ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰਾਂ ਦੀ 64.03 ਕਰੋੜ ਰੁਪਏ ਦੀ ਜਾਇਦਾਦ ਫਰੀਜ

ਲੁਧਿਆਣਾ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਨਸ਼ਾ ਤਸਕਰਾਂ ਖਿਲਾਫ ਅਹਿਮ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਮੁਲਜ਼ਮਾਂ ਦੀ 64.03 ਕਰੋੜ ਰੁਪਏ ਦੀ ਜਾਇਦਾਦ ਫਰੀਜ ਕੀਤੀ ਹੈ। ਇਨ੍ਹਾਂ ਸੰਪਤੀਆਂ ਵਿੱਚ ਰਿਹਾਇਸ਼ੀ ਮਕਾਨ, ਵਪਾਰਕ ਸੰਪਤੀਆਂ, ਵਾਹੀਯੋਗ ਜ਼ਮੀਨ ਅਤੇ ਵਾਹਨ ਸ਼ਾਮਲ ਹਨ। ਇਸ ਤੋਂ ਇਲਾਵਾ ਨਸ਼ਾ ਤਸਕਰੀ ਦੇ 10 ਮਾਮਲਿਆਂ ਨਾਲ ਸਬੰਧਤ 14.52 ਕਰੋੜ […]

Continue Reading

ਪੰਜਾਬ ਪੁਲਸ ਨੇ ਫੜੀ 10.4 ਕਿਲੋ ਹੈਰੋਇਨ, ਦੋ ਮੁਲਜ਼ਮ ਫਰਾਰ

ਅੰਮ੍ਰਿਤਸਰ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਸੀਆਈਏ ਸਟਾਫ਼ ਵੱਲੋਂ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਹੈ। ਹੈਰੋਇਨ ਸਮੇਤ ਦੋ ਮੁਲਜ਼ਮ ਸਨ, ਜੋ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਕ ਦੋਸ਼ੀ ਦੀ ਪਛਾਣ ਹੋ ਗਈ ਹੈ।ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ […]

Continue Reading

ਦੁਸਹਿਰੇ ਵਾਲੇ ਦਿਨ ਹਾਦਸੇ ‘ਚ ਇੱਕੋ ਪਰਿਵਾਰ ਦੇ ਸੱਤ ਜੀਆਂ ਦੀ ਮੌਤ

ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਮੁੰਦੜੀ ਨਹਿਰ ਵਿੱਚ ਇੱਕ ਆਲਟੋ ਕਾਰ ਡਿੱਗ ਗਈ। ਕਾਰ ‘ਚ ਸਵਾਰ 7 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 3 ਬੱਚੇ ਅਤੇ 3 ਔਰਤਾਂ ਸ਼ਾਮਲ ਹਨ। ਸਾਰੇ ਮ੍ਰਿਤਕ ਇੱਕੋ ਪਰਿਵਾਰ ਨਾਲ ਸਬੰਧਤ ਹਨ। ਉਹ ਕੈਥਲ ਦੇ ਪਿੰਡ ਦੇਗ ਦੇ ਰਹਿਣ […]

Continue Reading

ਪੰਜਾਬ ‘ਚ ਅੱਜ ਫੂਕਿਆ ਜਾਵੇਗਾ 125 ਫੁੱਟ ਉੱਚਾ ਰਾਵਣ ਦਾ ਪੁਤਲਾ, ਕੀਮਤ 2 ਲੱਖ ਰੁਪਏ

ਲੁਧਿਆਣਾ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਦਰੇਸੀ ਮੈਦਾਨ ਵਿੱਚ ਅੱਜ 125 ਫੁੱਟ ਉੱਚਾ ਰਾਵਣ ਦਾ ਪੁਤਲਾ ਫੂਕਿਆ ਜਾਵੇਗਾ। ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਵੱਖ-ਵੱਖ ਮੇਲਿਆਂ ਵਿੱਚ 2500 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਰਾਵਣ ਦੀ ਕੀਮਤ ਕਰੀਬ 2 ਲੱਖ ਰੁਪਏ ਹੈ।ਦਰੇਸੀ ਮੇਲੇ ਨੂੰ ਲੈ ਕੇ ਸ਼ਹਿਰ ਵਾਸੀਆਂ […]

Continue Reading

ਪੰਜਾਬ ‘ਚ ਹੌਲੀ-ਹੌਲੀ ਘੱਟਣ ਲੱਗਾ ਤਾਪਮਾਨ, ਵਿਗੜਨ ਲੱਗੀ ਆਬੋ-ਹਵਾ

ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮਾਨਸੂਨ ਦੇ ਜਾਣ ਤੋਂ ਬਾਅਦ ਮੌਸਮ ਖੁਸ਼ਕ ਹੋ ਗਿਆ ਹੈ। ਅਗਲੇ ਇੱਕ ਹਫ਼ਤੇ ਤੱਕ ਕਿਸੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਪੰਜਾਬ ਦਾ ਫਰੀਦਕੋਟ ਸਭ ਤੋਂ ਗਰਮ ਰਿਹਾ, […]

Continue Reading

ਪੰਜਾਬ ਸਰਕਾਰ ਵੱਲੋਂ ਅਰਬਿੰਦ ਮੋਦੀ ਮੁੱਖ ਵਿੱਤੀ ਸਲਾਹਕਾਰ ਨਿਯੁਕਤ

ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਆਰਐਸ (ਸੇਵਾਮੁਕਤ) ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤਾ ਗਿਆ ਹੈ।

Continue Reading

ਹਾਈਡ੍ਰੌਲਿਕ ਸਿਸਟਮ ਫੇਲ੍ਹ ਹੋਣ ਕਾਰਨ ਏਅਰ ਇੰਡੀਆ ਐਕਸਪ੍ਰੈਸ ਉਡਾਣ ਦੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਤਿਰੂਚਲਾਪੱਲੀ ਤੋਂ ਸ਼ਾਰਜਾਹ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਸ਼ੁੱਕਰਵਾਰ ਸ਼ਾਮ ਨੂੰ 5.40 ਵਜੇ ਉਡਾਣ ਭਰਦੇ ਹੀ ਜਹਾਜ਼ ਦਾ ਹਾਈਡ੍ਰੌਲਿਕ ਸਿਸਟਮ ਫੇਲ ਹੋ ਗਿਆ। ਇਸ ਤੋਂ ਬਾਅਦ ਜਹਾਜ਼ ਕਰੀਬ 3 ਘੰਟੇ ਤੱਕ ਅਸਮਾਨ ‘ਚ ਚੱਕਰ ਲਾਉਂਦਾ ਰਿਹਾ। ਇਸ ਤੋਂ ਬਾਅਦ ਰਾਤ […]

Continue Reading

ਬਾਗਮਤੀ ਐਕਸਪ੍ਰੈਸ ਖੜ੍ਹੀ ਮਾਲ ਗੱਡੀ ਨਾਲ ਟਕਰਾਈ, 19 ਲੋਕ ਜ਼ਖਮੀ

ਨਵੀਂ ਦਿੱਲੀ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਤਾਮਿਲਨਾਡੂ ਵਿੱਚ ਮੈਸੂਰ-ਦਰਭੰਗਾ ਐਕਸਪ੍ਰੈਸ (12578) ਇੱਕ ਮਾਲ ਗੱਡੀ ਨਾਲ ਟਕਰਾ ਗਈ। ਦੱਖਣੀ ਰੇਲਵੇ ਮੁਤਾਬਕ ਇਹ ਹਾਦਸਾ ਰਾਤ 8.30 ਵਜੇ ਕਾਵਾਰਾਈਪੇੱਟਾਈ ਰੇਲਵੇ ਸਟੇਸ਼ਨ ਨੇੜੇ ਵਾਪਰਿਆ। ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। 19 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਚੇਨਈ […]

Continue Reading

ਅੱਜ ਦਾ ਇਤਿਹਾਸ

12 ਅਕਤੂਬਰ 2013 ਨੂੰ ਫੈਲਿਨ ਚੱਕਰਵਾਤ ਓਡੀਸ਼ਾ ਦੇ ਤੱਟ ਨਾਲ ਟਕਰਾਇਆ ਸੀਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 12 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 12 ਅਕਤੂਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 12-10-2024

ਸ਼ਨਿਚਰਵਾਰ, ੨੭ ਅੱਸੂ (ਸੰਮਤ ੫੫੬ ਨਾਨਕਸ਼ਾਹੀ) ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ […]

Continue Reading