ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ 2024: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਦੇ ਅਧਿਆਇ 11 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ […]
Continue Reading