ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ
ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ ਚੰਡੀਗੜ੍ਹ: 28 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਧਾਰਾ 20(5) ਦੀ ਸ਼ੁਰੂਆਤ ਦੇ ਤਹਿਤ, ਮਿਤੀ 25.11.2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ ਕੋਈ ਵੀ ਵਿਅਕਤੀ ਜਿਸ 31 ਜੁਲਾਈ 2024 ਤੱਕ 500 ਵਰਗ ਗਜ਼ ਤੱਕ ਦੇ […]
Continue Reading
