ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸੂਬਾ ਜਥੇਬੰਦਕ ਇਜਲਾਸ ਸਫਲਤਾਪੂਰਵਕ ਸੰਪੰਨ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸੂਬਾ ਜਥੇਬੰਦਕ ਇਜਲਾਸ ਸਫਲਤਾਪੂਰਵਕ ਸੰਪੰਨ ਮਨਜੀਤ ਧਨੇਰ ਪ੍ਰਧਾਨ, ਹਰਨੇਕ ਸਿੰਘ ਮਹਿਮਾ ਜਨਰਲ ਸਕੱਤਰ ਅਤੇ ਗੁਰਦੀਪ ਰਾਮਪੁਰਾ ਸੀਨੀਅਰ ਮੀਤ ਪ੍ਰਧਾਨ ਬਣੇ ‘ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ’ ਰਾਹੀਂ ਖੇਤੀ ਖੇਤਰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਸਾਜ਼ਿਸ਼ ਨੂੰ ਸਫ਼ਲ ਨਹੀਂ ਦਿਆਂਗੇ: ਮਨਜੀਤ ਧਨੇਰ 5 ਮਾਰਚ ਤੋਂ ਚੰਡੀਗੜ੍ਹ ਲੱਗਣ ਵਾਲੇ ਪੱਕੇ ਮੋਰਚੇ […]
Continue Reading
