ਮੈਗਾ ਮਿਲਣੀ ਦਾ ਮੰਤਵ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ: ਗੁਰਮੀਤ ਕੁਮਾਰ
ਅਹਿਮਦਗੜ੍ਹ/ਮਾਲੇਰਕੋਟਲਾ 22 ਅਕਤੂਬਰ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿਚ “ਮੈਗਾ ਮਾਪੇ ਅਧਿਆਪਕ ਮਿਲਣੀ” ਦਾ ਆਯੋਜਨ ਕੀਤਾ ਗਿਆ। “ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਨੇ ਸਕੂਲ ਆਫ ਐਮੀਨੇਂਸ […]
Continue Reading