ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ22 ਫਰਵਰੀ 1907 ਨੂੰ ਲੰਡਨ ‘ਚ ਟੈਕਸੀ ਮੀਟਰ ਵਾਲੀ ਪਹਿਲੀ ਕੈਬ ਚਲਾਈ ਗਈ ਸੀਚੰਡੀਗੜ੍ਹ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 22 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣਦੇ ਹਾਂ 22 ਫਰਵਰੀ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)22-02-2025 ਸਲੋਕ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ […]

Continue Reading

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ •ਇਸ ਨਾਲ 100 ਤੋਂ ਵੱਧ ਪਿੰਡਾਂ ਦੇ ਲੋਕਾਂ ਅਤੇ ਅੰਤਰਰਾਜੀ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ: ਬੈਂਸ ਚੰਡੀਗੜ੍ਹ, 21 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ […]

Continue Reading

ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਵੱਲੋਂ ਪੰਥਕ ਮੁੱਦਿਆਂ ਨੂੰ ਲੈ ਕੇ ਫਗਵਾੜਾ ਵਿਖੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ਅੱਜ

ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਵੱਲੋਂ ਪੰਥਕ ਮੁੱਦਿਆਂ ਨੂੰ ਲੈ ਕੇ ਫਗਵਾੜਾ ਵਿਖੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ਅੱਜ ਮੋਰਿੰਡਾ: 21 ਫਰਵਰੀ, ਭਟੋਆ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਵੱਲੋਂ ਪੰਥਕ ਮੁੱਦਿਆਂ ਨੂੰ ਲੈ ਕੇ ਫਗਵਾੜਾ ਵਿਖੇ ਅੱਜ ਪੰਥਕ ਨੁਮਾਇੰਦਿਆਂ ਦੀ ਵਿਸ਼ਾਲ ਇਕੱਤਰਤਾ ਸੱਦੀ ਗਈ ਹੈ ਜਿਸ ਵਿੱਚ ਸਿੱਖ ਪੰਥ ਨੂੰ ਦਰਪੇਸ਼ ਧਾਰਮਿਕ ਰਾਜਨੀਤਿਕ ਤੇ ਸਮਾਜਿਕ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ […]

Continue Reading

ਮਾਨਸਾ: ਰੋਜ਼ਗਾਰ ਮੇਲੇ ਵਿੱਚ 176 ਸਿਖਿਆਰਥੀਆਂ ਨੇ ਭਾਗ ਲਿਆ, 46 ਸਿਖਿਆਰਥੀ ਕੀਤੇ ਸ਼ਾਰਟਲਿਸਟ

ਰੋਜ਼ਗਾਰ ਮੇਲੇ ਵਿੱਚ 176 ਸਿਖਿਆਰਥੀਆਂ ਨੇ ਭਾਗ ਲਿਆ, 46 ਸਿਖਿਆਰਥੀ ਕੀਤੇ ਸ਼ਾਰਟਲਿਸਟ* ਸਿਖਿਆਰਥੀਆਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਲਈ ਸੰਸਥਾ ਹਮੇਸ਼ਾ ਵਚਨਬੱਧ-ਪ੍ਰਿੰਸੀਪਲਮਾਨਸਾ, 21 ਫਰਵਰੀ: ਦੇਸ਼ ਕਲਿੱਕ ਬਿਓਰੋਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿਵਾਉਣ ਹਿੱਤ ਸਰਕਾਰੀ ਆਈ. ਟੀ. ਆਈ. ਮਾਨਸਾ ਵਿਖੇ […]

Continue Reading

‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਹੁੰਚੇ ਬੀਬੀ ਮਾਣੂੰਕੇ ਦੇ ਘਰ

‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਹੁੰਚੇ ਬੀਬੀ ਮਾਣੂੰਕੇ ਦੇ ਘਰ ਭ੍ਰਿਸ਼ਟਾਚਾਰੀ ਤੇ ਲਾ-ਪ੍ਰਵਾਹ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ – ਅਮਨ ਅਰੋੜਾ ਜਗਰਾਉਂ: 21 ਫਰਵਰੀ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਨਵਿਆਉਯੋਗ ਊਰਜਾ ਸਰੋਤ ਹਾਊਸਿੰਗ, ਪ੍ਰਿੰਟਿਗ ਤੇ ਸਟੇਸ਼ਨਰੀ ਮੰਤਰੀ ਪੰਜਾਬ ਅਮਨ ਅਰੋੜਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ […]

Continue Reading

23 ਫਰਵਰੀ ਨੂੰ ਈਟ ਰਾਈਟ ਇੰਡੀਆ ਸਾਈਕਲਥੋਨ ਦਾ ਕੀਤਾ ਜਾਵੇਗਾ ਆਯੋਜਨ: ਡਿਪਟੀ ਕਮਿਸ਼ਨਰ

23 ਫਰਵਰੀ ਨੂੰ ਈਟ ਰਾਈਟ ਇੰਡੀਆ ਸਾਈਕਲਥੋਨ ਦਾ ਕੀਤਾ ਜਾਵੇਗਾ ਆਯੋਜਨ- ਡਿਪਟੀ ਕਮਿਸ਼ਨਰ – ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਈਕਲਥੋਨ ਵਿੱਚ ਭਾਗ ਲੈਣ ਦੀ ਕੀਤੀ ਅਪੀਲ – 28 ਫਰਵਰੀ ਨੂੰ ਹੋਵੇਗਾ ਈਟ ਰਾਈਟ ਮੇਲੇ ਦਾ ਆਯੋਜਨ ਫ਼ਰੀਦਕੋਟ 21 ਫ਼ਰਵਰੀ, ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਤੇ ਫ਼ਰੀਦਕੋਟ ਸਾਈਕਲਿੰਗ ਗਰੁੱਪ ਵੱਲੋਂ ਈਟ ਰਾਈਟ ਇੰਡੀਆ ਸਾਈਕਲਥੋਨ 23 […]

Continue Reading

ਭੂੰਦੜੀ ਵਿਖੇ ਬਾਇਓ ਗੈਸ ਫੈਕਟਰੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਗਹਿਰਾਇਆ, ਪਿੰਡ ਵਾਸੀ ਤੇ ਪੁਲਿਸ ਆਹਮੋ-ਸਾਹਮਣੇ

ਭੂੰਦੜੀ ਵਿਖੇ ਬਾਇਓ ਗੈਸ ਫੈਕਟਰੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਗਹਿਰਾਇਆ, ਪਿੰਡ ਵਾਸੀ ਤੇ ਪੁਲਿਸ ਆਹਮੋ-ਸਾਹਮਣੇਜਗਰਾਓਂ, 21 ਫਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜ਼ਿਲੇ ‘ਚ ਜਗਰਾਓਂ ਦੇ ਪਿੰਡ ਭੂੰਦੜੀ ਵਿਖੇ ਬਾਇਓ ਗੈਸ ਫੈਕਟਰੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਸ਼ੁੱਕਰਵਾਰ ਨੂੰ ਹੋਰ ਗੰਭੀਰ ਹੋ ਗਿਆ। ਪੁਲੀਸ ਨੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਅਤੇ […]

Continue Reading

ਬਨਾਉਟੀ ਗਰਭ ਧਾਰਨ ਤਕਨੀਕ ਦੇ ਅਹਿਮ ਪੱਖ ਤੇ ਮਹੱਤਵ

ਬਨਾਉਟੀ ਗਰਭ ਧਾਰਨ ਤਕਨੀਕ ਦੇ ਅਹਿਮ ਪੱਖ ਤੇ ਮਹੱਤਵ ਡਾ.ਅਜੀਤਪਾਲ ਸਿੰਘ ਐਮ ਡੀ ਜ਼ਿੰਦਗੀ ਚ ਹਰ ਪੜਾਅ ਦਾ ਆਪਣਾ ਮਹੱਤਵ ਹੁੰਦਾ ਹੈ l ਬਚਪਨ,ਪੜ੍ਹਾਈ ਲਿਖਾਈ,ਕੈਰੀਅਰ,ਵਿਆਹ ਆਦਿ ਸਭ ਦੇ ਅਰਥ ਅਲੱਗ ਅੱਲਗ ਹੁੰਦੇ ਹਨ l ਅਜਿਹਾ ਹੀ ਸਭ ਤੋਂ ਜਰੂਰੀ ਪੜਾਅ ਜਾਂ ਜੀਵਨ ਦਾ ਠਹਿਰਾਅ ਹੈ-ਪਰਿਵਾਰ ਨੂੰ ਅੱਗੇ ਵਧਾਉਣਾ l ਕਿਸੇ ਵੀ ਸਫਲ ਵਿਆਹੁਤਾ ਜੋੜੀ ਚ […]

Continue Reading

ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇ

ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇਵਾਸਿੰਗਟਨ, 21 ਫਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਵੋਟਿੰਗ […]

Continue Reading