ਹੈਪਾਟਾਈਟਸ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਸੰਗੀਤਾ ਜੈਨ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਹੈਪੇਟਾਈਟਸ ਦਿਵਸ ਮੋਹਾਲੀ, 28 ਜੁਲਾਈ: ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਸੋਜਿ਼ਸ਼ ਦੀ ਬੀਮਾਰੀ ਹੈ ਜੋ ਵਾਇਰਸ ਰਾਹੀਂ ਫੈਲਦੀ […]

Continue Reading

ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ: ਡਾ ਬਲਜੀਤ ਕੌਰ

ਸਮਾਜਿਕ ਸੁਰੱਖਿਆ ਟੀਮਾਂ ਵੱਲੋਂ ਅੱਜ ਸੂਬੇ ਭਰ ਵਿੱਚ 19 ਵਿਸ਼ੇਸ਼ ਛਾਪਿਆਂ ਦੌਰਾਨ 6 ਬੱਚਿਆਂ ਨੂੰ ਬਚਾਇਆ ਗਿਆ: ਡਾ. ਬਲਜੀਤ ਕੌਰ ਚੰਡੀਗੜ੍ਹ, 28 ਜੁਲਾਈ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਉਮੀਦ ਦੀ ਰੋਸ਼ਨੀ […]

Continue Reading

ਨਸ਼ਾ ਮੁਕਤੀ ਮੁਹਿੰਮ ਤਹਿਤ ਫਰੀਦਕੋਟ ਵਿਖੇ ‘ਆਪ’ ਯੂਥ ਵਿੰਗ ਵੱਲੋਂ ਕੋਆਰਡੀਨੇਟਰਾਂ ਦੀ ਵਿਸ਼ੇਸ਼ ਮੀਟਿੰਗ

ਫ਼ਰੀਦਕੋਟ 28 ਜੁਲਾਈ 2025, ਦੇਸ਼ ਕਲਿੱਕ ਬਿਓਰੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕਹਿਰ ਤੋਂ ਬਚਾਉਣ ਅਤੇ ਸਿਹਤਮੰਦ ਪੰਜਾਬ ਦੀ ਨਿਰਮਾਣ ਵੱਲ ਵਧਦੇ ਹੋਏ ਕਦਮਾਂ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਵਿਧਾਨ ਸਭਾ ਹਲਕਾ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ‘ਆਪ’ ਯੂਥ ਕੋਆਰਡੀਨੇਟਰਾਂ ਨਾਲ ਜ਼ਿਲ੍ਹਾ […]

Continue Reading

ਕ੍ਰੇਟਾ ਗੱਡੀ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ, 4 ਨੌਜਵਾਨਾਂ ਦੀ ਮੌਤ

ਚੰਡੀਗੜ੍ਹ, 28 ਜੁਲਾਈ, ਦੇਸ਼ ਕਲਿਕ ਬਿਊਰੋ :ਇੱਕ ਕ੍ਰੇਟਾ ਗੱਡੀ ਅਤੇ ਇੱਕ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕ੍ਰੇਟਾ ਕਾਰ ਵਿੱਚ ਸਵਾਰ ਚਾਰੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕ੍ਰੇਟਾ ਕਾਰ ਪੂਰੀ ਤਰ੍ਹਾਂ ਟੁੱਟ ਗਈ ਅਤੇ ਚਾਰੇ ਲਾਸ਼ਾਂ ਉਸ ਵਿੱਚ ਬੁਰੀ ਤਰ੍ਹਾਂ ਫਸ ਗਈਆਂ। ਲੋਕਾਂ ਨੇ […]

Continue Reading

ਮੋਹਾਲੀ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੀ ਸੂਚੀ ਜਾਰੀ

ਮੋਹਾਲੀ: 28 ਜੁਲਾਈ, ਦੇਸ਼ ਕਲਿੱਕ ਬਿਓਰੋਮੋਹਾਲੀ ਜ਼ਿਲ੍ਹੇ ਵਿੱਚ ਕੱਲ੍ ਕੁਝ ਪਿੰਡਾਂ ਵਿੱਚ ਸਰਪੰਚ ਅਤੇ ਪੰਚ ਦੀ ਚੋਣ ਲਈ ਵੋਟਾਂ ਪਈਆਂ। ਜਿਨ਼ਾਂ ਪਿੰਡਾਂ ਵਿਚ ਚੋਣ ਹੋਈ ਉਸਦੀ ਸੂਚੀ ਜਾਰੀ ਕੀਤੀ ਗਈ ਹੈ।

Continue Reading

ਸ਼ਿਵ ਮੰਦਿਰ ‘ਚ ਭਗਦੜ ਮਚਣ ਕਾਰਨ 2 ਸ਼ਰਧਾਲੂਆਂ ਦੀ ਮੌਤ, ਔਰਤਾਂ ਤੇ ਬੱਚਿਆਂ ਸਣੇ 29 ਜ਼ਖਮੀ

ਲਖਨਊ, 28 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਸਾਉਣ ਦੇ ਤੀਜੇ ਸੋਮਵਾਰ ਨੂੰ ਮਹਾਦੇਵ ਮੰਦਰ ਵਿੱਚ ਭਗਦੜ ਮਚ ਗਈ। ਇਸ ਹਾਦਸੇ ਵਿੱਚ ਦੋ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਔਰਤਾਂ ਅਤੇ ਬੱਚਿਆਂ ਸਮੇਤ 29 ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸੋਮਵਾਰ ਰਾਤ 2 ਵਜੇ ਜਲ ਚੜ੍ਹਾਉਣ […]

Continue Reading

ਪੰਜਾਬ ‘ਚ ਪੱਛਮੀ ਗੜਬੜੀ ਸਰਗਰਮ, ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 28 ਜੁਲਾਈ, ਦੇਸ਼ ਕਲਿਕ ਬਿਊਰੋ :ਬੀਤੇ ਦਿਨ ਕੁਝ ਕੁ ਇਲਾਕਿਆਂ ਵਿੱਚ ਮੀਂਹ ਪਿਆ, ਜਿਸ ਕਾਰਨ ਐਤਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਆਇਆ ਅਤੇ ਇਹ ਆਮ ਦੇ ਨੇੜੇ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਵੱਲੋਂ ਪੰਜਾਬ ਵਿੱਚ ਅਗਲੇ […]

Continue Reading

ਸਿਵਲ ਹਸਪਤਾਲ ਜਲੰਧਰ ਦੇ ਆਕਸੀਜਨ ਪਲਾਂਟ ‘ਚ ਖ਼ਰਾਬੀ ਕਾਰਨ 3 ਮਰੀਜ਼ਾਂ ਦੀ ਮੌਤ

ਜਲੰਧਰ, 28 ਜੁਲਾਈ, ਦੇਸ਼ ਕਲਿਕ ਬਿਊਰੋ :ਸਿਵਲ ਹਸਪਤਾਲ ਜਲੰਧਰ ਦੇ ਟਰਾਮਾ ਸੈਂਟਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਆਕਸੀਜਨ ਪਲਾਂਟ ਵਿੱਚ ਅਚਾਨਕ ਤਕਨੀਕੀ ਖਰਾਬੀ ਆ ਗਈ। ਇਸ ਖਰਾਬੀ ਕਾਰਨ ਆਈਸੀਯੂ ਵਿੱਚ ਦਾਖਲ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ।ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। […]

Continue Reading

ਅੱਜ ਦਾ ਇਤਿਹਾਸ

28 ਜੁਲਾਈ 1979 ਨੂੰ ਚੌਧਰੀ ਚਰਨ ਸਿੰਘ ਦੇਸ਼ ਦੇ 5ਵੇਂ ਪ੍ਰਧਾਨ ਮੰਤਰੀ ਬਣੇ ਸਨਚੰਡੀਗੜ੍ਹ, 28 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 28 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 28 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 28-07-2025 ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ […]

Continue Reading