ਧੱਕੇਸ਼ਾਹੀ ਨਾਲ ਪੰਚਾਇਤੀ ਚੋਣਾ ਨਹੀਂ ਜਿੱਤੀਆ ਜਾ ਸਕਦੀਆਂ : ਸੁਖਜਿੰਦਰ ਰੰਧਾਵਾ

ਗੁਰਦਾਸਪੁਰ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ :ਅੱਜ ਇਕ ਬਜ਼ੁਰਗ ਜੋ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੇ ਪਿਉ ਦੇ ਬਰਾਬਰ ਦੀ ਉਮਰ ਦਾ ਹੈ ਉਸ ਨੂੰ ਧੱਕੇ ਮਾਰ ਕੇ ਬੀ ਡੀ ਉ ਦਫ਼ਤਰ ਕਲਾਨੌਰ ਵਿਚੋਂ ਇਸ ਲ‌ਈ ਕੱਢਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਵਰਕਰ ਨਹੀਂ ਅਤੇ ਪੰਚਾਇਤੀ ਚੋਣਾਂ ਲੜਨ ਦਾ ਚਾਹਵਾਨ ਸੀ। […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਨੌਵੀਂ ਜਮਾਤ ਸਾਲ 2025-26 ਲਈ ਦਾਖਲੇ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

ਦਾਖਲਾ ਪ੍ਰੀਖਿਆ 08 ਫ਼ਰਵਰੀ 2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣਵੇਂ ਪ੍ਰੀਖਿਆ ਸੈਂਟਰਾਂ ਵਿਚ ਹੋਵੇਗੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 04 ਅਕਤੂਬਰ: ਦੇਸ਼ ਕਲਿੱਕ ਬਿਓਰੋ ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਅਗਲੇ ਵਿੱਦਿਅਕ ਸਾਲ 2025-26 ਦੀ […]

Continue Reading

ਜਿ਼ਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀਆਂ ਨੂੰ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ 4  ਅਕਤੂਬਰ, ਦੇਸ਼ ਕਲਿੱਕ ਬਿਓਰੋ                                    ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਸਾਹਿਬ ਨੇ ਪੰਚਾਇਤੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ […]

Continue Reading

ਡੇਂਗੂ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਜਾਂਚ ਕਰਵਾਈ ਜਾਵੇ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਹੁੰਦਾ ਹੈ ਡੇਂਗੂ ਦਾ ਟੈਸਟ ਤੇ ਇਲਾਜਮੋਹਾਲੀ, 4 ਅਕਤੂਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੜ ਅਪੀਲ ਕਰਦਿਆਂ ਆਖਿਆ ਹੈ ਕਿ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਅਤੇ ਡੇਂਗੂ ਬੁਖ਼ਾਰ ਤੇ ਲੱਛਣ ਦਿਸਣ ’ਤੇ ਤੁਰੰਤ ਸਰਕਾਰੀ ਸਿਹਤ ਸੰਸਥਾ […]

Continue Reading

ਸਿੱਖਿਆ ਵਿਭਾਗ ਨੇ ਭਲਕੇ ਹੋਣ ਵਾਲੀ ਪ੍ਰੀਖਿਆ ਕੀਤੀ ਮੁਲਤਵੀ

ਮੋਹਾਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਭਲਕੇ 5 ਅਕਤੂਬਰ ਨੂੰ ਹੋਣ ਵਾਲਾ ਟਰਮ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ।

Continue Reading

ਪੈਨਸ਼ਨ ਮੋਰਚੇ ਦੇ ਆਖ਼ਰੀ ਦਿਨ ਹਜ਼ਾਰਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਰੋਸ ਮਾਰਚ

ਫਰੰਟ ਦੀ 22 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਵਾਲੀ ਸਬ ਕਮੇਟੀ ਨਾਲ਼ ਮੀਟਿੰਗ ਤੈਅ ਪਟਿਆਲਾ 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਵਿੱਚ ਲਗਾਏ ਤਿੰਨ ਦਿਨਾਂ ਪੈਨਸ਼ਨ ਮੋਰਚੇ ਦੇ ਆਖ਼ਰੀ ਦਿਨ ਪਟਿਆਲਾ ਜ਼ਿਲ੍ਹੇ ਵਿੱਚੋਂ ਭਰਵੀਂ ਸ਼ਮੂਲੀਅਤ ਸਮੇਤ ਹਜ਼ਾਰਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। […]

Continue Reading

ਫਿਨਲੈਂਡ ਟ੍ਰੇਨਿੰਗ ਲਈ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਬੈਂਸ

 ਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਸੀ ਆਨਲਾਈਨ ਅਪਲਾਈ ਚੰਡੀਗੜ੍ਹ, 4 ਅਕਤੂਬਰ: ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ  ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ  ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਸਬੰਧੀ ਜਾਣਕਾਰੀ […]

Continue Reading

ਹਿਮਾਚਲ: ਹੁਣ ਪਖਾਨਿਆਂ ਦੀ ਗਿਣਤੀ ਦੇ ਹਿਸਾਬ ਨਾਲ ਲੱਗੇਗਾ ਟੈਕਸ

ਚੰਡੀਗੜ੍ਹ: 04 ਅਕਤੂਬਰ, ਦੇਸ਼ ਕਲਿੱਕ ਬਿਓਰੋ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਦੇ ਲੋਕਾਂ ਤੋਂ ਟੈਕਸ ਵਸੂਲਣ ਦਾ ਨਵਾਂ ਰਾਹ ਲੱਭਿਆ ਹੈ। ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚ ਪਖਾਨਿਆਂ ਦੇ ਹਿਸਾਬ ਨਾਲ ਟੈਕਸ ਵਸੂਲਣ ਦਾ ਫੈਸਲਾ ਕੀਤਾ ਹੈ। ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਬਣੀ ਪ੍ਰਤੀ ਟਾਇਲਟ ਸੀਟ ਲਈ 25 ਰੁਪਏ ਟੈਕਸ ਦੇਣਾ […]

Continue Reading

ਗੋਦਾਮ ‘ਚੋਂ ਭਾਰੀ ਮਾਤਰਾ ਵਿੱਚ ਪਟਾਖੇ ਅਤੇ ਆਤਿਸ਼ਬਾਜ਼ੀ ਬਰਾਮਦ, ਮਾਲਕ ਗ੍ਰਿਫਤਾਰ 

ਮੋਰਿੰਡਾ 4 ਅਕਤੂਬਰ ( ਭਟੋਆ  ) ਮੋਰਿੰਡਾ ਪੁਲਿਸ ਵੱਲੋਂ ਸਥਾਨਕ ਰਾਮਬਾਗ ਰੋਡ ਤੇ ਸਥਿਤ ਇੱਕ ਗੋਦਾਮ ਵਿੱਚੋਂ ਭਾਰੀ ਮਾਤਰਾ ਵਿੱਚ ਪਟਾਖੇ ਅਤੇ ਆਤਿਸ਼ਬਾਜ਼ੀ ਬਰਾਮਦ ਕਰਕੇ ਗੋਦਾਮ ਮਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸੁਨੀਲ ਕੁਮਾਰ ਐਸ ਐਚ ਓ ਮੋਰਿੰਡਾ ਸ਼ਹਿਰੀ ਨੇ ਦੱਸਿਆ ਕਿ ਏਐਸਆਈ ਬੂਟਾ ਸਿੰਘ, ਪੁਲਿਸ ਪਾਰਟੀ ਸਮੇਤ ਪੁਰਾਣੀ ਬਸੀ […]

Continue Reading

ਚੰਡੀਗੜ੍ਹ ; ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਲਕੇ 5 ਅਕਤੂਬਰ 2024 ਸ਼ਨੀਵਾਰ ਦੀ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਾਰੀਆਂ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਛੁੱਟੀ ਦਾ ਅੇਲਾਨ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ […]

Continue Reading