‘ਯੁੱਧ ਨਸ਼ਿਆਂ ਵਿਰੁੱਧ’: ਡਾ. ਬਲਬੀਰ ਸਿੰਘ ਨੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਸੰਗਰੂਰ/ਬਰਨਾਲਾ, 8 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਚੱਲ ਰਹੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੰਤਰੀ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਅਤੇ ਨਿੱਜੀ ਨਸ਼ਾ […]
Continue Reading
