ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਦੀ ਮੀਟਿੰਗ ਅੱਜ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਇਸ ਮਾਮਲੇ ਸਬੰਧੀ ਅੱਜ ਵੀਰਵਾਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਇਸ ਮੁੱਦੇ ‘ਤੇ ਰਣਨੀਤੀ ਬਣਾਈ ਜਾਵੇਗੀ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ […]

Continue Reading

ਪੱਛਮੀ ਗੜਬੜੀ ਦੀ ਅਣਹੋਂਦ ਕਾਰਨ ਪੰਜਾਬ ਦਾ ਤਾਪਮਾਨ ਵਧਿਆ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਗਰਮੀਆਂ ਦੇ ਮੌਸਮ ‘ਚ ਅੱਤ ਦੀ ਗਰਮੀ ਤੋਂ ਬਾਅਦ ਅਕਤੂਬਰ ਵਿੱਚ ਠੰਢੇ ਮੌਸਮ ਦੀ ਆਸ ਰੱਖਣ ਵਾਲਿਆਂ ਨੂੰ ਇਸ ਵਾਰ ਨਿਰਾਸ਼ਾ ਹੀ ਹੱਥ ਲੱਗੀ ਹੈ। ਪਿਛਲੇ ਇੱਕ ਹਫ਼ਤੇ ਤੋਂ ਚੰਡੀਗੜ੍ਹ ਸਮੇਤ ਪੰਜਾਬ ਦਾ ਔਸਤ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 6 ਡਿਗਰੀ ਵੱਧ ਰਿਹਾ ਹੈ। […]

Continue Reading

ਜਗਮੀਤ ਸਿੰਘ ਬਰਾੜ ਚੋਣ ਮੈਦਾਨ ‘ਚੋਂ ਪਿੱਛੇ ਹਟੇ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਕੱਲ੍ਹ ਬੁੱਧਵਾਰ ਨੂੰ ਆਖਰੀ ਦਿਨ ਸੀ। ਇਸ ਦੌਰਾਨ ਤਿੰਨ ਲੋਕ ਨਾਮਜ਼ਦਗੀ ਵਾਪਸ ਲੈ ਚੁੱਕੇ ਹਨ। ਇਨ੍ਹਾਂ ਵਿੱਚ ਗਿੱਦੜਬਾਹਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਜਗਮੀਤ ਸਿੰਘ ਬਰਾੜ ਵੀ ਸ਼ਾਮਲ […]

Continue Reading

ਅੱਜ ਦਾ ਇਤਿਹਾਸ

31 ਅਕਤੂਬਰ 1966 ਨੂੰ ਭਾਰਤ ਦੇ ਮਸ਼ਹੂਰ ਤੈਰਾਕ ਮਿਹਿਰ ਸੇਨ ਨੇ ਤੈਰ ਕੇ ਪਨਾਮਾ ਨਹਿਰ ਪਾਰ ਕੀਤੀ ਸੀਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 31 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 31 ਅਕਤੂਬਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 31-10-2024

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸੁ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ […]

Continue Reading

ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ, 30 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ  ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. […]

Continue Reading

ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਉਨ੍ਹਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਸ਼ਟਾਚਾਰ ਨਾਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।ਗਵਰਨਰ ਹਾਊਸ ਵਿੱਚ ਸ੍ਰੀ ਕਟਾਰੀਆ ਅਤੇ ਸ੍ਰੀਮਤੀ ਅਨੀਤਾ ਕਟਾਰੀਆ ਵਲੋਂ ਸਪੀਕਰ ਸੰਧਵਾਂ ਅਤੇ ਮੈਡਮ ਗੁਰਪ੍ਰੀਤ ਕੌਰ ਦਾ ਗਰਮਜੋਸ਼ੀ ਨਾਲ […]

Continue Reading

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ ਪ੍ਰਾਪਰਟੀਆਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਗਰੁੱਪ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ,ਐਸ.ਸੀ.ਓ, ਬੂਥ, ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਸ਼ਾਮਲ ਹਨ। […]

Continue Reading

ਵਿਜੀਲੈਂਸ ਜਾਗਰੂਕਤਾ ਹਫਤੇ ਮਨਾਉਣ ਦਾ ਉਦੇਸ਼ ਭ੍ਰਿਸ਼ਟਾਚਾਰ ਦਾ ਮੁਕੰਮਲ ਤੌਰ ਤੇ ਖਾਤਮਾ ਕਰਨਾ

ਅਬੋਹਰ, ਫਾਜ਼ਿਲਕਾ 30 ਅਕਤੂਬਰ, ਦੇਸ਼ ਕਲਿੱਕ ਬਿਓਰੋਵਿਜਿਲੈਂਸ ਵਿਭਾਗ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫਤੇ ਦੀ ਲਗਾਤਾਰਤਾ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬੱਲੂਆਣਾ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡੀਐਸਪੀ ਵਿਜੀਲੈਂਸ ਗੁਰਿੰਦਰਜੀਤ ਸਿੰਘ ਸੰਧੂ ਨੇ ਸ਼ਿਰਕਤ ਕੀਤੀ| ਡੀਐਸਪੀ ਵਿਜੀਲੈਂਸ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੈਮੀਨਾਰ ਦਾ ਆਯੋਜਨ ਕਰਨ ਦਾ […]

Continue Reading