ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ ਪ੍ਰਾਰਥੀ ਪ੍ਰੀਖਿਆ ਲਈ ਐਂਟਰੀ ਪੱਤਰ ਵੈਬਸਾਈਟ www.navodaya.gov.in ਤੇ ਉਪਲੱਬਧ ਲਿੰਕ ਦੇ ਮਾਧਿਅਮ ਰਾਹੀਂ ਡਾਊਨਲੋਡ ਕਰ ਸਕਦੇ ਹਨ ਫਾਜ਼ਿਲਕਾ: 6 ਫਰਵਰੀ, ਦੇਸ਼ ਕਲਿੱਕ ਬਿਓਰੋ

Continue Reading

ਸੰਸਦ ਦੇ ਬਜਟ ਸੈਸ਼ਨ ‘ਚ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਹੰਗਾਮਾ

ਸੰਸਦ ਦੇ ਬਜਟ ਸੈਸ਼ਨ ‘ਚ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਹੰਗਾਮਾ ਨਵੀਂ ਦਿੱਲੀ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੰਸਦ ਦੇ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਸੰਸਦ ‘ਚ ਹੰਗਾਮਾ ਹੋਇਆ। ਲੋਕ ਸਭਾ ‘ਚ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਵੀ […]

Continue Reading

ਪੰਜਾਬ ਦੇ ਕਾਂਗਰਸੀ ਵਿਧਾਇਕ ਘਰ ਆਮਦਨ ਕਰ ਵਿਭਾਗ ਦਾ ਛਾਪਾ

ਪੰਜਾਬ ਦੇ ਕਾਂਗਰਸੀ ਵਿਧਾਇਕ ਘਰ ਆਮਦਨ ਕਰ ਵਿਭਾਗ ਦਾ ਛਾਪਾਕਪੂਰਥਲਾ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਇਨਕਮ ਟੈਕਸ ਵਿਭਾਗ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ।ਅੱਜ ਵੀਰਵਾਰ ਸਵੇਰੇ ਚੰਡੀਗੜ੍ਹ ਤੋਂ ਆਮਦਨ ਕਰ ਵਿਭਾਗ ਦੀ ਟੀਮ ਨੇ ਸਰਕੂਲਰ ਰੋਡ ਸਥਿਤ ਵਿਧਾਇਕ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ।ਇਹ ਟੀਮ ਚਾਰ ਤੋਂ ਪੰਜ ਵਾਹਨਾਂ […]

Continue Reading

ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਕਰਨਗੇ ਸੰਘਰਸ਼ ਤੇਜ਼

ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਕਰਨਗੇ ਸੰਘਰਸ਼ ਤੇਜ਼ਚੰਡੀਗੜ੍ਹ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਫਸਲਾਂ ਦੀ MSP ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅਗਲੇ ਹਫ਼ਤੇ ਇੱਕ ਸਾਲ ਪੂਰਾ ਹੋਵੇਗਾ। ਇਸ ਦੇ ਮੱਦੇਨਜ਼ਰ ਕਿਸਾਨਾਂ ਨੇ 11 ਤੋਂ 13 ਫਰਵਰੀ ਤੱਕ […]

Continue Reading

PSEB ਵੱਲੋ ਪੰਜਵੀਂ ਦੇ ਇਮਤਿਹਾਨਾਂ ਦੀ ਡੇਟਸ਼ੀਟ ਜਾਰੀ

PSEB ਵੱਲੋ ਪੰਜਵੀਂ ਦੇ ਇਮਤਿਹਾਨਾਂ ਦੀ ਡੇਟਸ਼ੀਟ ਜਾਰੀ ਮੋਹਾਲੀ: 6 ਫਰਵਰੀ, ਦੇਸ਼ ਕਲਿੱਕ ਬਿਓਰੋ PSEB ਵੱਲੋਂ ਪੰਜਵੀਂ ਜਮਾਤ ਦੇ ਬੋਰਡ ਇਮਤਿਹਾਨ ਦੀ ਮਿਤੀ ਸ਼ੀਟ 2025 ਜਾਰੀ ਕੀਤੀ ਗਈ ਹੈ, ਇਮਤਿਹਾਨਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਸਮਾਂ-ਸਾਰਣੀ ਦੀ ਰੂਪਰੇਖਾ ਦੱਸਦੀ ਹੈ। ਇਹ ਪ੍ਰੀਖਿਆਵਾਂ 7 ਮਾਰਚ ਤੋਂ 13 ਮਾਰਚ, 2025 ਤੱਕ ਅੰਗਰੇਜ਼ੀ, ਗਣਿਤ, ਪੰਜਾਬੀ, ਹਿੰਦੀ ਅਤੇ […]

Continue Reading

ਕੁੜੀਆਂ ਛੇੜਨ ਵਾਲੇ ਭੂੰਡ ਆਸ਼ਕਾਂ ਦੀ ਛਿੱਤਰ ਪਰੇਡ ਕਰਕੇ ਅੱਧੇ ਸਿਰ ਮੁੰਨੇ

ਕੁੜੀਆਂ ਛੇੜਨ ਵਾਲੇ ਭੂੰਡ ਆਸ਼ਕਾਂ ਦੀ ਛਿੱਤਰ ਪਰੇਡ ਕਰਕੇ ਅੱਧੇ ਸਿਰ ਮੁੰਨੇ ਪਾਥੀਆਂ ਦੇ ਹਾਰ ਪਾ ਕੇ ਕੱਢਿਆ ਜਲੂਸ, ਵੀਡੀਓ ਵਾਇਰਲਚੰਡੀਗੜ੍ਹ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਨੂਹ ‘ਚ ਕੁੜੀਆਂ ਨਾਲ ਛੇੜਛਾੜ ਕਰਨ ‘ਤੇ ਲੋਕਾਂ ਨੇ ਦੋ ਭੂੰਡ ਆਸ਼ਕਾਂ ਦੀ ਛਿੱਤਰ ਪਰੇਡ ਕੀਤੀ। ਇਸ ਤੋਂ ਬਾਅਦ ਸਾਰਿਆਂ ਦੇ ਸਾਹਮਣੇ ਦੋਹਾਂ ਦੇ ਅੱਧੇ ਸਿਰ ਮੁੰਨ […]

Continue Reading

ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਵਧੇਗੀ ਠੰਢ

ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਵਧੇਗੀ ਠੰਢ ਚੰਡੀਗੜ੍ਹ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :4 ਫਰਵਰੀ ਤੋਂ ਸਰਗਰਮ ਹੋਇਆ ਵੈਸਟਰਨ ਡਿਸਟਰਬੈਂਸ ਅੱਜ ਸੁਸਤ ਹੋ ਗਿਆ ਹੈ। ਅਲਰਟ ਤੋਂ ਬਾਅਦ ਵੀ ਪੰਜਾਬ ਵਿੱਚ ਮੀਂਹ ਨਹੀਂ ਪਿਆ। ਜਨਵਰੀ ਵਾਂਗ ਹੁਣ ਫਰਵਰੀ ਦਾ ਮਹੀਨਾ ਵੀ ਖੁਸ਼ਕ ਬੀਤ ਰਿਹਾ ਹੈ। ਪਰ ਇਸ ਪੱਛਮੀ ਗੜਬੜ ਦਾ ਅਸਰ ਹਿਮਾਚਲ ਪ੍ਰਦੇਸ਼ […]

Continue Reading

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ ਕੈਬਨਿਟ ਮੰਤਰੀ ਵੱਲੋਂ ਸਰਨਾ ਅਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ, ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿਦਿਆਰਥੀਆਂ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼ •ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ •ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ […]

Continue Reading

ਬਹੁਤੇ ਐਗਜ਼ਿਟ ਪੋਲਾਂ ਅਨੁਸਾਰ ਦਿੱਲੀ ‘ਚ ਬਣੇਗੀ ਭਾਜਪਾ ਦੀ ਸਰਕਾਰ, ਕੁਝ ਅਨੁਸਾਰ ‘ਆਪ‘ ਬਣਾਵੇਗੀ ਸਰਕਾਰ

ਬਹੁਤੇ ਐਗਜ਼ਿਟ ਪੋਲਾਂ ਅਨੁਸਾਰ ਦਿੱਲੀ ‘ਚ ਬਣੇਗੀ ਭਾਜਪਾ ਦੀ ਸਰਕਾਰ, ਕੁਝ ਅਨੁਸਾਰ ‘ਆਪ‘ ਬਣਾਵੇਗੀ ਸਰਕਾਰ ਨਵੀਂ ਦਿੱਲੀ: 5 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾਂ ਦੇ ਅੱਜ ਆਏ ਐਗਜ਼ਿਟ ਪੋਲਾਂ ‘ਚ ਜ਼ਿਆਦਾ ਅੇਗਜ਼ਿਟ ਪੋਲਾਂ ‘ਚ ਭਾਜਪਾ ਦੀ ਚੜ੍ਹਤ ਦਿਖਾਈ ਗਈ ਹੈ ਜਦੋਂ ਕਿ ਕੁਝ ਐਗਜ਼ਿਟ ਪੋਲਾਂ ‘ਚ ਆਮ ਆਦਮੀ ਪਾਰਟੀ ਦੀ ਚੜ੍ਹਤ ਦਿਖਾਈ ਗਈ ਹੈ। […]

Continue Reading