PM ਮੋਦੀ ਫਰਾਂਸ ਤੇ ਅਮਰੀਕਾ ਦੌਰੇ ਲਈ ਰਵਾਨਾ

PM ਮੋਦੀ ਫਰਾਂਸ ਤੇ ਅਮਰੀਕਾ ਦੌਰੇ ਲਈ ਰਵਾਨਾਨਵੀਂ ਦਿੱਲੀ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਮੋਦੀ ਫਰਾਂਸ ਅਤੇ ਅਮਰੀਕਾ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਉਹ 10 ਤੋਂ 14 ਫਰਵਰੀ ਤੱਕ ਵਿਦੇਸ਼ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਅੱਜ ਤੋਂ 12 ਫਰਵਰੀ ਤੱਕ ਫਰਾਂਸ ਅਤੇ 12 ਤੋਂ 14 ਫਰਵਰੀ ਤੱਕ ਅਮਰੀਕਾ ਦਾ ਦੌਰਾ […]

Continue Reading

ਖੰਨਾ ਵਿਖੇ ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਕੈਬਿਨ ‘ਚ ਫਸਿਆ ਡਰਾਈਵਰ, ਮੌਤ

ਖੰਨਾ ਵਿਖੇ ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਕੈਬਿਨ ‘ਚ ਫਸਿਆ ਡਰਾਈਵਰ, ਮੌਤਖੰਨਾ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਬੀਤੀ ਰਾਤ ਹੋਏ ਸੜਕ ਹਾਦਸੇ ‘ਚ ਇੱਕ ਟਰੱਕ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ਵਿੱਚ ਉਹ ਟਰੱਕ ਦੇ ਕੈਬਿਨ ਵਿੱਚ ਫਸ ਗਿਆ। ਕਰੇਨ ਅਤੇ ਟਰੈਕਟਰ ਦੀ ਮਦਦ ਨਾਲ ਉਸ ਨੂੰ […]

Continue Reading

22 ਸਾਲਾ ਲੜਕੀ ਨੂੰ ਵਿਆਹ ਸਮਾਗਮ ਵਿੱਚ ਨੱਚਦਿਆਂ ਪਿਆ ਦਿਲ ਦਾ ਦੌਰਾ, ਮੌਤ

22 ਸਾਲਾ ਲੜਕੀ ਨੂੰ ਵਿਆਹ ਸਮਾਗਮ ਵਿੱਚ ਨੱਚਦਿਆਂ ਪਿਆ ਦਿਲ ਦਾ ਦੌਰਾ, ਮੌਤਭੁਪਾਲ: 10 ਫਰਵਰੀ, ਦੇਸ਼ ਕਲਿੱਕ ਬਿਓਰੋਵਿਆਹ ਸਮਾਰੋਹ ਦੌਰਾਨ ਸਟੇਜ ‘ਤੇ ਨੱਚਦੇ ਹੋਏ 22 ਸਾਲਾ ਪਰਿਣੀਤਾ ਜੈਨ ਦੀ ਅਚਾਨਕ ਮੌਤ ਹੋ ਗਈ। ਪਰਿਣੀਤਾ ਜੈਨ ਇੰਦੌਰ ਦੀ ਰਹਿਣ ਵਾਲੀ ਸੀ। ਉਹ ਆਪਣੇ ਮਾਮੇ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਇੱਦੌਰ ਤੋਂ ਵਿਦਿਸ਼ਾ ਆਈ […]

Continue Reading

ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਨਹੀਂ ਰਹੇ

ਚੰਡੀਗੜ੍ਹ: 10 ਫ਼ਰਵਰੀ, ਦੇਸ਼ ਕਲਿੱਕ ਬਿਓਰੋ ਦੇਸ਼ ਦੁਨੀਆਂ ਦੇ ਕਲਾ ਪ੍ਰੇਮੀਆਂ ਲਈ ਬੜੇ ਦੁੱਖ ਦੀ ਖਬਰ ਹੈ। ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਪ੍ਰਸਿੱਧ ਚਿੱਤਰਕਾਰ ਜਰਨੈਲ ਆਰਟਿਸਟ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ  ਦੇ ਇੱਕ ਨਿੱਜੀ ਹਸਪਤਾਲ ਚ ਆਖਰੀ ਸਾਹ ਲਏ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਪੰਜਾਬ ਆਏ ਹੋਏ ਸਨ।

Continue Reading

ਪੰਜਾਬ ਦੇ ਵਿਧਾਇਕਾਂ ਦੀ ਕੇਜਰੀਵਾਲ ਨੇ ਦਿੱਲੀ ਸੱਦੀ ਮੀਟਿੰਗ

ਪੰਜਾਬ ਦੇ ਵਿਧਾਇਕਾਂ ਦੀ ਕੇਜਰੀਵਾਲ ਨੇ ਦਿੱਲੀ ਸੱਦੀ ਮੀਟਿੰਗ ਨਵੀਂ ਦਿੱਲੀ: 10 ਫਰਵਰੀ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਵਿਧਾਇਕਾਂ ਦੀ ਦਿੱਲੀ ਵਿੱਚ ਮੀਟਿੰਗ ਬੁਲਾ ਲਈ ਗਈ ਹੈ। ਮੀਟਿੰਗ 11 ਫਰਵਰੀ ਨੂੰ ਸਵੇਰੇ 11 ਵਜੇ ਕਪੂਰਥਲਾ ਭਵਨ ਵਿੱਚ ਬੁਲਾਈ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਮੰਤਰੀ ਮੰਡਲ ਦੀ […]

Continue Reading

ਚੌਕੀ ‘ਚ ਧਮਾਕਾ ਕਰਨ ਵਾਲੇ ਬਦਮਾਸ਼ਾਂ ਦਾ ਪੰਜਾਬ ਪੁਲਿਸ ਨਾਲ ਮੁਕਾਬਲਾ

ਚੌਕੀ ‘ਚ ਧਮਾਕਾ ਕਰਨ ਵਾਲੇ ਬਦਮਾਸ਼ਾਂ ਦਾ ਪੰਜਾਬ ਪੁਲਿਸ ਨਾਲ ਮੁਕਾਬਲਾਅੰਮ੍ਰਿਤਸਰ, 10 ਫਰਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਰਾਤ 11 ਵਜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਹ ਉਹੀ ਗੈਂਗਸਟਰ ਸਨ, ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਬਾਈਪਾਸ ‘ਤੇ ਫਤਿਹਗੜ੍ਹ ਚੂੜੀਆਂ ਰੋਡ ਪੁਲਸ ਚੌਕੀ ‘ਚ ਧਮਾਕਾ ਕੀਤਾ ਸੀ। ਇਹ ਮੁਕਾਬਲਾ ਅੰਮ੍ਰਿਤਸਰ-ਏਅਰਪੋਰਟ ਰੋਡ ‘ਤੇ ਪਿੰਡ ਬਲ-ਸਚੰਦਰ […]

Continue Reading

PM ਮੋਦੀ ਅੱਜ ਫਰਾਂਸ ਦੌਰੇ ‘ਤੇ ਹੋਣਗੇ ਰਵਾਨਾ

PM ਮੋਦੀ ਅੱਜ ਫਰਾਂਸ ਦੌਰੇ ‘ਤੇ ਹੋਣਗੇ ਰਵਾਨਾਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿਕ ਬਿਊਰੋ :PM ਮੋਦੀ ਅੱਜ ਆਪਣੇ ਛੇਵੇਂ ਫਰਾਂਸ ਦੌਰੇ ‘ਤੇ ਰਵਾਨਾ ਹੋਣਗੇ। ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਫਰਾਂਸ ਜਾ ਰਹੇ ਹਨ। ਪ੍ਰਧਾਨ ਮੰਤਰੀ ਆਖਰੀ ਵਾਰ 2023 ਵਿੱਚ ਫਰਾਂਸ ਦੇ ਰਾਸ਼ਟਰੀ ਦਿਵਸ (ਬੈਸਟੀਲ ਡੇ) ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ […]

Continue Reading

ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਵੱਲੋਂ ਅਸਤੀਫ਼ਾ

ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਵੱਲੋਂ ਅਸਤੀਫ਼ਾਇੰਫਾਲ, 10 ਫਰਵਰੀ, ਦੇਸ਼ ਕਲਿਕ ਬਿਊਰੋ :ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਸ਼ਾਮ ਨੂੰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਜਪਾਲ ਅਜੇ ਕੁਮਾਰ ਭੱਲਾ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ ਅਤੇ ਬੀਰੇਨ ਸਿੰਘ ਨੂੰ ਕਾਰਜਕਾਰੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਲਈ ਕਿਹਾ ਹੈ।ਸੂਬੇ ਵਿੱਚ […]

Continue Reading

ਮੋਹਾਲੀ : ਭਾਂਡਿਆਂ ਦੇ ਸਟੋਰ ‘ਚ ਲੱਗੀ ਅੱਗ

ਮੋਹਾਲੀ : ਭਾਂਡਿਆਂ ਦੇ ਸਟੋਰ ‘ਚ ਲੱਗੀ ਅੱਗਮੋਹਾਲੀ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਬੀਤੀ ਸ਼ਾਮ ਭਾਂਡਿਆਂ ਦੇ ਸਟੋਰ ‘ਚ ਅੱਗ ਲੱਗ ਗਈ। ਘਟਨਾ ਜ਼ੀਰਕਪੁਰ ਦੇ ਜਮਨਾ ਇਨਕਲੇਵ ਦੀ ਹੈ। ਮੌਕੇ ‘ਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ ਕਿਉਂਕਿ ਉਥੇ ਕਈ ਸਿਲੰਡਰ ਰੱਖੇ ਹੋਏ ਸਨ।ਸਟੋਰ […]

Continue Reading

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਅੱਜ ਲੁਧਿਆਣਾ ਦੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਅੱਜ ਲੁਧਿਆਣਾ ਦੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼ਲੁਧਿਆਣਾ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (ਜੇਐਮਆਈਸੀ) ਰਮਨਪ੍ਰੀਤ ਕੌਰ ਦੀ ਅਦਾਲਤ ਨੇ 29 ਜਨਵਰੀ ਨੂੰ ਸੋਨੂੰ ਸੂਦ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਅਦਾਲਤ […]

Continue Reading