ਹਰਭਜਨ ਸਿੰਘ ਈਟੀਓ ਵੱਲੋਂ ਆਰ.ਓ.ਬੀ ਬਾਰੇ ਕੇਂਦਰੀ ਰੇਲ ਰਾਜ ਮੰਤਰੀ ਦੇ ਦਾਅਵੇ ਰੱਦ

ਚੰਡੀਗੜ੍ਹ, 2 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਕਿ ਅੰਬਾਲਾ ਰੇਲਵੇ ਡਿਵੀਜਨ ਅਧੀਨ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ਦੀ ਦੋਰਾਹਾ-ਸਾਹਨੇਵਾਲ ਰੋਡ ‘ਤੇ ਪੈਂਦੀ ਲੈਵਲ ਕਰਾਸਿੰਗ 164-ਏ ਵਿਖੇ 4-ਲੇਨ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦੇ […]

Continue Reading

ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਦਲਜੀਤ ਕੌਰ  ਸੰਗਰੂਰ, 2 ਮਾਰਚ, 2025: ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰਾਂ ਉੱਤੇ ਮੁੱਖ ਮੰਤਰੀ ਦੀ ਕੋਠੀ ਅੱਗੇ ਮੁੜ ਜ਼ਬਰ ਹੋਇਆ। ਬੇਰੁਜ਼ਗਾਰ ਸਾਂਝੇ ਮੋਰਚੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ ਅਤੇ  ਹਰਜਿੰਦਰ ਸਿੰਘ ਝੁਨੀਰ ਦੀ ਅਗਵਾਈ ਵਿੱਚ ਬੇਰੁਜ਼ਗਾਰਾਂ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਤੋ ਮਾਰਚ ਕਰਕੇ ਜਿਉਂ ਹੀ […]

Continue Reading

ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 2 ਮਾਰਚ, 2025 – ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ […]

Continue Reading

ਪੰਜਾਬ ਸਰਕਾਰ ਤੋਂ ਬਾਅਦ ਕੇਂਦਰ ਸਰਕਾਰ ਨੇ ਵੀ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ

12 ਮਾਮਲਿਆਂ ‘ਚ 29 ਵਿਅਕਤੀਆਂ ਨੂੰ ਸਜ਼ਾ ਹੋਈ, ਅਮਿਤ ਸ਼ਾਹ ਨੇ ਦਿੱਤੀ ਜਾਣਕਾਰੀਚੰਡੀਗੜ੍ਹ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੀ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿੱਚ ਆ ਗਈ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾ ਕੇ ਦਾਅਵਾ ਕੀਤਾ ਹੈ […]

Continue Reading

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, […]

Continue Reading

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

ਚੰਡੀਗੜ੍ਹ, 2 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਅਤੇ ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਲੋਕ ਨਿਰਮਾਣ ਮੰਤਰੀ ਵੱਲੋਂ […]

Continue Reading

ਫਿਲੌਰ ਦੇ ਪਿੰਡ ਖ਼ਾਨਪੁਰ ਅਤੇ ਮੰਡੀ ’ਚ ਨਸ਼ਾ ਸਮੱਗਲਰਾਂ ਦੀਆਂ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

ਚੰਡੀਗੜ੍ਹ/ਜਲੰਧਰ, 2 ਮਾਰਚ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਜਲੰਧਰ ਦਿਹਾਤੀ ਪੁਲਿਸ ਵਲੋਂ ਸਥਾਨਕ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਬ ਡਵੀਜ਼ਨ ਫਿਲੌਰ ਦੇ ਪਿੰਡ ਖਾਨਪੁਰ ਅਤੇ ਮੰਡੀ […]

Continue Reading

ਤਪਦਿਕ ਕੀ ਹੈ ਅਤੇ ਕਿਵੇਂ ਫੈਲਦੀ ਹੈ

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀਤਪਦਿਕ ਜਾਂ ਟੀਬੀ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਤੌਰ ‘ਤੇ ਫੇਫੜਿਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਇੱਕ ਬੈਕਟੀਰੀਆਂ ਦੁਆਰਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਮੁਕਾਬਲੇ ਦੁਨੀਆ ਭਰ ਵਿੱਚ ਦੂਜਾ ਸਭ ਤੋਂ ਵੱਡਾ ਕਾਤਲ ਹੈ। ਡਬਲਯੂਐਚਓ ਦੁਆਰਾ ਟੀਬੀ ਬਾਰੇ ਤਾਜ਼ਾ ਰਿਪੋਰਟ ਦੇ ਅਨੁਸਾਰ, ਭਾਰਤ ਟੀਬੀ ਦੇ ਬੋਝ ਵਿੱਚ ਦੁਨੀਆ […]

Continue Reading

ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ: ਸੌਂਦ

ਚੰਡੀਗੜ੍ਹ, 2 ਮਾਰਚ: ਦੇਸ਼ ਕਲਿੱਕ ਬਿਓਰੋਸ ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਰੁਪਏ ਤੋਂ […]

Continue Reading

ਪੰਜ ਮੈਂਬਰੀ ਕਮੇਟੀ ਹਰਜਿੰਦਰ ਸਿੰਘ ਧਾਮੀ ਦੇ ਘਰ ਪਹੁੰਚੀ

ਹੁਸ਼ਿਆਰਪੁਰ: 2 ਮਾਰਚ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ 7 ਮੈਂਬਰੀ ਕਮੇਟੀਦੇ ਕੋਆਰਡੀਨੇਟਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅਕਾਲ ਤਖਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੇ ਪੰਜ ਮੈਜਬਰ ਅੱਜ ਧਾਮੀ ਨੂੰ ਮਨਾਉਣ ਤੇ ਉਨ੍ਹਾਂ ਨਾਲ ਗੱਲ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ ਅਤੇ ਮੁਲਾਕਾਤ ਜਾਰੀ ਹੈ।ਕੁਝ ਦਿਨ […]

Continue Reading