ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਚੰਡੀਗੜ੍ਹ: 6 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਕਾਰਨਾਂ ਕਰਕੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ: 6 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਕਾਰਨਾਂ ਕਰਕੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆਂ ਗਈਆਂ ਹਨ।
Continue Readingਢਾਕਾ, 6 ਸਤੰਬਰ, ਦੇਸ਼ ਕਲਿਕ ਬਿਊਰੋ :ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਜਾਤੀ ਪਾਰਟੀ ਦੇ ਕੇਂਦਰੀ ਦਫ਼ਤਰ ‘ਤੇ ਸ਼ੁੱਕਰਵਾਰ ਸ਼ਾਮ ਨੂੰ ਗਣ ਅਧਿਕਾਰ ਪ੍ਰੀਸ਼ਦ ਦੇ ਵਰਕਰਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਦਫ਼ਤਰ ਦੀ ਭੰਨਤੋੜ ਕੀਤੀ ਗਈ ਅਤੇ ਕਈ ਮੰਜ਼ਿਲਾਂ ਨੂੰ ਅੱਗ ਲਗਾ ਦਿੱਤੀ ਗਈ।ਫਾਇਰ ਸਰਵਿਸ ਟੀਮਾਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। […]
Continue Readingਲੁਧਿਆਣਾ, 6 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਸਿਵਲ ਹਸਪਤਾਲ ਦੇ ਐਸਐਮਓ ਸੀਨੀਅਰ ਡਾਕਟਰ ਹਰਪ੍ਰੀਤ ਸਿੰਘ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਬੀਤੇ ਦਿਨ ਫੀਲਡਗੰਜ ਇਲਾਕੇ ਵਿੱਚ, ਡਾ. ਹਰਪ੍ਰੀਤ ਸਿੰਘ ਦੀ ਕਾਰ ਦੇ ਡਰਾਈਵਰ ਨੂੰ ਗੱਡੀ ਚਲਾਉਂਦੇ ਸਮੇਂ ਦਿਲ ਦਾ ਦੌਰਾ ਪਿਆ। ਇਸ ਕਾਰਨ ਉਹ ਬੇਹੋਸ਼ ਹੋ ਗਿਆ ਅਤੇ ਕਾਰ ਕਾਬੂ ਤੋਂ ਬਾਹਰ ਹੋ ਗਈ। […]
Continue Readingਅੰਮ੍ਰਿਤਸਰ, 6 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ, ਲੋਕਾਂ ਨੂੰ ਜ਼ਹਿਰੀਲੇ ਸੱਪਾਂ ਅਤੇ ਮਗਰਮੱਛਾਂ ਦਾ ਵੀ ਡਰ ਸਤਾ ਰਿਹਾ ਹੈ। ਲੋਕਾਂ ਨੇ ਕਈ ਪਿੰਡਾਂ ਵਿੱਚ ਮਗਰਮੱਛ ਦੇਖੇ ਹਨ। ਅਜਿਹੀ ਸਥਿਤੀ ਵਿੱਚ, ਅੰਮ੍ਰਿਤਸਰ ਵਿੱਚ ਇੱਕ ਬਜ਼ੁਰਗ ਵਿਅਕਤੀ ਨੂੰ ਸੱਪ ਨੇ ਡੰਗ ਲਿਆ। ਸਰੀਰ ਵਿੱਚ ਜ਼ਹਿਰ ਫੈਲਣਾ ਸ਼ੁਰੂ ਹੋ ਗਿਆ ਸੀ, ਪਰ […]
Continue Readingਨਵੀਂ ਦਿੱਲੀ, 6 ਸਤੰਬਰ, ਦੇਸ਼ ਕਲਿਕ ਬਿਊਰੋ :ਸਟੇਟ ਬੈਂਕ ਆਫ਼ ਇੰਡੀਆ (SBI) ਅਤੇ ਬੈਂਕ ਆਫ਼ ਇੰਡੀਆ (BOI) ਤੋਂ ਬਾਅਦ, ਹੁਣ ਬੈਂਕ ਆਫ਼ ਬੜੌਦਾ ਨੇ ਵੀ ਰਿਲਾਇੰਸ ਕਮਿਊਨੀਕੇਸ਼ਨਜ਼ (RCom) ਅਤੇ ਇਸਦੇ ਸਾਬਕਾ ਨਿਰਦੇਸ਼ਕ ਅਨਿਲ ਅੰਬਾਨੀ ਨੂੰ ਧੋਖਾਧੜੀ ਵਜੋਂ ਦੀਵਾਲੀਆ ਐਲਾਨ ਦਿੱਤਾ ਹੈ।RCom ਨੇ ਕਿਹਾ ਕਿ ਉਸਨੂੰ 2 ਸਤੰਬਰ ਨੂੰ ਬੈਂਕ ਤੋਂ ਇੱਕ ਪੱਤਰ ਮਿਲਿਆ ਸੀ, ਜਿਸ […]
Continue Readingਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 06-09-2025 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ […]
Continue Readingਮੀਂਹ ਘਟਣ ਨਾਲ ਸੂਬੇ ਨੂੰ ਹੜ੍ਹਾਂ ਤੋਂ ਕੁਝ ਰਾਹਤ ਮਿਲੀ ਹੜ੍ਹਾਂ ਨਾਲ 46 ਹੋਰ ਪਿੰਡ ਹੋਏ ਪ੍ਰਭਾਵਿਤ *21,929 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ* *196 ਰਾਹਤ ਕੈਂਪ ਸਥਾਪਤ, 7108 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਠਹਿਰਾਇਆ ਗਿਆ* *ਹੁਣ ਤੱਕ 1.72 ਲੱਖ ਹੈਕਟੇਅਰ ਰਕਬੇ ਹੇਠ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ* *ਚੰਡੀਗੜ੍ਹ, 5 ਸਤੰਬਰ:* ਦੇਸ਼ ਕਲਿੱਕ ਬਿਓਰੋ ਪੰਜਾਬ […]
Continue Readingਚੰਡੀਗੜ੍ਹ: 5 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦੋ ਦਿਨ ਤੋਂ ਬਿਮਾਰ ਚੱਲ ਰਹੇ ਹਨ। ਅੱਜ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਚੱਲ ਰਹੀ ਹੈ ਅਤੇ ਸਿਹਤ ਵਿੱਚ ਸੁਧਾਰ ਨਾ ਹੋਣ ਦੇ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ […]
Continue Readingਡਾ ਅਜੀਤਪਾਲ ਸਿੰਘ ਐਮ ਡੀਇਸ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਹੇਠਾਂ ਇਸ ਦੇ ਕਾਰਨ, ਲੱਛਣ,ਪਛਾਣ, ਇਲਾਜ ਅਤੇ ਸਾਵਧਾਨੀਆਂ ਬਾਰੇ ਵਿਸਤਾਰ ਵਿੱਚ ਦੱਸਿਆ ਗਿਆ ਹੈ।ਹੜ੍ਹਾਂ ਤੋਂ ਬਾਅਦ ਫੈਲਣ ਵਾਲੀਆਂ ਮੁੱਖ ਬਿਮਾਰੀਆਂ ਦੇ ਕਾਰਨਹੜ੍ਹ ਦਾ ਪਾਣੀ ਕਈ ਤਰ੍ਹਾਂ ਨਾਲ ਬਿਮਾਰੀਆਂ ਫੈਲਾਉਣ ਦਾ ਕਾਰਨ ਬਣਦਾ ਹੈ: ਦੂਸ਼ਿਤ ਪੀਣ ਵਾਲਾ ਪਾਣੀ: ਹੜ੍ਹ ਦਾ ਪਾਣੀ ਸੀਵੇਜ (ਮੈਲ਼ੇ ਪਾਣੀ), ਕੂੜੇ-ਕਰਕਟ, […]
Continue Readingਜਲਾਲਾਬਾਦ: 5 ਸਤੰਬਰ, ਦੇਸ਼ ਕਲਿੱਕ ਬਿਓਰੋਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਦੇ ਸਰਵੇਖਣ ਲਈ ਭੇਜੀ ਗਈ ਟੀਮ ਵੱਲੋਂ ਅੱਜ ਦੂਜੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਉਪਮੰਡਲ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਡਵੀਜਨਲ ਕਮਿਸ਼ਨਰ ਸ: ਮਨਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਟੀਮ ਸਾਹਮਣੇ […]
Continue Reading