ICC Champions Trophy 2025: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ

ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋICC Champions Trophy 2025: ਨਿਊਜ਼ੀਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੈਚ ਠੀਕ 2:30 ਵਜੇ ਸ਼ੁਰੂ ਹੋਵੇਗਾ। ਭਾਰਤ ਪਹਿਲਾਂ ਬੱਲੇਬਾਜ਼ੀ ਕਰੇਗਾ। ਵਿਰਾਟ ਕੋਹਲੀ ਦਾ ਅੱਜ ਇਹ 300ਵਾਂ ਵਨ ਡੇ ਮੈਚ ਹੋਵੇਗਾ।

Continue Reading

ਨਸ਼ਾ ਤਸਕਰ ਦੇ ਭਰਾ ਵਲੋਂ ਸਰਪੰਚ ਨੂੰ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ, 2 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਹਲਵਾਰਾ ਪਿੰਡ ਦੇ ਨੌਜਵਾਨ ਸਰਪੰਚ ਸੁਖਵਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਨਸ਼ਾ ਤਸਕਰੀ ਦੇ ਦੋਸ਼ ‘ਚ ਜੇਲ੍ਹ ‘ਚ ਬੰਦ ਆਕਾਸ਼ਦੀਪ ਸਿੰਘ ਉਰਫ਼ ਤਾਰਾ ਦੇ ਭਰਾ ਪਰਗਟ ਸਿੰਘ ਵਲੋਂ ਦਿੱਤੀ ਗਈ।ਪਿਛਲੇ ਸਾਲ 18 ਜੁਲਾਈ ਨੂੰ ਹਲਵਾਰਾ ਦੇ 27 ਸਾਲਾ ਤਰਲੋਚਨ ਸਿੰਘ ਉਰਫ਼ ਰਾਜੂ […]

Continue Reading

ਪੰਜਾਬ ‘ਚ 10 ਹਜ਼ਾਰ ਅਹੁਦਿਆਂ ‘ਤੇ ਨਵੀਂ ਭਰਤੀ ਕੀਤੀ ਜਾਵੇਗੀ, ਕੈਬਨਿਟ ਮੀਟਿੰਗ ‘ਚ ਲਿਆਂਦਾ ਜਾਵੇਗਾ ਮਤਾ

ਪੰਜਾਬ ‘ਚ 10 ਹਜ਼ਾਰ ਅਹੁਦਿਆਂ ‘ਤੇ ਨਵੀਂ ਭਰਤੀ ਕੀਤੀ ਜਾਵੇਗੀ, ਕੈਬਨਿਟ ਮੀਟਿੰਗ ‘ਚ ਲਿਆਂਦਾ ਜਾਵੇਗਾ ਮਤਾਹੁਸ਼ਿਆਰਪੁਰ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਐਕਸ਼ਨ ਮੋਡ ਵਿੱਚ ਹੈ। ਇੱਕ ਪਾਸੇ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਨਾਲ ਨਾਲ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ […]

Continue Reading

ICC Champions Trophy: ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਾਲੇ ਮੁਕਾਬਲਾ ਅੱਜ

ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋ ICC Champions Trophy 2025: ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਕਾਰ ਅੱਜ 2:30 ਵਜੇ ਮੁਕਾਬਲਾ ਸ਼ੁਰੂ ਹੋਵੇਗਾ। ਭਾਰਤ ਅਤੇ ਆਸਟ੍ਰੇਲੀਆ ਦੋਵੇਂ ਦੇਸ਼ਾਂ ਦੀਆਂ ਟੀਮਾ ਅਜੇ ਤੱਕ ਕੋਈ ਵੀ ਮੈਚ ਨਹੀਂ ਹਾਰੀਆਂ ਅਤੇ ਦੋਵੇਂ ਟੀਮਾਂ ਸੈਮੀ ਫਾਈਨਲ ਵਿੱਚ ਪਹੁੰਚ ਚੁੱਕੀਆਂ ਹਨ। ਇਹ ਮੈਚ ਜਿੱਤਣ ਵਾਲੀ ਟੀਮ ਗਰੁੱਪ ਵਿੱਚ ਸਿਖਰ‘ਤੇ ਰਹੇਗੀ। […]

Continue Reading

ਟਰੰਪ ਨਾਲ ਬਹਿਸ ਤੋਂ ਬਾਅਦ ਜ਼ੇਲੇਨਸਕੀ ਪਹੁੰਚੇ ਲੰਡਨ, ਅੱਜ 27 ਯੂਰਪੀ ਦੇਸ਼ਾਂ ਦੇ ਨੇਤਾਵਾਂ ਨਾਲ ਕਰਨਗੇ ਮੁਲਾਕਾਤ

ਲੰਡਨ, 2 ਮਾਰਚ, ਦੇਸ਼ ਕਲਿਕ ਬਿਊਰੋ :ਵ੍ਹਾਈਟ ਹਾਊਸ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਦੇ ਵਿਚਕਾਰ ਬਹਿਸ ਦੇ ਨਾਟਕ ਤੋਂ ਬਾਅਦ ਕੂਟਨੀਤਿਕ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ। ਯੂਕਰੇਨ ਦੇ ਸਮਰਥਨ ਵਿੱਚ ਯੂਰਪ ਇਕੱਠਾ ਹੋ ਗਿਆ ਹੈ। ਜ਼ੇਲੇਨਸਕੀ ਸ਼ਨੀਵਾਰ ਨੂੰ ਅਮਰੀਕਾ ਤੋਂ ਸਿੱਧੇ ਲੰਡਨ ਪਹੁੰਚੇ।ਦੇਰ ਰਾਤ, ਉਨ੍ਹਾਂ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ […]

Continue Reading

ਜਲੰਧਰ ED ਵਲੋਂ ਦਿੱਲੀ ਹਵਾਈ ਅੱਡੇ ਤੋਂ ਪਤੀ-ਪਤਨੀ ਗ੍ਰਿਫਤਾਰ

ਜਲੰਧਰ, 2 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੀ ਵਿਉਨਾਉ ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਨਾਲ ਜੁੜੇ ਜੋੜੇ ਨੂੰ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਾਜ਼ਮਾਂ ਦੀ ਪਹਿਚਾਣ ਸੁਖਵਿੰਦਰ ਸਿੰਘ ਖਰੌੜ ਅਤੇ ਉਨ੍ਹਾਂ ਦੀ ਪਤਨੀ ਡਿੰਪਲ ਖਰੌੜ ਵਜੋਂ ਹੋਈ ਹੈ। ਦੋਵਾਂ ਖਿਲਾਫ਼ ਏਜੰਸੀ ਵੱਲੋਂ […]

Continue Reading

ਹਰਿਆਣਾ ‘ਚ ਨਗਰ ਨਿਗਮ ਚੋਣਾਂ ਲਈ ਵੋਟਿਗ ਸ਼ੁਰੂ

ਚੰਡੀਗੜ੍ਹ: 2 ਮਾਰਚ, ਦੇਸ਼ ਕਲਿੱਕ ਬਿਓਰੋਹਰਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਦਕਿ 12 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। ਇਹ ਚੋਣਾਂ 7 ਨਗਰ ਨਿਗਮਾਂ, 4 ਨਗਰ ਕੌਂਸਲਾਂ ਅਤੇ 21 ਨਗਰ ਪਾਲਿਕਾਵਾਂ ਲਈ ਹੋ ਰਹੀਆਂ ਹਨ।ਨਗਰ […]

Continue Reading

ਖਨੌਰੀ ਮੋਰਚੇ ’ਤੇ 100 ਕਿਸਾਨ ਬੈਠਣਗੇ ਭੁੱਖ ਹੜਤਾਲ ‘ਤੇ, ਮੋਰਚਿਆਂ ’ਤੇ ਮਹਿਲਾ ਕਿਸਾਨ ਮਹਾਪੰਚਾਇਤਾਂ ਕਰਵਾਈਆਂ ਜਾਣਗੀਆਂ

ਖਨੌਰੀ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ-ਖਨੌਰੀ ਬਾਰਡਰ ’ਤੇ ਚਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਤੋਂ ਵੱਧ ਹੋ ਗਿਆ ਹੈ। ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਸੱਤਵੇਂ ਦੌਰ ਦੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ’ਚ ਹੋਵੇਗੀ। ਉਸ ਤੋਂ ਪਹਿਲਾਂ, ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਲਈ ਰਣਨੀਤੀ ਬਣਾਈ ਹੈ। ਜਗਜੀਤ ਸਿੰਘ ਡੱਲੇਵਾਲ […]

Continue Reading

ਉੱਤਰਾਖੰਡ ਦੇ ਚਮੋਲੀ ਐਵਲਾਂਚ ’ਚ 4 ਲੋਕਾਂ ਦੀ ਮੌਤ, ਚਾਰ ਦੀ ਭਾਲ ਜਾਰੀ

ਦੇਹਰਾਦੂਨ, 2 ਮਾਰਚ, ਦੇਸ਼ ਕਲਿਕ ਬਿਊਰੋ :ਉੱਤਰਾਖੰਡ ਦੇ ਚਮੋਲੀ ਐਵਲਾਂਚ ’ਚ ਹੁਣ ਤਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਹਾਦਸੇ ਦੇ ਤੀਜੇ ਦਿਨ ਮਾੜੇ ਮੌਸਮ ਵਿਚ ਵੀ 4 ਲੋਕਾਂ ਦੀ ਖੋਜ ਜਾਰੀ ਹੈ। ਦੂਜੇ ਦਿਨ ਸ਼ਨੀਵਾਰ ਨੂੰ 17 ਮਜ਼ਦੂਰਾਂ ਨੂੰ ਰੈਸਕਿਊ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 33 ਲੋਕਾਂ ਨੂੰ ਬਚਾਇਆ ਗਿਆ […]

Continue Reading

ਹਿਮਾਚਲ ‘ਚ 480 ਸੜਕਾਂ ਅਤੇ 4 ਨੈਸ਼ਨਲ ਹਾਈਵੇਅ ਅਜੇ ਵੀ ਬੰਦ

ਸ਼ਿਮਲ, 2 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫਬਾਰੀ ਦਾ ਦੌਰ ਕੁਝ ਹੱਦ ਤੱਕ ਹੌਲੀ ਹੋਇਆ ਹੈ। ਹਾਲਾਂਕਿ, ਮੌਸਮ ਵਿਭਾਗ (IMD) ਦੇ ਮੁਤਾਬਕ, ਅੱਜ ਰਾਤ ਨੂੰ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋਵੇਗਾ। ਇਸਦੇ ਪ੍ਰਭਾਵ ਨਾਲ 3 ਮਾਰਚ ਤੋਂ ਮੀਂਹ ਅਤੇ ਬਰਫਬਾਰੀ ਦਾ ਦੌਰ ਦੁਬਾਰਾ ਸ਼ੁਰੂ ਹੋਣ ਦੀ ਉਮੀਦ ਹੈ।ਹਿਮਾਚਲ ਪ੍ਰਦੇਸ਼ […]

Continue Reading