US tariff: ਅਮਰੀਕਾ ਨੇ ਚੀਨ ‘ਤੇ ਲਗਾਇਆ 104 ਫੀਸਦੀ ਟੈਰਿਫ, ਅੱਜ ਤੋਂ ਲਾਗੂ

ਵਾਸਿੰਗਟਨ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚਿਤਾਵਨੀ ਦੇ ਇਕ ਦਿਨ ਬਾਅਦ ਮੰਗਲਵਾਰ ਨੂੰ ਵ੍ਹਾਈਟ ਹਾਊਸ ਨੇ ਚੀਨ ‘ਤੇ ਕੁੱਲ 104 ਫੀਸਦੀ ਟੈਰਿਫ (tariff) ਲਗਾਉਣ ਦੀ ਪੁਸ਼ਟੀ ਕੀਤੀ, ਜੋ ਕਿ 9 ਅਪ੍ਰੈਲ ਯਾਨੀ ਅੱਜ ਤੋਂ ਲਾਗੂ ਹੋਵੇਗਾ।ਟਰੰਪ ਨੇ ਸੋਮਵਾਰ ਨੂੰ ਕਿਹਾ ਸੀ ਕਿ ਜੇਕਰ ਚੀਨ ਨੇ ਅਮਰੀਕਾ ‘ਤੇ ਲਗਾਏ ਗਏ 34% […]

Continue Reading

ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾਈ, ਡਰਾਈਵਰ ਦੀ ਲੱਤ ਟੁੱਟੀ, ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Punjab Roadways bus accident: ਬੀਤੀ ਰਾਤ ਇੱਕ ਭਿਆਨਕ ਹਾਦਸੇ ਦੌਰਾਨ ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾ ਗਈ। ਹਾਦਸੇ ਵਿੱਚ ਡਰਾਈਵਰ ਸਮੇਤ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਕਰਨਾਲ ‘ਚ ਨੈਸ਼ਨਲ ਹਾਈਵੇਅ 44 ‘ਤੇ ਮਧੂਬਨ ਅਤੇ ਬਸਤਾਰਾ ਵਿਚਕਾਰ ਬਣ ਰਹੀ ਰਿੰਗ ਰੋਡ ਨੇੜੇ […]

Continue Reading

ਅੱਜ ਦਾ ਇਤਿਹਾਸ

9 ਅਪ੍ਰੈਲ 1965 ਨੂੰ ਕੱਛ ਦੇ ਰਣ ‘ਚ ਭਾਰਤੀ ਅਤੇ ਪਾਕਿਸਤਾਨੀ ਫੌਜਾਂ ਵਿਚਕਾਰ ਲੜਾਈ ਛਿੜੀ ਸੀਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Today’s history: ਦੇਸ਼ ਅਤੇ ਦੁਨੀਆ ਵਿਚ 9 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 9 ਅਪ੍ਰੈਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 09-04-2025 ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋ War on Drugs: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ (War on Drugs) ਦੇ 39ਵੇਂ ਦਿਨ, Punjab Police ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ […]

Continue Reading

ਗੁਰਮੀਤ ਖੁੱਡੀਆਂ ਵੱਲੋਂ ਸੂਬੇ ਭਰ ‘ਚ ਡੀਵੌਰਮਿੰਗ ਮੁਹਿੰਮ ਦਾ ਆਗ਼ਾਜ਼

ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋ deworming campaign: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਸੂਬੇ ਭਰ ਵਿੱਚ ਡੀਵੌਰਮਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਤੋਂ ਕੀਤੀ ਗਈ। ਸ. ਖੁੱਡੀਆਂ ਨੇ ਦੱਸਿਆ ਕਿ […]

Continue Reading

ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

ਚੰਡੀਗੜ੍ਹ/ ਜਲੰਧਰ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਵੱਲੋਂ, ਘੜੀ ਸਾਜ਼ਿਸ਼ ਤਹਿਤ ਭਾਜਪਾ ਨੇਤਾ ਦੇ ਘਰ ’ਤੇ ਕੀਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ  ਸੁਲਝਾਉਂਦਿਆਂ ਦੋ ਮੁਲਜ਼ਮਾਂ ਮਹਿਜ਼ 12 ਘੰਟਿਆਂ ਤੋਂ […]

Continue Reading

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਸਾਰ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਸ਼ੁਰੂ ਕੀਤਾ। ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਸੂਬੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕੀਤਾ। ਉਨ੍ਹਾਂ ਕਿਹਾ ਸਿੱਖਿਆ […]

Continue Reading

 ਡਿਪਟੀ ਮੇਅਰ ਕੁਲਜੀਤ ਬੇਦੀ ਨੇ ਵਿਧਾਇਕ ਜੋੜੇਮਾਜਰਾ ਵੱਲੋਂ ਅਧਿਆਪਕਾਂ ਨਾਲ ਕੀਤੇ ਵਿਹਾਰ ਦੀ ਕੀਤੀ ਸਖ਼ਤ ਨਿਖੇਧੀ

ਮੋਹਾਲੀ, 8 ਅਪਰੈਲ: ਦੇਸ਼ ਕਲਿੱਕ ਬਿਓਰੋ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਅਧਿਆਪਕਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੋੜੇ ਮਾਜਰਾ ਵੱਲੋਂ “ਸਿੱਖਿਆ ਕ੍ਰਾਂਤੀ” ਦੇ ਨਾਂ ‘ਤੇ ਕਰਵਾਏ ਗਏ ਇੱਕ ਸਮਾਗਮ ਵਿੱਚ ਅਧਿਆਪਕਾਂ ਨਾਲ ਕੀਤੇ ਗਏ ਅਭੱਦਰ ਵਿਵਹਾਰ ਦੀ ਕੜੇ […]

Continue Reading

ਪਾਦਰੀ ਜਸ਼ਨ ਗਿੱਲ ਦੀ ਭੈਣ ਮੁਹਾਲੀ ਤੋਂ ਗ੍ਰਿਫ਼ਤਾਰ

ਗੁਰਦਾਸਪੁਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਵਿੱਚ ਬੀਸੀਏ ਦੀ ਵਿਦਿਆਰਥਣ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਪੁਲੀਸ ਨੇ ਭਗੌੜੇ ਪਾਦਰੀ ਜਸ਼ਨ ਗਿੱਲ (Pastor Jashan Gill) ਦੀ ਭੈਣ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਫੜੀ ਗਈ ਔਰਤ ਦੀ ਪਛਾਣ ਮਾਰਥਾ ਵਜੋਂ ਹੋਈ ਹੈ, ਜੋ ਕਿ ਮੁਹਾਲੀ ਜ਼ਿਲ੍ਹੇ ਦੇ ਖਰੜ ਦੀ ਰਹਿਣ ਵਾਲੀ ਹੈ। ਮਾਰਥਾ ‘ਤੇ […]

Continue Reading