ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ, ਹਾਈ ਕੋਰਟ ਵੱਲੋਂ 700 ਪਟੀਸ਼ਨਾਂ ਰੱਦ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 14 ਤੱਕ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।ਅਜਿਹੇ ‘ਚ ਸਪੱਸ਼ਟ […]

Continue Reading

UP ‘ਚ ਧਾਰਮਿਕ ਸਮਾਗਮ ਦੌਰਾਨ ਹਿੰਸਾ, ਭੀੜ ਨੇ ਹਸਪਤਾਲ ਨੂੰ ਅੱਗ ਲਾਈ, ਇੰਟਰਨੈੱਟ ਬੰਦ

ਲਖਨਊ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ। ਹਜ਼ਾਰਾਂ ਦੀ ਭੀੜ ਨੇ ਹਸਪਤਾਲ ਨੂੰ ਅੱਗ ਲਾ ਦਿੱਤੀ। ਕਈ ਸ਼ੋਅਰੂਮ ਅਤੇ ਦੁਕਾਨਾਂ ਸੜ ਗਈਆਂ। ਭੀੜ ਨੂੰ ਦੇਖ ਕੇ ਪੁਲਿਸ ਨੂੰ ਪਿੱਛੇ ਹਟਣਾ ਪਿਆ। ਨੇੜਲੇ ਜ਼ਿਲ੍ਹਿਆਂ ਤੋਂ ਹੋਰ ਬਲ ਮੰਗਵਾਏ ਗਏ ਹਨ। ਹਿੰਸਾ ਪ੍ਰਭਾਵਿਤ ਇਲਾਕੇ ‘ਚ ਇੰਟਰਨੈੱਟ […]

Continue Reading

ਪੰਜਾਬ ਦੇ ਕਾਂਗਰਸੀ ਆਗੂ ਰਾਜ ਸੂਬਾ ਕਮਿਸ਼ਨ ਨੂੰ ਮਿਲੇ, ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਆਗੂਆਂ ਨੇ ਸੂਬਾ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ। ਜਿਸ ਕਾਰਨ ਲੋਕਾਂ […]

Continue Reading

ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲੀ

ਮੋਹਾਲੀ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲਕੇ ਹੁਣ 22 ਅਕਤੂਬਰ 2024 ਮੰਗਲਵਾਰ ਕੀਤੀ ਗਈ ਹੈ।

Continue Reading

ਵੱਡੀ ਪ੍ਰਾਪਤੀ : ਪੰਜਾਬ ਪੁਲਸ ਵਲੋਂ ਚਾਰ ਗੈਂਗਸਟਰ ਗ੍ਰਿਫ਼ਤਾਰ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰ ਅਮਰੀਕਾ ਅਤੇ […]

Continue Reading

ਭਾਜਪਾ ਆਗੂ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਭੇਤਭਰੀ ਹਾਲਤ ’ਚ ਮੌਤ

ਸੰਗਰੂਰ, 14 ਅਕਤੂਬਰ, ਦਲਜੀਤ ਕੌਰ ਭਵਾਨੀਗੜ੍ਹ : ਪੰਜਾਬ ਵਿੱਚ ਭਾਜਪਾ ਆਗੂ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਦੇ ਭਾਜਪਾ ਆਗੂ ਜੀਵਨ ਕੁਮਾਰ ਗਰਗ ਦੇ ਗੰਨਮੈਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਗੰਨਮੈਨ ਦੀ ਪਹਿਚਾਣ ਨਵਜੋਤ ਸਿੰਘ ਵਾਸੀ ਮਾਲਵਾ ਇਨਕਲੇਵ, ਪਟਿਆਲਾ ਵਜੋਂ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੱਲ੍ਹ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭਲਕੇ 15 ਅਕਤੂਬਰ 2024 ਮੰਗਲਵਾਰ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕੀਤੀ ਗਈ ਹੈ।

Continue Reading

ਸੱਟਾ-ਜੂਆ ਖੇਡਣ ਵਾਲਿਆਂ ‘ਤੇ ਛਾਪੇਮਾਰੀ ਕਰਨ ਗਈ ਪੰਜਾਬ ਪੁਲਸ ਨਾਲ ਲੋਕ ਉਲਝੇ

ਲੁਧਿਆਣਾ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਪੁਲਿਸ ਵੱਲੋਂ ਸੱਟਾ ਅਤੇ ਜੂਆ ਖੇਡਣ ਵਾਲਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਤਾਜ਼ਾ ਘਟਨਾ ਦੇਰ ਰਾਤ ਸਾਹਮਣੇ ਆਈ ਹੈ। ਪੁਲੀਸ ਮੁਲਾਜ਼ਮਾਂ ਨੇ ਚੰਡੀਗੜ੍ਹ ਰੋਡ ਦੇ ਸੈਕਟਰ 32 ਨੇੜੇ ਇੱਕ ਇਮਾਰਤ ਵਿੱਚ ਛਾਪਾ ਮਾਰਿਆ। ਇਸ ਤੋਂ ਪਹਿਲਾਂ ਹੀ ਪੁਲਿਸ ਮੁਲਾਜ਼ਮ ਸਹੀ ਢੰਗ ਨਾਲ ਜਾਂਚ ਕਰ ਪਾਉਂਦੇ, […]

Continue Reading

ਪੰਜਾਬ ‘ਚ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ, ਹਵਾ ਹੋਣ ਲੱਗੀ ਜ਼ਹਿਰੀਲੀ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਆਉਣ ਵਾਲੇ ਪੂਰੇ ਹਫ਼ਤੇ ਦੌਰਾਨ ਪੰਜਾਬ ਵਿੱਚ ਮੌਸਮ ਸਾਫ਼ ਰਹੇਗਾ। ਮੀਂਹ ਅਤੇ ਤੂਫਾਨ ਲਈ ਕੋਈ ਅਲਰਟ ਨਹੀਂ ਹੈ। ਹਾਲਾਂਕਿ ਹਵਾ ਪ੍ਰਦੂਸ਼ਣ ਦਾ ਪੱਧਰ ਵਧ ਰਿਹਾ ਹੈ, ਜੋ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਬਠਿੰਡਾ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਹੁਣ ਦਿਨ ਦਾ ਤਾਪਮਾਨ ਵੀ ਘਟਣਾ […]

Continue Reading

ਹਿਜ਼ਬੁੱਲਾ ਵਲੋਂ ਇਜ਼ਰਾਈਲ ਦੇ ਫੌਜੀ ਅੱਡੇ ‘ਤੇ ਹਮਲਾ, 4 ਫੌਜੀਆਂ ਦੀ ਮੌਤ 7 ਗੰਭੀਰ ਜ਼ਖਮੀ

ਤੇਲ ਅਵੀਵ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਲੇਬਨਾਨ ਦੇ ਅੱਤਵਾਦੀ ਸਮੂਹ ਹਿਜ਼ਬੁੱਲਾ ਨੇ ਐਤਵਾਰ ਰਾਤ ਨੂੰ ਇਜ਼ਰਾਈਲ ਦੇ ਫੌਜੀ ਅੱਡੇ ‘ਤੇ ਹਮਲਾ ਕੀਤਾ। ਇਜ਼ਰਾਈਲ ਡਿਫੈਂਸ ਫੋਰਸ ਨੇ ਦੱਸਿਆ ਕਿ ਹਿਜ਼ਬੁੱਲਾ ਦੇ ਹਮਲੇ ‘ਚ 4 ਫੌਜੀਆਂ ਦੀ ਮੌਤ ਹੋ ਗਈ ਹੈ।ਇਸ ਦੇ ਨਾਲ ਹੀ 7 ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹਨ। ਇਹ ਹਮਲਾ ਰਾਜਧਾਨੀ ਤੇਲ ਅਵੀਵ […]

Continue Reading