ਅੰਡੇਮਾਨ-ਨਿਕੋਬਾਰ ‘ਚ ਅੱਧੀ ਰਾਤ ਆਇਆ 6.2 ਤੀਬਰਤਾ ਦਾ ਭੂਚਾਲ

ਪੋਰਟ ਬਲੇਅਰ, 29 ਜੁਲਾਈ, ਦੇਸ਼ ਕਲਿਕ ਬਿਊਰੋ :ਸੋਮਵਾਰ ਰਾਤ 12:11 ਵਜੇ ਅੰਡੇਮਾਨ ਅਤੇ ਨਿਕੋਬਾਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦਾ ਕੇਂਦਰ ਬੰਗਾਲ ਦੀ ਖਾੜੀ ਵਿੱਚ ਸਮੁੰਦਰ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ।ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2 ਸੀ। ਹੁਣ ਤੱਕ ਕਿਸੇ ਵੀ ਤਰ੍ਹਾਂ […]

Continue Reading

ਪੰਜਾਬ ਭਰ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਬੱਦਲ ਛਾਏ

ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਅਲਰਟ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ। ਇਸ ਦੇ ਨਾਲ ਹੀ ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਤੋਂ ਬਾਅਦ ਤਾਪਮਾਨ ਵਿੱਚ […]

Continue Reading

ਅੱਜ ਦਾ ਇਤਿਹਾਸ

29 ਜੁਲਾਈ 1980 ਨੂੰ ਭਾਰਤ ਨੇ ਮਾਸਕੋ ਓਲੰਪਿਕ ‘ਚ ਸਪੇਨ ਨੂੰ 4-3 ਨਾਲ ਹਰਾ ਕੇ ਹਾਕੀ ਵਿੱਚ ਸੋਨ ਤਮਗਾ ਜਿੱਤਿਆ ਸੀਚੰਡੀਗੜ੍ਹ, 29 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 29 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 29 ਜੁਲਾਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 29-07-2025 ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ- ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਬਣਾਉਣ ਲਈ ਸੂਬਾ ਵਾਸੀਆਂ ਨੂੰ ਸਰਕਾਰ ਨਾਲ ਡਟ ਕੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਯਤਨ ਸਾਡੇ ਸਾਰਿਆਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਅੱਜ ਇੱਥੇ […]

Continue Reading

ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਵੱਛਤਾ ਮੁਹਿੰਮ ਦੀ ਕੀਤੀ ਸੁਰੂਆਤਸੇਵਾ ਦੀ ਭਾਵਨਾ ਨਾਲ ਗੁਰੂ ਨਗਰੀ ਦੀ ਸਫਾਈ ਲਈ ਜੁੱਟ ਜਾਣ ਦਾ ਕੀਤੀ ਅਪੀਲ, ਲੋਕਾਂ ਨੂੰ ਪ੍ਰਸਾਸ਼ਨ ਦਾ ਸਹਿਯੋਗ ਕਰਨ ਦਾ ਸੱਦਾਖੁੱਦ ਵਲੰਟੀਅਰਾਂ ਨਾਲ ਨੰਗੇ ਪੈਰ ਲੰਮਾ ਸਮਾਂ ਬਜ਼ਾਰਾ, ਗਲੀਆਂ ਦੀ ਸਫਾਈ ਵਿੱਚ ਲੱਗੇ ਰਹੇ ਕੈਬਨਿਟ ਮੰਤਰੀਹਫਤਾਵਾਰੀ ਮੈਗਾ ਸਫਾਈ ਅਭਿਆਨ […]

Continue Reading

ਮੁੱਖ ਮੰਤਰੀ ਨੇ ਸ਼ਹੀਦ ASI ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਨਾਇਕਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ- ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਦੇਸ਼ ਪ੍ਰਤੀ ਉਨ੍ਹਾਂ ਦੀਆਂ […]

Continue Reading

30 ਦੇ ਟਰੈਕਟਰ ਮਾਰਚ ਸਬੰਧੀ ਤਿਆਰੀਆਂ ਜ਼ੋਰਾਂ ਤੇ, ਵੱਡੀ ਗਿਣਤੀ ਵਿੱਚ ਪਹੁੰਚਣਗੇ ਕਿਸਾਨ-ਦਲਜੀਤ ਚਲਾਕੀ 

ਮੋਰਿੰਡਾ, 28 ਜੁਲਾਈ (ਭਟੋਆ) ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ 30 ਜੁਲਾਈ ਨੂੰ ਕੀਤੇ ਜਾ ਰਹੇ ਟਰੈਕਟਰ ਮਾਰਚ ਸਬੰਧੀ ਕਿਸਾਨਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਇਸ ਟਰੈਕਟਰ ਮਾਰਚ ਦੀ ਸਫਲਤਾ ਲਈ ਵੱਖ ਵੱਖ ਪਿੰਡਾਂ ਦੇ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸੰਯੁਕਤ […]

Continue Reading

ਪੰਜਾਬ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ 1 ਅਗਸਤ ਨੂੰ ਫਾਜ਼ਿਲਕਾ ਤੋਂ ਨਸ਼ਾ ਰੋਕਥਾਮ ਪਾਠਕ੍ਰਮ ਦੀ ਕਰਨਗੇ ਸ਼ੁਰੂਆਤ: ਹਰਜੋਤ ਸਿੰਘ ਬੈਂਸ * ਪਾਠਕ੍ਰਮ ਰਾਹੀਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ 8 ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਤੋਂ ਬਚਣ ਦੀ ਦਿੱਤੀ ਜਾਵੇਗੀ ਜਾਣਕਾਰੀ ਚੰਡੀਗੜ੍ਹ, 28 ਜੁਲਾਈ: ਦੇਸ਼ ਕਲਿਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ […]

Continue Reading

ਸਵ. ਦਵਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਮੋਰਿੰਡਾ, 28 ਜੁਲਾਈ (ਭਟੋਆ)  ਪਨਗ੍ਰੇਨ ਦੇ ਸਾਬਕਾ ਚੇਅਰਮੈਨ ਤੇ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਬੰਤ ਸਿੰਘ ਕਲਾਰਾਂ ਦੀ ਪਤਨੀ ਬੀਬੀ ਦਵਿੰਦਰ ਕੌਰ ਦਾ ਅੱਜ ਪਿੰਡ ਕਲਾਰਾਂ ਵਿਖੇ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਹਨਾਂ ਦੇ ਸਪੁੱਤਰ ਜਤਿੰਦਰ ਸਿੰਘ ਤੇ ਸਿਮਰਨਜੀਤ ਸਿੰਘ ਨੇ ਦਿਖਾਈ। ਇਸ ਮੌਕੇ ਵੱਖ ਵੱਖ ਜਥੇਬੰਦੀਆਂ […]

Continue Reading