ਪੰਜਾਬ ‘ਚ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਮਹਾ-ਮੁਹਿੰਮ-‘ਯੁੱਧ ਨਸ਼ਿਆਂ ਵਿਰੁੱਧ’
ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ ਨਸ਼ਿਆਂ ਅਤੇ ਨਸ਼ਾ ਤਸਕਰੀ ਵਿਰੁੱਧ ਮਾਨ ਸਰਕਾਰ ਹੁਣ ਪੂਰੀ ਤਰ੍ਹਾਂ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ ‘ਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੰਤਰੀ ਸਮੇਤ ਸਾਰੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੁੱਖ ਮੰਤਰੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ […]
Continue Reading
