ਨਾਮਜਦਗੀ ਪੱਤਰ ਲਈ ਮੁਲਾਜ਼ਮਾਂ ਵੱਲੋਂ ਬੇਲੋੜੀਆਂ ਸ਼ਰਤਾਂ ਲਗਾਏ ਜਾਣ ਕਾਰਨ ਸੰਭਾਵੀ ਉਮੀਦਵਾਰ ਹੋ ਰਹੇ ਨੇ ਪ੍ਰੇਸ਼ਾਨ
ਮੋਰਿੰਡਾ 3 ਅਕਤੂਬਰ ( ਭਟੋਆ) ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣਾਂ ਲੜਨ ਵਾਲੇ ਸੰਭਾਵੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਨੂੰ ਉਲਝਣਾ ਭਰੀ ਦੱਸਦਿਆਂ ਕਿਹਾ ਕਿ ਨਾਮਜਦਗੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ / ਕਰਮਚਾਰੀਆਂ ਵੱਲੋਂ ਬੇਲੋੜੀਆਂ ਸ਼ਰਤਾਂ ਲਗਾਏ ਜਾਣ ਕਾਰਨ ਉਹਨਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ । ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ […]
Continue Reading