ਸਪੀਕਰ ਸੰਧਵਾਂ ਵੱਲੋਂ ਬਾਬਾ ਸਾਹਿਬ ਡਾ. ਬੀ. ਆਰ.ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਨਿਖੇਧੀ

ਸਪੀਕਰ ਸੰਧਵਾਂ ਨੇ ਬਾਬਾ ਸਾਹਿਬ ਡਾ. ਬੀ. ਆਰ.ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਕੀਤੀ ਨਿਖੇਧੀ ਚੰਡੀਗੜ੍ਹ 27 ਜਨਵਰੀ 2025, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਡਾ ਅੰਬੇਦਕਰ ਸਾਹਿਬ ਜੀ ਦੇ ਬੁੱਤ ਦੀ ਬੇਹੁਰਮਤੀ ਨੂੰ  ਦੁਖਦਾਈ ਦੱਸਿਆ। ਉਹਨਾਂ ਕਿਹਾ ਕਿ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ […]

Continue Reading

ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਨਿਯੁਕਤ 

ਪਟਿਆਲਾ, 27 ਜਨਵਰੀ, ਦੇਸ਼ ਕਲਿੱਕ ਬਿਓਰੋ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਤੇ ਅੰਤਰਰਾਸ਼ਟਰੀ ਸਾਈਕਲਿਸਟ ਜਗਦੀਪ ਸਿੰਘ ਕਾਹਲੋਂ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਵਿੱਚ ਅੱਜ ਉਸ ਵੇਲੇ ਇੱਕ ਹੋਰ ਵਾਧਾ ਹੋਇਆ ਜਦੋਂ 28 ਜਨਵਰੀ ਤੋਂ 14 ਫਰਵਰੀ 2025 ਤੱਕ ਉਤਰਾਖੰਡ ਵਿੱਚ ਕਰਵਾਈਆਂ ਜਾ ਰਹੀਆਂ 38 ਵੀਆਂ ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਖੇਡ ਲਈ ਸਾਈਕਲਿੰਗ ਫੈਡਰੇਸ਼ਨ […]

Continue Reading

ਅਦਾਲਤ ਵੱਲੋਂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਦੋਸ਼ੀਆਂ ਨੂੰ ਉਮਰ ਕੈਦ

ਅਦਾਲਤ ਵੱਲੋਂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਦੋਸ਼ੀਆਂ ਨੂੰ ਉਮਰ ਕੈਦਮੋਹਾਲੀ , 27 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਨੌਜਵਾਨ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ (33) ਦੇ ਚਾਰ ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਅੱਜ (27 ਜਨਵਰੀ) ਮੁਹਾਲੀ ਜ਼ਿਲ੍ਹਾ ਅਦਾਲਤ ਨੇ ਤਿੰਨ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਦੋਸ਼ੀਆਂ ਵਿੱਚ ਅਜੇ […]

Continue Reading

ਫੂਡ ਸਪਲਾਈ ਵਿਭਾਗ ਦਾ ਰਿਸ਼ਵਤਖ਼ੋਰ ਇੰਸਪੈਕਟਰ ਮੁਅੱਤਲ

ਫੂਡ ਸਪਲਾਈ ਵਿਭਾਗ ਦਾ ਰਿਸ਼ਵਤਖ਼ੋਰ ਇੰਸਪੈਕਟਰ ਮੁਅੱਤਲ ਜਗਰਾਓਂ, 27 ਜਨਵਰੀ, ਦੇਸ਼ ਕਲਿਕ ਬਿਊਰੋ :ਜਗਰਾਓਂ ਵਿਚ ਫੂਡ ਸਪਲਾਈ ਵਿਭਾਗ ਦੇ ਇਕ ਇੰਸਪੈਕਟਰ ਦੀ ਰਿਸ਼ਵਤ ਲੈਂਦੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਫੂਡ ਸਪਲਾਈ ਡਾਇਰੈਕਟਰ ਨੇ ਇੰਸਪੈਕਟਰ ਸੰਦੀਪ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।ਇਸ ਮਾਮਲੇ ਵਿੱਚ ਪਿੰਡ ਬੱਲੋਵਾਲ ਦੇ ਕਿਰਪਾਲ ਸਿੰਘ ਨੇ ਦੱਸਿਆ ਕਿ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੇ ਆਸਾਰਚੰਡੀਗੜ੍ਹ, 27 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਰਾਜ ਦੇ ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਤਾਪਮਾਨ ਵਿੱਚ 3 ਡਿਗਰੀ ਤੱਕ ਵਾਧਾ […]

Continue Reading

ਪੰਜਾਬ ‘ਚ ਨੌਜਵਾਨ ਨੇ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਤੋੜੀ, ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਪੰਜਾਬ ‘ਚ ਨੌਜਵਾਨ ਨੇ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਤੋੜੀ, ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇਅੰਮ੍ਰਿਤਸਰ, 27 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਦੇ ਮੌਕੇ ’ਤੇ ਇਕ ਨੌਜਵਾਨ ਨੇ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਨੂੰ ਤੋੜਿਆ। ਮੂਰਤੀ ’ਤੇ ਮਾਲਾ ਪਾਉਣ ਲਈ ਲਗਾਈ ਗਈ ਪੌੜੀ ’ਤੇ ਨੌਜਵਾਨ ਚੜ੍ਹ ਗਿਆ। ਉਸ ਨੇ ਹਥੌੜੇ ਨਾਲ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ * 27 ਜਨਵਰੀ 1948 ਨੂੰ ਪਹਿਲਾ ਟੇਪ ਰਿਕਾਰਡਰ ਵਿਕਿਆ ਸੀ। ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 27 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 27 ਜਨਵਰੀ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੪ ਮਾਘ (ਸੰਮਤ ੫੫੬ ਨਾਨਕਸ਼ਾਹੀ)27-01-2025 ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ॥ ੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ॥ ੧॥ ਰਹਾਉ॥ ਬਲਿ ਬਲਿ […]

Continue Reading

28 ਜਨਵਰੀ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਮੁਲਤਵੀ

28 ਜਨਵਰੀ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਮੁਲਤਵੀ ਅੰਮ੍ਰਿਤਸਰ, 26 ਜਨਵਰੀ, ਦੇਸ਼ ਕਲਿੱਕ ਬਿਓਰੋਪੰਜ ਸਿੰਘ ਸਾਹਿਬਾਨਾਂ ਵੱਲੋਂ ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਲਈ 28 ਜਨਵਰੀ ਦੀ ਹੋਣ ਵਾਲੀ ਇਕੱਤਰਤਾ ਮੁਲਤਵੀ ਹੋ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਕੁਝ ਨਿੱਜੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੀ […]

Continue Reading

ਠੇਕਾ ਮੁਲਾਜ਼ਮਾਂ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਠੇਕਾ ਮੁਲਾਜ਼ਮਾਂ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਭੁੱਚੋ ਮੰਡੀ/ਲਹਿਰਾ ਮੁਹੱਬਤ: 26 ਜਨਵਰੀ, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਦੰਦੀਵਾਲ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਗਗਨ,ਸੁਰਿੰਦਰ ਕੁਮਾਰ ਅਤੇ ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲਾ ਬਠਿੰਡਾ ਦੇ […]

Continue Reading