਾਂ ਵਲੋਂ ਜਾਣਕਾਰੀ ਦਿਤੀ ਗਈ। ਸਥਾਨਕ ਸਿਵਲ ਹਸਪਤਾਲ ਵਿਚ ਹੋਏ ਜ਼ਿਲ੍ਹਾ ਪੱਧਰੀ […]

Continue Reading

ਆਰਥੋ ਖੇਤਰ ’ਚ ਨਵੀਆਂ ਖੋਜਾਂ ਬਜ਼ੁਰਗਾਂ ਵਾਸਤੇ ਵਰਦਾਨ : ਕੁਮਾਰ ਰਾਹੁਲ

ਮੋਹਾਲੀ, 3 ਮਾਰਚ : ਦੇਸ਼ ਕਲਿੱਕ ਬਿਓਰੋ ਆਰਥੋ ਖੇਤਰ ’ਚ ਨਵੀਆਂ ਖੋਜਾਂ ਮਰੀਜ਼ਾਂ ਖ਼ਾਸਕਰ ਬਜ਼ੁਰਗਾਂ ਵਾਸਤੇ ਵਰਦਾਨ ਹਨ, ਜਿਨ੍ਹਾਂ ਨਾਲ ਸਿਹਤ ਸੇਵਾਵਾਂ ਵਿਚ ਮਿਸਾਲੀ ਸੁਧਾਰ ਹੋ ਰਿਹਾ ਹੈ। ਇਹ ਗੱਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਸ੍ਰੀ ਕੁਮਾਰ ਰਾਹੁਲ ਨੇ ਕਹੀ। ਉਹ ਮੈਡੀਕਲ ਕਾਲਜ ਮੋਹਾਲੀ ਵਿਖੇ ਹੋਈ ਆਰਥੋ ਸਰਜਨਾਂ ਦੀ ਅੰਤਰ-ਸੂਬਾਈ ਕਾਨਫ਼ਰੰਸ ਵਿਚ […]

Continue Reading

ਮੁਹਾਲੀ ‘ਚ ਨਕਲੀ IAS ਅਫਸਰ ਗ੍ਰਿਫਤਾਰ

ਮੋਹਾਲੀ, 3 ਮਾਰਚ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਪੁਲਸ ਨੇ ਇਕ ਨਕਲੀ IAS ਅਫਸਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਪੂਰੇ ਇਲਾਕੇ ‘ਚ ਅਸਲੀ ਅਫਸਰ ਵਾਂਗ ਘੁੰਮਦਾ ਸੀ। ਉਹ ਆਪਣੀ ਕਾਰ ‘ਤੇ ‘ਗਵਰਨਮੈਂਟ ਆਫ ਇੰਡੀਆ’ ਲਿਖੀ ਪਲੇਟ ਲਗਾ ਕੇ ਲੋਕਾਂ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਠੱਗੀ ਮਾਰਦਾ ਸੀ।ਉਸ ਦੀ ਪਛਾਣ ਪਵਨ ਕੁਮਾਰ ਵਾਸੀ ਰਾਜਸਥਾਨ ਵਜੋਂ ਹੋਈ […]

Continue Reading

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਧਾਮੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 3 ਮਾਰਚ- ਦੇਸ਼ ਕਲਿੱਕ ਬਿਓਰੋਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਆਮ ਲੋਕਾਂ ਲਈ ਵੱਡੀ ਰਾਹਤ ਦਾ ਹੋ ਸਕਦਾ ਐਲਾਨ

ਚੰਡੀਗੜ੍ਹ, 3 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਅੱਜ (ਸੋਮਵਾਰ) ਹੋਣ ਜਾ ਰਹੀ ਹੈ। ਇਸ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਮੀਟਿੰਗ ਵਿੱਚ ਉਦਯੋਗਪਤੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਨ ਦੇ ਪ੍ਰਸਤਾਵ ‘ਤੇ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਸੰਭਾਵਨਾ ਹੈ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੀਆਂ […]

Continue Reading

ਪੰਜਾਬ ‘ਚ ਅੱਜ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ

ਚੰਡੀਗੜ੍ਹ, 3 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਾਲ ਹੀ ਵਿੱਚ ਹੋਈ ਬਾਰਸ਼ ਤੋਂ ਬਾਅਦ ਸੂਬੇ ਵਿੱਚ ਹਾਲਾਤ ਸੁਧਰੇ ਹਨ।1 ਜਨਵਰੀ ਤੋਂ […]

Continue Reading

CM ਭਗਵੰਤ ਮਾਨ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਕਰਨਗੇ ਬੈਠਕ

ਚੰਡੀਗੜ੍ਹ, 3 ਮਾਰਚ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਦੇ ਬੈਨਰ ਹੇਠ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ‘ਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਇਸੇ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਕੇਐਮ ਆਗੂਆਂ ਨਾਲ ਮੀਟਿੰਗ ਸੱਦੀ ਹੈ।ਇਹ ਮੀਟਿੰਗ ਸ਼ਾਮ 4 ਵਜੇ […]

Continue Reading