ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿੱਲ 6 ਮਾਰਚ ਨੂੰ ਡੇਰਾਬੱਸੀ ਵਿਖੇ

ਮੋਹਾਲੀ, 04 ਮਾਰਚ 2025: ਦੇਸ਼ ਕਲਿੱਕ ਬਿਓਰੋ ਡੇਰਾਬੱਸੀ ਵਿਖੇ 6 ਮਾਰਚ ਨੂੰ ਹੋਣ ਵਾਲੀ ਇੱਕ ਦਿਨਾਂ ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿਲ, ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ […]

Continue Reading

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਬਠਿੰਡਾ, 4 ਮਾਰਚ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 4 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸਮੇਤ ਭਾਕਿਯੂ ਏਕਤਾ ਡਕੌਂਦਾ ਦੇ ਦਰਜਨਾਂ ਆਗੂ ਅਤੇ ਵਰਕਰ ਗ੍ਰਿਫ਼ਤਾਰ

ਪਿੰਡਾਂ ਵਿੱਚ ਭਗਵੰਤ ਮਾਨ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਸਿਲਸਿਲਾ ਜਾਰੀ ਦਲਜੀਤ ਕੌਰ  ਬਰਨਾਲਾ, 4 ਮਾਰਚ, 2025: ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦਾ ਝੱਖੜ ਝੁਲਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੈਂਕੜੇ ਹੀ ਆਗੂਆਂ ਤੋਂ ਇਲਾਵਾ ਭਾਰਤੀ ਕਿਸਾਨ […]

Continue Reading

ਮੁਕਤਸਰ ਸਾਹਿਬ ਵਿੱਚ 8 ਮਾਰਚ ਨੂੰ ਲਗਾਈ ਜਾਵੇਗੀ ਪਹਿਲੀ ਨੈਸ਼ਨਲ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ: 4 ਮਾਰਚ, ਦੇਸ਼ ਕਲਿੱਕ ਬਿਓਰੋਸ੍ਰੀ ਰਾਜ ਕੁਮਾਰ, ਜਿ਼ਲ੍ਹਾ ਅਤੇ ਸੈਸ਼ਨਜ ਜੱਜ —ਸਹਿਤ— ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ  ਦੱਸਿਆ ਕਿ ਸਾਲ ਦੀ ਪਹਿਲੀ ਨੈਸਨਲ ਲੋਕ ਅਦਾਲਤ ਸ਼ੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿੱਚ  8 ਮਾਰਚ  2025 ਨੂੰ ਲਗਾਈ ਜਾਵੇਗੀ।              […]

Continue Reading

ਰਾਹੁਲ ਗਾਂਧੀ ਦੇ ਕਰੀਬੀ ਪੰਜਾਬ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣ ਦੀ ਸਾਜ਼ਿਸ਼ ਰਚ ਰਹੇ ਹਨ: ਮਲਵਿੰਦਰ ਕੰਗ

ਚੰਡੀਗੜ੍ਹ, 4 ਮਾਰਚ , ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਕਈ ਦਿਨਾਂ ਤੋਂ ਨਸ਼ਿਆਂ ਵਿਰੁੱਧ ਜੋਰਦਾਰ ਢੰਗ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਐਨਜੀਓ ਵੱਲੋਂ ਹਾਈ ਕੋਰਟ ਵਿੱਚ ਚੁਣੌਤੀ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ’ਤੇ ਗੰਭੀਰ ਦੋਸ਼ ਲਾਏ ਹਨ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਮਲਵਿੰਦਰ […]

Continue Reading

ਸੁਪਰੀਮ ਕੋਰਟ ਅੱਜ ਦਾਗ਼ੀ ਛਵੀ ਵਾਲੇ MPs ਤੇ MLAs ਦੇ ਚੋਣ ਲੜਨ ‘ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ‘ਤੇ ਕਰੇਗਾ ਸੁਣਵਾਈ

ਨਵੀਂ ਦਿੱਲੀ, 4 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਸੁਪਰੀਮ ਕੋਰਟ ਅਪਰਾਧਿਕ ਪਿਛੋਕੜ ਵਾਲੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਚੋਣ ਲੜਨ ‘ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਪਿਛਲੀ ਸੁਣਵਾਈ (10 ਫਰਵਰੀ) ਵਿੱਚ ਅਦਾਲਤ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ (ਈਸੀ) ਤੋਂ ਇਸ ਬਾਰੇ 3 ਹਫ਼ਤਿਆਂ ਵਿੱਚ ਜਵਾਬ ਮੰਗਿਆ ਸੀ।ਅਦਾਲਤ ਨੇ ਕਿਹਾ ਸੀ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕਰਨਗੇ

ਅੰਮ੍ਰਿਤਸਰ, 4 ਮਾਰਚ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਕਮੇਟੀ ਅੱਜ ਮੰਗਲਵਾਰ (4 ਮਾਰਚ) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗੀ। ਅਕਾਲੀ ਦਲ ਦੇ ਬਾਗੀ ਆਗੂ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੈਨਲ ਦੇ ਸਾਰੇ ਪੰਜ […]

Continue Reading

ਪੰਜਾਬ ‘ਚ ਕਈ ਥਾਈਂ ਪਿਆ ਮੀਂਹ, ਤਾਪਮਾਨ ਘਟਿਆ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੌਸਮ ਬਾਰੇ ਕਿਸੇ ਵੀ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਨਾ ਹੀ ਕਿਸੇ ਥਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਦੌਰਾਨ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ, ਜਦਕਿ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ। ਇਸ ਕਾਰਨ ਤਾਪਮਾਨ ਵਿੱਚ ਹਲਕੀ ਕਮੀ ਦੇਖਣ […]

Continue Reading

ਅੱਜ ਦਾ ਇਤਿਹਾਸ

4 ਮਾਰਚ 2009 ਨੂੰ ਰਾਜਸਥਾਨ ਦੇ ਪੋਖਰਨ ‘ਚ ਬ੍ਰਹਮੋਸ ਮਿਜ਼ਾਈਲ ਦੇ ਨਵੇਂ ਵਰਜ਼ਨ ਦਾ ਪ੍ਰੀਖਣ ਕੀਤਾ ਗਿਆ ਸੀਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 4 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਕੋਸ਼ਿਸ਼ ਕਰਾਂਗੇ 4 ਮਾਰਚ […]

Continue Reading