BSF ਤੇ ANTF ਦੀ ਸਾਂਝੀ ਕਾਰਵਾਈ, ਭਾਰੀ ਮਾਤਰਾ ‘ਚ ਹੈਰੋਇਨ ਤੇ ਹਥਿਆਰਾਂ ਸਣੇ 5 ਤਸਕਰ ਕਾਬੂ
ਤਰਨਤਾਰਨ/ਅੰਮ੍ਰਿਤਸਰ, 8 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਐਸਐਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਸਾਂਝੇ ਆਪ੍ਰੇਸ਼ਨ ਵਿੱਚ 5 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਟੀਮ ਨੇ ਤਸਕਰਾਂ ਦੇ ਕਬਜ਼ੇ ਵਿੱਚੋਂ ਇੱਕ ਸਕਾਰਪੀਓ, 5.5 ਕਿਲੋ ਹੈਰੋਇਨ, 5 ਮੋਬਾਈਲ ਫੋਨ, 1000 ਰੁਪਏ ਦੀ ਭਾਰਤੀ ਕਰੰਸੀ, 2 ਪਿਸਤੌਲ ਅਤੇ 3 ਮੋਟਰਸਾਈਕਲ ਬਰਾਮਦ ਕੀਤੇ।ਬੀਐਸਐਫ ਦੇ ਇੱਕ ਅਧਿਕਾਰੀ ਅਨੁਸਾਰ […]
Continue Reading
