ਸੰਗਰੂਰ: ਖੁਸ਼ਪ੍ਰੀਤ ਕੌਰ ਸ. ਹ. ਸ ਖਡਿਆਲ ਨੇ ਅੱਠਵੀਂ ਜਮਾਤ ਵਿਚੋਂ 600 ‘ਚੋਂ 598 ਅੰਕ ਪ੍ਰਾਪਤ ਕਰਕੇ ਪੰਜਾਬ ਭਰ ‘ਚ ਤੀਜਾ ਸਥਾਨ ਕੀਤਾ ਹਾਸਲ
ਦਲਜੀਤ ਕੌਰ ਸੰਗਰੂਰ, 6 ਅਪ੍ਰੈਲ, 2025: ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਦੇ ਅੱਠਵੀਂ ਕਲਾਸ ਦੇ ਬੱਚਿਆਂ ਨੇ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਜ਼ਿਲ੍ਹੇ ਦੇ 8 ਬੱਚਿਆਂ ਨੇ ਮੈਰਿਟ ਵਿੱਚ ਸਥਾਨ ਹਾਸਿਲ ਕੀਤਾ ਹੈ ਅਤੇ ਜ਼ਿਲ੍ਹਾ ਸੰਗਰੂਰ ਦਾ ਨਤੀਜਾ ਵੀ 95.80 ਫ਼ੀਸਦੀ ਰਿਹਾ। ਡਿਪਟੀ ਕਮਿਸ਼ਨਰ […]
Continue Reading