ਦਿੱਲੀ ‘ਚ ਕਿਸਦੀ ਬਣੇਗੀ ਸਰਕਾਰ, ਫੈਸਲਾ ਅੱਜ

ਦਿੱਲੀ ‘ਚ ਕਿਸਦੀ ਬਣੇਗੀ ਸਰਕਾਰ, ਫੈਸਲਾ ਅੱਜਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੁਝ ਸਮੇਂ ਬਾਅਦ ਆਉਣੇ ਸ਼ੁਰੂ ਹੋ ਜਾਣਗੇ। 5 ਫਰਵਰੀ ਨੂੰ 70 ਸੀਟਾਂ ‘ਤੇ 60.54 ਫੀਸਦੀ ਵੋਟਿੰਗ ਹੋਈ ਸੀ। ਵੋਟਿੰਗ ਤੋਂ ਬਾਅਦ 14 ਐਗਜ਼ਿਟ ਪੋਲ ਆਏ।ਇਨ੍ਹਾਂ ਵਿੱਚ 12 ਨੇ ਭਾਜਪਾ ਦੇ ਜਿੱਤਣ ਤੇ 2 ਨੇ ਆਮ ਆਦਮੀ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ8 ਫਰਵਰੀ 1971 ਨੂੰ ਦੁਨੀਆ ਦੀ ਪਹਿਲੀ ਇਲੈਕਟ੍ਰਾਨਿਕ ਸਟਾਕ ਮਾਰਕੀਟ ਨਾਸਡੈਕ ਸ਼ੁਰੂ ਹੋਈ ਸੀਚੰਡੀਗੜ੍ਹ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 8 ਫਰਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਿਕਰ ਕਰਦੇ ਹਾਂ 8 ਫਰਵਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ਼ਨਿੱਚਰਵਾਰ, ੨੬ ਮਾਘ (ਸੰਮਤ ੫੫੬ ਨਾਨਕਸ਼ਾਹੀ)08-02-2025 ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ […]

Continue Reading

1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ: ਡਾ: ਰਵਜੋਤ ਸਿੰਘ

1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ: ਡਾ: ਰਵਜੋਤ ਸਿੰਘ ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ 90 ਫੀਸਦੀ ਸਬਸਿਡੀ ‘ਤੇ 200 ਪਿੰਕ ਈ-ਆਟੋ ਕਰਵਾਏ ਜਾ ਰਹੇ ਮੁਹੱਈਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ  ਚੰਡੀਗੜ੍ਹ, 7 ਫਰਵਰੀ: ਦੇਸ਼ ਕਲਿੱਕ […]

Continue Reading

ਪ੍ਰਾਇਮਰੀ ਅਧਿਆਪਕ ਤੇ ਹੋਏ ਜਾਨਲੇਵਾ ਹਮਲੇ ਖਿਲਾਫ ਡੀਆਈਜੀ ਪਟਿਆਲਾ ਰੇਂਜ ਨੂੰ ਦਿੱਤਾ ਗਿਆ ਮੰਗ ਪੱਤਰ

ਪ੍ਰਾਇਮਰੀ ਅਧਿਆਪਕ ਤੇ ਹੋਏ ਜਾਨਲੇਵਾ ਹਮਲੇ ਖਿਲਾਫ ਡੀਆਈਜੀ ਪਟਿਆਲਾ ਰੇਂਜ ਨੂੰ ਦਿੱਤਾ ਗਿਆ ਮੰਗ ਪੱਤਰ ਪਟਿਆਲਾ : 7 ਫਰਵਰੀ, ਦੇਸ਼ ਕਲਿੱਕ ਬਿਓਰੋ ਸ ਪ੍ਰ ਸ ਕਰੀਮਨਗਰ(ਚਿੱਚੜਵਾਲ) ਦੇ ਅਧਿਆਪਕ ਸਤਵੀਰ ਚੰਦ ਤੇ ਹੋਏ ਜਾਨਲੇਵਾ ਹਮਲੇ ਦੇ ਖ਼ਿਲਾਫ਼ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਪਾਤੜਾਂ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਅਤੇ ਗੌਰਮਿੰਟ […]

Continue Reading

ਡਿਪੋਰਟ ਕੀਤੇ ਗਏ ਨੌਜਵਾਨਾਂ ਨਾਲ ਅਣਮਨੁੱਖੀ ਵਿਵਹਾਰ ਅਸਵੀਕਾਰਨਯੋਗ ਹੈ: ਬਲਬੀਰ ਸਿੱਧੂ

ਡਿਪੋਰਟ ਕੀਤੇ ਗਏ ਨੌਜਵਾਨਾਂ ਨਾਲ ਅਣਮਨੁੱਖੀ ਵਿਵਹਾਰ ਅਸਵੀਕਾਰਨਯੋਗ ਹੈ: ਬਲਬੀਰ ਸਿੱਧੂ ਭਾਰਤੀ ਪ੍ਰਵਾਸੀਆਂ ਨੂੰ ਜ਼ੰਜੀਰਾਂ ਵਿੱਚ ਜਕੜਣ ‘ਤੇ ਭਾਜਪਾ ਨੇ ਧਾਰੀ ਚੁੱਪੀ : ਸਿੱਧੂ ਚੰਡੀਗੜ੍ਹ, 7 ਫਰਵਰੀ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬਲਬੀਰ ਸਿੰਘ ਸਿੱਧੂ ਨੇ ਭਾਰਤੀ ਪ੍ਰਵਾਸੀਆਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਜਕੜ ਕੇ ਦੇਸ਼ ਨਿਕਾਲਾ […]

Continue Reading

ਸੰਤ ਹਰਚੰਦ ਸਿੰਘ ਲੌਂਗੋਵਾਲ ਕਾਲਜ ਦੀ ਮੈਨੇਜਮੈਂਟ ਖਿਲਾਫ ਪਿੰਡ ਵਾਸੀਆਂ ਵੱਲੋਂ ਭੁੱਖ ਹੜਤਾਲ ਅਤੇ ਧਰਨਾ ਸ਼ੁਰੂ

ਸੰਤ ਹਰਚੰਦ ਸਿੰਘ ਲੌਂਗੋਵਾਲ ਕਾਲਜ ਦੀ ਮੈਨੇਜਮੈਂਟ ਖਿਲਾਫ ਲੌਂਗੋਵਾਲ ਨਿਵਾਸੀਆਂ ਵੱਲੋਂ ਭੁੱਖ ਹੜਤਾਲ ਅਤੇ ਧਰਨਾ ਸ਼ੁਰੂ ਦਲਜੀਤ ਕੌਰ  ਲੌਂਗੋਵਾਲ, 7 ਫਰਵਰੀ, 2025: ਅੱਜ ਸਥਾਨਕ ਸੰਤ ਹਰਚੰਦ ਸਿੰਘ ਲੌਂਗੋਵਾਲ ਇੰਜੀਨੀਅਰਿੰਗ ਕਾਲਜ ਦੀ ਮੈਨੇਜਮੈਂਟ ਦੇ ਖਿਲਾਫ ਲੌਂਗੋਵਾਲ ਨਿਵਾਸੀਆਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਭੁੱਖ ਹੜਤਾਲ ਸ਼ੁਰੂ ਕੀਤੀ ਤੇ ਚਾਰ ਨੌਜਵਾਨ ਭੁੱਖ ਹੜਤਾਲ ਤੇ ਬੈਠੇ।     ਇਸ […]

Continue Reading

ਪੰਜਾਬ ਸਰਕਾਰ  ਸਹਿਕਾਰਤਾ ਲਹਿਰ ਦੀ ਮਜ਼ਬੂਤੀ ਤੇ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ: ਖੁੱਡੀਆਂ

ਪੰਜਾਬ ਸਰਕਾਰ  ਸਹਿਕਾਰਤਾ ਲਹਿਰ ਦੀ ਮਜ਼ਬੂਤੀ ਤੇ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ: ਖੁੱਡੀਆਂ ਵੇਰਕਾ ਫਰੀਦਕੋਟ ਦੇ ਨਵੇਂ ਚੁਣੇ ਗਏ ਚੇਅਰਮੈਨ  ਦੇ ਅਹੁਦਾ ਸੰਭਾਲਣ ਮੌਕੇ ਦਿੱਤੀਆਂ ਸ਼ੁਭ ਕਾਮਨਾਵਾਂ  ਫ਼ਰੀਦਕੋਟ 07 ਫ਼ਰਵਰੀ,2025, ਦੇਸ਼ ਕਲਿੱਕ ਬਿਓਰੋ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੇਰਕਾ ਫਰੀਦਕੋਟ ਦੇ ਨਵੇਂ ਚੁਣੇ ਗਏ ਚੇਅਰਮੈਨ ਸ਼੍ਰੀ ਸ਼ੇਰਵੀਰ ਸਿੰਘ ਨੂੰ  ਅੱਜ ਵੇਰਕਾ ਦਫਤਰ ਵਿਖੇ ਉਨ੍ਹਾਂ ਦੇ ਆਹੁਦੇ ਤੇ […]

Continue Reading

ਐਸ.ਐਮ.ਓ. ਨੇ ਟੀ.ਬੀ. ਦੇ 15 ਮਰੀਜ਼ਾਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ

ਐਸ.ਐਮ.ਓ. ਨੇ ਟੀ.ਬੀ. ਦੇ 15 ਮਰੀਜ਼ਾਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ‘ਨਿਕਸ਼ੇ ਮਿੱਤਰਾ’ ਪ੍ਰੋਗਰਾਮ ਤਹਿਤ ਟੀ.ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਦੀ ਅਪੀਲ  ਬੂਥਗੜ੍ਹ, 7 ਫ਼ਰਵਰੀ: ਦੇਸ਼ ਕਲਿੱਕ ਬਿਓਰੋ ਮੁੱਢਲਾ ਸਿਹਤ ਕੇਂਦਰ ਬੂਥਗੜ੍ਹ ਵਲੋਂ ਤਪਦਿਕ ਦੇ ਮਰੀਜ਼ਾਂ ਦੀ ਮਦਦ ਕਰਦਿਆਂ 15 ਮਰੀਜ਼ਾਂ ਨੂੰ ਖਾਣ-ਪੀਣ ਦੇ ਸਮਾਨ ਦੇ 15 ਪੈਕੇਟ ਦਿਤੇ ਗਏ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ […]

Continue Reading

ਪਸ਼ੂ ਪਾਲਣ ਵਿਭਾਗ ਵਲੋਂ ਪਿੰਡ ਕਿੱਲਿਆਂ ਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਦਾ ਆਯੋਜਨ

ਪਸ਼ੂ ਪਾਲਣ ਵਿਭਾਗ ਵਲੋ ਪਿੰਡ ਕਿੱਲਿਆਂ ਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਦਾ ਆਯੋਜਨ  ਫਾਜਿਲਕਾ 7 ਫਰਵਰੀ, ਦੇਸ਼ ਕਲਿੱਕ ਬਿਓਰੋਸ. ਗੁਰਮੀਤ ਸਿੰਘ ਖੁੱਡੀਆ ਕੈਬਨਿਟ ਮੰਤਰੀ ਪਸ਼ੂ  ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸ਼੍ਰੀ ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ  ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਅਗਵਾਈ ਵਿਚ […]

Continue Reading