ਕੇਂਦਰ ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਬੁਲਾਈ

ਕੇਂਦਰ ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਬੁਲਾਈ ਨਵੀਂ ਦਿੱਲੀ, 30 ਜਨਵਰੀ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਇਹ ਮੀਟਿੰਗ ਸਵੇਰੇ 11.30 ਵਜੇ ਪਾਰਲੀਮੈਂਟ ਅਨੇਕਸੀ ਵਿੱਚ ਹੋਵੇਗੀ। ਬੈਠਕ ‘ਚ ਕੇਂਦਰ ਸਰਕਾਰ ਆਉਣ ਵਾਲੇ ਕੇਂਦਰੀ ਬਜਟ ‘ਤੇ ਸਾਰੀਆਂ ਪਾਰਟੀਆਂ ਨਾਲ […]

Continue Reading

ਅਮਰੀਕਾ ‘ਚ ਯਾਤਰੀ ਜਹਾਜ਼ ਤੇ ਹੈਲੀਕਾਪਟਰ ਵਿਚਾਲੇ ਟੱਕਰ, ਦੋਵਾਂ ‘ਚ 67 ਲੋਕ ਸਨ ਸਵਾਰ

ਅਮਰੀਕਾ ‘ਚ ਯਾਤਰੀ ਜਹਾਜ਼ ਤੇ ਹੈਲੀਕਾਪਟਰ ਵਿਚਾਲੇ ਟੱਕਰ, ਦੋਵਾਂ ‘ਚ 67 ਲੋਕ ਸਨ ਸਵਾਰਵਾਸ਼ਿੰਗਟਨ, 30 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਇੱਕ ਯਾਤਰੀ ਜਹਾਜ਼ ਅਤੇ ਇੱਕ ਹੈਲੀਕਾਪਟਰ ਦੀ ਟੱਕਰ ਹੋ ਗਈ ਹੈ। ਹਾਦਸੇ ਤੋਂ ਬਾਅਦ ਯਾਤਰੀ ਜਹਾਜ਼ ਪੋਟੋਮੈਕ ਨਦੀ ਵਿੱਚ ਡਿੱਗ ਗਿਆ। ਜਹਾਜ਼ ਵਿਚ 64 ਲੋਕ ਸਵਾਰ ਸਨ, ਜਿਨ੍ਹਾਂ ਵਿਚ 60 […]

Continue Reading

ਨਵਜੋਤ ਸਿੱਧੂ ਹੋਏ Slim Trim, 33 ਕਿਲੋ ਭਾਰ ਘਟਾਇਆ

ਨਵਜੋਤ ਸਿੱਧੂ ਹੋਏ Slim Trim, 33 ਕਿਲੋ ਭਾਰ ਘਟਾਇਆ ਪਟਿਆਲ਼ਾ, 30 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਦਿੱਗਜ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ 5 ਮਹੀਨਿਆਂ ‘ਚ 33 ਕਿਲੋ ਭਾਰ ਘਟਾਇਆ ਹੈ। ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ‘ਤੇ ਆਪਣੀ ਇਸ ਤੋਂ ਪਹਿਲਾਂ ਅਤੇ ਬਾਅਦ ਦੀ ਤਸਵੀਰ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। […]

Continue Reading

ਰਾਮ ਰਹੀਮ, ਹਨੀਪ੍ਰੀਤ ਨੂੰ ਦੇ ਸਕਦਾ ਡੇਰਾ ਸਿਰਸਾ ਦੀ ਪਾਵਰ

ਰਾਮ ਰਹੀਮ, ਹਨੀਪ੍ਰੀਤ ਨੂੰ ਦੇ ਸਕਦਾ ਡੇਰਾ ਸਿਰਸਾ ਦੀ ਪਾਵਰ ਸਿਰਸਾ, 30 ਜਨਵਰੀ, ਦੇਸ਼ ਕਲਿਕ ਬਿਊਰੋ :ਰਾਮ ਰਹੀਮ ਦੇ ਸਾਢੇ 7 ਸਾਲ ਬਾਅਦ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁੱਖ ਦਫਤਰ ਆਉਣ ਦਾ ਮੁੱਖ ਕਾਰਨ ਸਾਹਮਣੇ ਆਇਆ ਹੈ। ਡੇਰੇ ਦੇ ਉੱਚ ਸੂਤਰਾਂ ਅਨੁਸਾਰ ਰਾਮ ਰਹੀਮ ਡੇਰੇ ਦੀ ਗੱਦੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ […]

Continue Reading

ਕਿਸਾਨ ਮੋਰਚੇ ਦੀ ਸਫਲਤਾ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਪਾਏ ਜਾਣਗੇ

ਕਿਸਾਨ ਮੋਰਚੇ ਦੀ ਸਫਲਤਾ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਪਾਏ ਜਾਣਗੇਸੈਂਕੜੇ ਟਰੈਕਟਰ ਟਰਾਲੀਆਂ ਦਾ ਜਥਾ ਅੱਜ ਸਵੇਰੇ ਸ਼ੰਭੂ ਬਾਰਡਰ ਲਈ ਹੋਇਆ ਰਵਾਨਾਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (30 ਜਨਵਰੀ) 66ਵੇਂ ਦਿਨ ‘ਚ ਪਹੁੰਚ ਗਿਆ […]

Continue Reading

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ ਵਿਖੇ ਕਰਵਾਇਆ ਜਾ ਰਿਹਾ […]

Continue Reading

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ ਚੰਡੀਗੜ੍ਹ 29 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਸ਼ੋਤਮ ਲਾਲ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ 15,000 ਰੁਪਏ ਰਿਸ਼ਵਤ ਲੈਣ […]

Continue Reading

ਪੁਲਿਸ ਫੋਰਸ ਵਲੋਂ ਨਸ਼ਾ ਤਸਕਰਾਂ ਦੇ ਟਿਕਾਣਿਆ ’ਤੇ ਲਗਾਤਾਰ ਸਰਚ ਅਭਿਆਨ ਜਾਰੀ : ਅਮਨੀਤ ਕੌਂਡਲ

ਪੁਲਿਸ ਫੋਰਸ ਵਲੋਂ ਨਸ਼ਾ ਤਸਕਰਾਂ ਦੇ ਟਿਕਾਣਿਆ ’ਤੇ ਲਗਾਤਾਰ ਸਰਚ ਅਭਿਆਨ ਜਾਰੀ : ਅਮਨੀਤ ਕੌਂਡਲ ·       ਕਿਹਾ, ਨਸ਼ਾ ਤਸਕਰਾਂ ਦੀ ਕਰੀਬ 8 ਕਰੋੜ ਰੁਪਏ ਦੀ ਜਾਇਦਾਦ ਨੂੰ ਕੀਤਾ ਫਰੀਜ ਬਠਿੰਡਾ, 29 ਜਨਵਰੀ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਸੂਬਾ ਬਣਾਉਣ […]

Continue Reading

ਕੰਪਨੀ ਨੇ ਕਰਮਚਾਰੀਆਂ ਸਾਹਮਣੇ ਲਾਇਆ ਨੋਟਾਂ ਦਾ ਅੰਬਾਰ, ਵੱਧ ਤੋਂ ਵੱਧ ਪੈਸੇ ਗਿਣ ਕੇ ਘਰ ਲੈ ਜਾਓ!

ਕੰਪਨੀ ਨੇ ਕਰਮਚਾਰੀਆਂ ਸਾਹਮਣੇ ਲਾਇਆ ਨੋਟਾਂ ਦਾ ਅੰਬਾਰ, ਵੱਧ ਤੋਂ ਵੱਧ ਪੈਸੇ ਗਿਣ ਕੇ ਘਰ ਲੈ ਜਾਓ! ਨਵੀਂ ਦਿੱਲੀ: 29 ਜਨਵਰੀ, ਦੇਸ਼ ਕਲਿੱਕ ਬਿਓਰੋਕੰਪਨੀ ਵਿੱਚ ਕੰਮ ਕਰਨ ਵਾਲੇ ਹਰ ਕਰਮਚਾਰੀ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਉਸਦੇ ਕੰਮ ਅਨੁਸਾਰ ਤਨਖਾਹ ਅਤੇ ਬੋਨਸ ਮਿਲਦਾ ਹੈ, ਜੋ ਸਿੱਧੇ ਉਸਦੇ ਖਾਤੇ ਵਿੱਚ ਭੇਜਿਆ ਜਾਂਦਾ ਹੈ। ਕਈ ਵਾਰ ਕੰਪਨੀਆਂ ਆਪਣੇ ਚੁਣੇ […]

Continue Reading

ਹਾਈਕੋਰਟ ‘ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ ‘ਤੇ ‘ਆਪ’ ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ ‘ਤੇ ਝੂਠਾ ਡਰਾਮਾ ਕੀਤਾ

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਅਨੁਸਾਰ ਆਪਣਾ ਮੇਅਰ ਬਣਾਇਆ, ਬਹੁਮਤ ਸਾਡੇ ਨਾਲ ਸੀ – ਨੀਲ ਗਰਗ ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ […]

Continue Reading