ਅਮਰੀਕਾ ‘ਚ 500 ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀ ਗ੍ਰਿਫਤਾਰ, ਸੈਂਕੜਿਆਂ ਨੂੰ ਦੇਸ਼ ‘ਚੋਂ ਬਾਹਰ ਕੱਢਿਆ

ਅਮਰੀਕਾ ‘ਚ 500 ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀ ਗ੍ਰਿਫਤਾਰ, ਸੈਂਕੜਿਆਂ ਨੂੰ ਦੇਸ਼ ‘ਚੋਂ ਬਾਹਰ ਕੱਢਿਆਵਾਸ਼ਿੰਗਟਨ: 24 ਜਨਵਰੀ, ਦੇਸ਼ ਕਲਿੱਕ ਬਿਓਰੋਡੋਨਾਲਡ ਟਰੰਪ ਦੇ ਸੱਤਾ ਵਿਚ ਆਉਦਿਆਂ ਹੀ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਇੱਕ ਵਿਸ਼ਾਲ ਆਪ੍ਰੇਸ਼ਨ ਵਿੱਚ ਗ੍ਰਿਫਤਾਰ ਕੀਤਾ ਗਿਆ ਅਤੇ ਦੇਸ਼ ਨਿਕਾਲਾ ਦਿੱਤਾ ਗਿਆ ਜੋ ਨਵੇਂ ਪ੍ਰਸ਼ਾਸਨ ਦੇ […]

Continue Reading

CM ਭਗਵੰਤ ਮਾਨ ਦੀ ਸਰਕਾਰ ਪੰਜਾਬ ਨੂੰ ਫਿਰ ਤੋਂ ਬਣਾ ਰਹੀ ਹੈ ”ਰੰਗਲਾ ਪੰਜਾਬ”: ਵਿਧਾਇਕ ਕੁਲਵੰਤ ਸਿੰਘ

ਪਿੰਡ ਸਨੇਟਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਾਏ ਗਏ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2024: ਦੇਸ਼ ਕਲਿੱਕ ਬਿਓਰੋਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਚਾਰ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਪਿੰਡ ਸਨੇਟਾ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੇ ਦੌਰਾਨ […]

Continue Reading

ਪੰਜਾਬ ’ਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਪ੍ਰਬੰਧ-ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ

ਪੰਜਾਬ ’ਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਪ੍ਰਬੰਧ-ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਮੋਹਾਲੀ ਦੇ ਸਰਕਾਰੀ ਕਾਲਜ ਵਿਖੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਸੂਬੇ ਦੇ ਸੀਨੀਅਰ ਅਧਿਕਾਰੀ ਜ਼ਿਲ੍ਹਿਆਂ ’ਚ ਸੁਰੱਖਿਆ ਨਿਗਰਾਨੀ ਲਈ ਲਾਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2025: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਪੈਸ਼ਲ ਡੀ ਜੀ ਪੀ ਸ੍ਰੀ ਅਰਪਿਤ ਸ਼ੁਕਲਾ […]

Continue Reading

ਪਸ਼ੂ ਪਾਲਣ ਵਿਭਾਗ ਵੱਲੋਂ ਐਨੀਮਲ ਵੈਲਫੇਅਰ ਪੰਦਰਵਾੜਾ ਸਬੰਧੀ ਸੈਮੀਨਾਰ

ਪਸ਼ੂ ਪਾਲਣ ਵਿਭਾਗ ਵੱਲੋਂ ਐਨੀਮਲ ਵੈਲਫੇਅਰ ਪੰਦਰਵਾੜਾ ਸਬੰਧੀ ਸੈਮੀਨਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2025: ਦੇਸ਼ ਕਲਿੱਕ ਬਿਓਰੋਪਸ਼ੂ ਪਾਲਣ ਵਿਭਾਗ, ਪੰਜਾਬ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਐਨੀਮਲ ਵੈਲਫੇਅਰ ਪੰਦਰਵਾੜਾ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋ ਕੀਤੀ ਗਈ।ਇਸ ਵਿੱਚ ‘ਐਨੀਮਲ […]

Continue Reading

ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ

ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ ਚੰਡੀਗੜ੍ਹ, 24 ਜਨਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਇਥੇ ਪੰਜਾਬ ਸਕੱਤਰੇਤ ਵਿਖੇ ਆਧਾਰ ਦੀ ਵਰਤੋਂ ਬਾਰੇ ਵਿਲੱਖਣ ਪਛਾਣ ਲਾਗੂਕਰਨ ਕਮੇਟੀ (ਯੂ.ਆਈ.ਡੀ.ਆਈ.ਸੀ.) ਕਮ ਵਰਕਸ਼ਾਪ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ […]

Continue Reading

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਬਣਾਂਵਾਲੀ

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਬਣਾਂਵਾਲੀ* ਲਾਇਬ੍ਰੇਰੀਆਂ  ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਗਿਆਨ ਵਿਚ ਵਾਧੇ ਲਈ ਸਹਾਈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਆਧੁਨਿਕ ਸਹੂਲਤਾਂ ਨਾਲ ਲੈਸ ਯੂਥ ਲਾਇਬ੍ਰੇਰੀ ਦਾ ਕੀਤਾ ਉਦਘਾਟਨ ਮਾਨਸਾ, 24 ਜਨਵਰੀ : ਦੇਸ਼ ਕਲਿੱਕ ਬਿਓਰੋਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਜਿੱਥੋਂ ਲਾਹਾ ਲੈ ਕੇ ਵਿਦਿਆਰਥੀ […]

Continue Reading

ਫਰੀਡਮ ਫਾਈਟਰ ਵੱਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦਾ 128ਵਾਂ ਜਨਮ ਦਿਹਾੜਾ ਮਨਾਇਆ

ਫਰੀਡਮ ਫਾਈਟਰ ਵੱਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦਾ 128ਵਾਂ ਜਨਮ ਦਿਹਾੜਾ ਮਨਾਇਆ             ਫਰੀਡਮ ਫਾਈਟਰ ਪ੍ਰੀਵਾਰਾਂ ਦੀਆਂ ਮੰਗਾਂ ਤੇ ਜਲਦੀ ਵਿਚਾਰ ਕਰਾਂਗੇ -ਮੈਡਮ ਕਲਸੀ ਫਰੀਦਕੋਟ 24 ਜਨਵਰੀ , ਦੇਸ਼ ਕਲਿੱਕ ਬਿਓਰੋ ਦੇਸ ਦੀ ਅਜਾਦੀ ਦੇ ਅਸਲੀ ਹੀਰੋ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦਾ 128 ਵਾ ਜਨਮ ਦਿਹਾੜਾ ਫਰੀਡਮ ਫਾਈਟਰ, ਉਤਰਾਧਿਕਾਰੀ ਸੰਸਥਾ ਰਜਿ.  196 ਵੱਲੋ ਬਾਬਾ ਫਰੀਦ ਦੀ ਚਰਨ ਛੋਹ […]

Continue Reading

ਪ੍ਰੋਫੈਸਰ ਬਡੂੰਗਰ ਵੱਲੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ 

ਪ੍ਰੋਫੈਸਰ ਬਡੂੰਗਰ ਵੱਲੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ  ਪਟਿਆਲਾ , 24 ਜਨਵਰੀ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ  ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਸ. ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੀ ਚਿੰਤਾ […]

Continue Reading

ਸਿੱਖਿਆ ਮੰਤਰੀ ਵੱਲੋਂ ਲੁਧਿਆਣਾ ਦੇ ਸਕੂਲ ਆਫ ਐਮੀਨੈਂਸ ‘ਤੇ ਵੱਡਾ ਐਕਸ਼ਨ

ਸਿੱਖਿਆ ਮੰਤਰੀ ਵੱਲੋਂ ਲੁਧਿਆਣਾ ਦੇ ਸਕੂਲ ਆਫ ਐਮੀਨੈਂਸ ‘ਤੇ ਵੱਡਾ ਐਕਸ਼ਨ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਅਤੇ ਕੈਂਪਸ ਮੈਨੇਜਰ ਬਰਖਾਸਤਲੁਧਿਆਣਾ: 24 ਜਨਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੁਧਿਆਣਾ ਦੇ ਸਕੂਲ ਆਫ ਐਮੀਨੈਂਸ ਵਿੱਚ ਬੱਚਿਆਂ ਤੋਂ ਰੇਤੇ ਦੀਆਂ ਬੋਰੀਆਂ ਚੁਕਾਉਣ ਦੇ ਮਾਮਲੇ ‘ਚ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਅਤੇ ਕੈਂਪਸ ਮੈਨੇਜਰ ਨੂੰ […]

Continue Reading

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ […]

Continue Reading