ਹਰਚੰਦ ਸਿੰਘ ਬਰਸਟ ਨੇ ਪੰਚਾਇਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀਆਂ ਵਧਾਈਆਂ

ਬਰਸਟ ਪਿੰਡ ਦੇ ਨਵੇਂ ਬਣੇ ਸਰਪੰਚ ਨਰਿੰਦਰ ਸਿੰਘ ਬਰਸਟ ਨੂੰ ਕੀਤਾ ਸਨਮਾਨਿਤ ਮੋਹਾਲੀ / ਚੰਡੀਗੜ੍ਹ, 16 ਅਕਤੂਬਰ 2024, ਦੇਸ਼ ਕਲਿੱਕ ਬਿਓਰੋ   – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਚਾਇਤ ਚੋਣਾਂ ਵਿੱਚ ਜੇਤੂ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਰੀਆਂ ਪੰਚਾਇਤਾਂ ਦਾ ਇੱਕੋ-ਇੱਕ […]

Continue Reading

ਕੇਂਦਰ ਵੱਲੋਂ ਹਾੜੀ ਦੀਆਂ ਫਸਲਾਂ ‘ਤੇ MSP ਦੇ ਵਾਧੇ ਨੂੰ ਮਨਜ਼ੂਰੀ

ਨਵੀਂ ਦਿੱਲੀ: 16 ਅਕਤੂਬਰ, ਦੇਸ਼ ਕਲਿੱਕ ਬਿਓਰੋਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ ਮਾਰਕੀਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਹਾੜੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਵੀ ਪੜ੍ਹੋ: ਬਹੁਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 2 ਬਜ਼ੁਰਗਾਂ ਸਮੇਤ 3 ਲੋਕਾਂ ਦੀ ਮੌਤ ਸਰਕਾਰ […]

Continue Reading

ਪੰਚਾਇਤੀ ਚੋਣਾਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ 3 ਮੁਕੱਦਮੇ ਦਰਜ

ਬਠਿੰਡਾ, 16 ਅਕਤੂਬਰ : ਦੇਸ਼ ਕਲਿੱਕ ਬਿਓਰੋ ਮਾਨਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ.ਪੰਜਾਬ, ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਹਰਚਰਨ ਸਿੰਘ ਭੁੱਲਰ, ਆਈ.ਪੀ.ਐੱਸ, ਡੀ.ਆਈ.ਜੀ ਬਠਿੰਡਾ ਰੇਂਜ, ਦੇ ਮਾਰਗ ਦਰਸ਼ਨ ਅਨੁਸਾਰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਅਮਨੀਤ ਕੌਂਡਲ ਆਈ.ਪੀ.ਐੱਸ, ਐੱਸ.ਐੱਸ.ਪੀ ਬਠਿੰਡਾ ਦੀ ਰਹਿਨੁਮਾਈ ਹੇਠ ਸ਼ਰਾਰਤੀ ਅਨਸਰਾਂ ਤੇ ਨਕੇਲ ਕਸਣ ਲਈ ਵਿੱਢੀ ਗਈ ਮੁਹਿੰਮ ਤਹਿਤ ਬੀਤੇ ਦਿਨ ਪੰਚਾਇਤੀ ਚੋਣਾਂ ਦੇ ਮੱਦੇਨਜਰ ਜਿਲ੍ਹੇ […]

Continue Reading

ਨਾਬਾਲਗ ਕੁੜੀਆਂ ਦੀ ਸੇਵਾ ਸੰਭਾਲ ਲਈ ਮਾਪਿਆਂ ਦਾ ਕੈਂਪ

ਲਹਿਰਾਗਾਗਾ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ ਬੱਚੀਆਂ ਦੀ ਸਾਂਭ-ਸੰਭਾਲ, ਸਰੀਰਕ ਅਤੇ ਮਾਨਸਿਕ ਵਿਕਾਸ ਲਈ ਟ੍ਰੇਨਿੰਗ ਵਰਕਸ਼ਾਪ ਸਥਾਨਕ ਸੀਬਾ ਸਕੂਲ, ਲਹਿਰਾਗਾਗਾ ਵਿੱਚ ਲਾਈ ਗਈ। ਜਿਸ ਵਿਚ 9 ਸਾਲ ਤੋਂ 16 ਸਾਲ ਤੱਕ ਕੁੜੀਆਂ ਦੀਆਂ ਮਾਵਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਅਧੀਨ ਬੱਚੀਆਂ ਦੁਆਰਾ ਆਪਣੀ ਸਰੀਰਕ ਸੰਭਾਲ, ਕਸਰਤ, ਖੇਡਾਂ, ਡਾਂਸ ਆਦਿ ਗਤੀਵਿਧੀਆਂ ਅਤੇ ਮੂਡ ਸਵਿੰਗਜ਼ ਬਾਰੇ ਲੰਬੀ […]

Continue Reading

ਮੁਲਾਜ਼ਮਾਂ ਨੂੰ ਦਿੱਤਾ ਦਿਵਾਲੀ ਤੋਹਫਾ, ਸਰਕਾਰ ਵੱਲੋਂ DA ’ਚ ਵਾਧਾ

ਨਵੀਂ ਦਿੱਲੀ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਵੱਲੋਂ ਡੀਏ ਵਿੱਚ ਵਾਧਾ ਕਰਕੇ ਤੋਹਾਫਾ ਦਿੱਤਾ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰਮਚਾਰੀਆਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ […]

Continue Reading

ਬਹੁਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 2 ਬਜ਼ੁਰਗਾਂ ਸਮੇਤ 3 ਲੋਕਾਂ ਦੀ ਮੌਤ

ਮੁੰਬਈ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਮੁੰਬਈ ਦੇ ਅੰਧੇਰੀ ਇਲਾਕੇ ‘ਚ ਅੱਜ ਬੁੱਧਵਾਰ ਸਵੇਰੇ 14 ਮੰਜ਼ਿਲਾ ਇਮਾਰਤ ‘ਚ ਅੱਗ ਲੱਗ ਗਈ। ਅੱਗ ‘ਚ 2 ਬਜ਼ੁਰਗਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ।ਪੁਲਸ ਨੇ ਦੱਸਿਆ ਕਿ ਅੰਧੇਰੀ ਇਲਾਕੇ ‘ਚ ਲੋਖੰਡਵਾਲਾ ਕੰਪਲੈਕਸ ਦੇ ਰਿਆ ਪੈਲੇਸ ਦੀ ਇਮਾਰਤ ਦੀ 10ਵੀਂ ਮੰਜ਼ਿਲ ‘ਤੇ ਸਵੇਰੇ 8 ਵਜੇ ਦੇ ਕਰੀਬ ਅੱਗ […]

Continue Reading

ਨਾਇਬ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਬਣੇ ਰਹਿਣਗੇ, ਭਲਕੇ ਚੁੱਕਣਗੇ ਸਹੁੰ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਨਾਇਬ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਬਣੇ ਰਹਿਣਗੇ। ਉਨ੍ਹਾਂ ਨੂੰ ਅੱਜ ਬੁੱਧਵਾਰ ਨੂੰ ਪੰਚਕੂਲਾ ‘ਚ ਭਾਜਪਾ ਦੀ ਬੈਠਕ ‘ਚ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਮੀਟਿੰਗ ਵਿੱਚ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਵਿਧਾਇਕ ਕ੍ਰਿਸ਼ਨ ਬੇਦੀ ਨੇ ਸੈਣੀ ਦੇ ਨਾਂ ਦਾ ਪ੍ਰਸਤਾਵ ਰੱਖਿਆ। ਜਿਸ ‘ਤੇ ਸਾਰੇ ਵਿਧਾਇਕਾਂ ਨੇ ਸਹਿਮਤੀ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ 15 ਅਕਤੂਬਰ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਹੁਕਮ ਸੁਣਾਇਆ ਗਿਆ ਸੀ। ਉਨ੍ਹਾਂ ਵੱਲੋਂ ਭੇਜਿਆ ਗਿਆ ਅਸਤੀਫਾ ਅਕਾਲੀ ਦਲ ਨੇ ਪ੍ਰਵਾਨ ਕਰ ਲਿਆ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ […]

Continue Reading

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਸ਼੍ਰੀਨਗਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਕਾਨਫਰੰਸ (NC) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਨਾਲ ਉਹ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣੇ। ਇਹ ਸਮਾਗਮ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (SKICC), ਸ਼੍ਰੀਨਗਰ ਵਿਖੇ ਹੋਇਆ। ਇਹ ਵੀ ਪੜ੍ਹੋ: ਭਾਰਤ ‘ਚੋਂ ਉਡਾਨ ਭਰਨ ਵਾਲੀਆਂ 6 […]

Continue Reading

ਕਿਸਾਨ ਭਲਕੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕਰਨਗੇ ਮੁਫ਼ਤ, 18 ਨੂੰ BJP ਤੇ APP ਆਗੂਆਂ ਦੇ ਘਰਾਂ ਅੱਗੇ ਲਾਉਣਗੇ ਪੱਕੇ ਮੋਰਚੇ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ।ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ।ਮੁੱਖ ਤੌਰ ’ਤੇ ਭਾਜਪਾ ਆਗੂਆਂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ […]

Continue Reading