ਚੰਡੀਗੜ੍ਹ ‘ਚ ਆਉਣਗੇ VVIP, ਦੋ ਦਿਨ ਕਈ ਸੜਕਾਂ ਰਹਿਣਗੀਆਂ ਬੰਦ, ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ:ਪੰਚਕੂਲਾ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਕਾਰਨ ਬੁੱਧਵਾਰ ਅਤੇ ਵੀਰਵਾਰ ਨੂੰ ਸ਼ਹਿਰ ਵਿੱਚ ਹੋਰ ਵੀ.ਵੀ.ਆਈ.ਪੀ. ਮੂਵਮੈਂਟ ਰਹੇਗੀ।ਇਸ ਸਬੰਧੀ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੁੱਧਵਾਰ ਨੂੰ ਕਈ ਸੜਕਾਂ ਬੰਦ ਰਹਿਣਗੀਆਂ ਅਤੇ ਕਈਆਂ ‘ਤੇ ਰੂਟ ਮੋੜ ਦਿੱਤੇ ਜਾਣਗੇ।ਵੀ.ਵੀ.ਆਈ.ਪੀ. ਮੂਵਮੈਂਟ ਦੌਰਾਨ, ਟਰੈਫਿਕ ਨੂੰ ਦੱਖਣੀ ਰੂਟ ‘ਤੇ ਏਅਰਪੋਰਟ ਲਾਈਟ ਪੁਆਇੰਟ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ […]

Continue Reading

8 ਪਿੰਡਾਂ ਵਿੱਚ ਮੁੜ ਪੈਣਗੀਆਂ ਪੰਚਾਇਤੀ ਚੋਣਾਂ ਲਈ ਵੋਟਾਂ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਬੀਤੇ ਕੱਲ੍ਹ  15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈਣ ਦੌਰਾਨ ਕਈ ਥਾਵਾਂ ਉਤੇ ਬੇਨਿਯਮੀਆਂ, ਹਿੰਸਾ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਦੁਬਾਰਾ ਵੋਟਾਂ ਪਾਉਣ ਦਾ ਫੈਸਲਾ ਕੀਤਾ ਗਿਆ ਹੈ। ਸੂਬੇ ਦੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਲਈ ਦੁਬਾਰਾ ਵੋਟਾਂ ਪੈਣਗੀਆਂ। ਮਾਨਸਾ […]

Continue Reading

ਪੰਜਾਬ ‘ਚ ਰਾਤਾਂ ਹੋਣ ਲੱਗੀਆਂ ਸਰਦ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਹੁਣ ਪੰਜਾਬ ਵਿੱਚ ਰਾਤ ਨੂੰ ਠੰਡ ਵਧਣ ਲੱਗੀ ਹੈ। ਘੱਟੋ-ਘੱਟ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16.9 ਡਿਗਰੀ ਤੋਂ 19 ਡਿਗਰੀ ਦੇ ਵਿਚਕਾਰ ਪਹੁੰਚ ਗਿਆ। ਸਭ ਤੋਂ ਵੱਧ ਠੰਢ ਫਰੀਦਕੋਟ ਵਿੱਚ ਦਰਜ ਕੀਤੀ ਗਈ ਹੈ। ਉਥੇ ਘੱਟੋ-ਘੱਟ ਤਾਪਮਾਨ 16.8 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ […]

Continue Reading

ਪੰਜਾਬ ‘ਚ ਵੱਡੇ ਸਿਲੰਡਰਾਂ ‘ਚੋਂ ਛੋਟੇ ਸਿਲੰਡਰਾਂ ‘ਚ ਗੈਸ ਭਰਨ ਦੌਰਾਨ ਲੱਗੀ ਅੱਗ, ਬੱਚੀ ਸਮੇਤ 7 ਲੋਕ ਝੁਲਸੇ

ਲੁਧਿਆਣਾ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਭਗਦੜ ਮੱਚ ਗਈ। ਅੱਗ ਇੰਨੀ ਫੈਲ ਗਈ ਕਿ ਇਸ ਨੇ 4 ਕਮਰਿਆਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਹਾਦਸੇ ‘ਚ 7 ਲੋਕਾਂ ਦੇ ਝੁਲਸਣ ਦੀ ਖਬਰ ਹੈ।ਝੁਲਸੇ ਲੋਕਾਂ ਵਿੱਚ ਇੱਕ 7 ਸਾਲ ਦੀ ਬੱਚੀ ਵੀ ਸ਼ਾਮਲ ਹੈ। ਜਿਸ ਥਾਂ ‘ਤੇ ਇਹ ਹਾਦਸਾ ਵਾਪਰਿਆ, […]

Continue Reading

ਭਾਰਤ ‘ਚੋਂ ਉਡਾਨ ਭਰਨ ਵਾਲੀਆਂ 6 ਉਡਾਣਾਂ ਸਮੇਤ 7 ਨੂੰ ਮਿਲੀ ਬੰਬ ਹੋਣ ਦੀ ਧਮਕੀ

ਨਵੀਂ ਦਿੱਲੀ, 16 ਅਕਤੂਬਰ, ਦੇਸ਼ ਕਲਿਕ ਬਿਊਰੋ :7 ਫਲਾਈਟਾਂ ‘ਚ ਬੰਬ ਦੀ ਧਮਕੀ ਮਿਲੀ।ਇਨ੍ਹਾਂ ਵਿਚੋਂ 6 ਫਲਾਈਟਾਂ ਨੇ ਭਾਰਤ ‘ਚੋਂ ਉਡਾਨ ਭਰੀ।ਏਅਰ ਇੰਡੀਆ ਦੀ ਦਿੱਲੀ ਤੋਂ ਸ਼ਿਕਾਗੋ ਜਾਣ ਵਾਲੀ ਫਲਾਈਟ ਵੀ ਉਨ੍ਹਾਂ ਉਡਾਣਾਂ ‘ਚ ਸ਼ਾਮਲ ਸੀ, ਜਿਨ੍ਹਾਂ ਨੂੰ ਖਤਰਾ ਸੀ। ਇਸ ਤੋਂ ਬਾਅਦ ਉਸ ਨੂੰ ਕੈਨੇਡਾ ਭੇਜ ਦਿੱਤਾ ਗਿਆ। ਜਹਾਜ਼ ਕੈਨੇਡਾ ਦੇ ਇਕਾਲੂਇਟ ਹਵਾਈ ਅੱਡੇ […]

Continue Reading

ਉਮਰ ਅਬਦੁੱਲਾ ਅੱਜ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਸ਼੍ਰੀਨਗਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਕਾਨਫਰੰਸ (ਐਨਸੀ) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਅੱਜ (ਬੁੱਧਵਾਰ) ਸਵੇਰੇ 11:30 ਵਜੇ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਨਾਲ ਉਹ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣ ਜਾਣਗੇ। ਇਹ ਪ੍ਰੋਗਰਾਮ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ‘ਚ ਹੋਵੇਗਾ।ਉਨ੍ਹਾਂ ਦੇ ਨਾਲ ਨੌਂ ਮੰਤਰੀਆਂ […]

Continue Reading

ਅੱਜ ਦਾ ਇਤਿਹਾਸ

16 ਅਕਤੂਬਰ 1968 ਨੂੰ ਹਰਗੋਬਿੰਦ ਖੁਰਾਣਾ ਨੂੰ ਦਵਾਈ ਦੇ ਖੇਤਰ ਵਿਚ ਨੋਬਲ ਪੁਰਸਕਾਰ ਦਿੱਤਾ ਗਿਆ ਸੀਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 16 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 16 ਅਕਤੂਬਰ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 16-10-2024

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆੴ ਸਤਿਗੁਰ ਪ੍ਰਸਾਦਿ ॥ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ […]

Continue Reading

ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ 16 ਅਕਤੂਬਰ ਦੀ ਛੁੱਟੀ ਦਾ ਐਲਾਨ

ਮਾਲੇਰਕੋਟਲਾ 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪੰਚਾਇਤੀ ਚੋਣਾਂ-2024 ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨਿਰਪੱਖ, ਨਿਰਵਿਘਨ ,ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਵਿੱਚ ਲੱਗੇ ਸਟਾਫ ਅਤੇ ਰਿਜਰਵ ਸਟਾਫ ਨੂੰ 16ਅਕਤੂਬਰ ਦਿਨ ਬੁਧਵਾਰ ਦੀ ਛੁੱਟੀ ਦਾ ਐਲਾਨ […]

Continue Reading