ਆਦਰਸ਼ ਨਗਰ ਵਿੱਚ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ

ਆਦਰਸ਼ ਨਗਰ ਵਿੱਚ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ ਨਵੀਂ ਦਿੱਲੀ, 23 ਜਨਵਰੀ, 2025, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਆਦਰਸ਼ ਨਗਰ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਕੇਸ਼ ਕੁਮਾਰ ਗੋਇਲ ਲਈ ਰੋਡ ਸ਼ੋਅ ਕੀਤਾ ਅਤੇ ਜਨਤਾ ਤੋਂ ਆਸ਼ੀਰਵਾਦ ਲਿਆ। […]

Continue Reading

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ  ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ  ਪੁਰਸਕਾਰʼ ਲਈ ਚੋਣ *ਮੁੱਖ ਚੋਣ ਅਫ਼ਸਰ ਪੰਜਾਬ ਵਲੋਂ 25 ਜਨਵਰੀ ਨੂੰ ਮਨਾਏ ਜਾ ਰਹੇ ਰਾਸ਼ਟਰੀ ਵੋਟਰ ਦਿਵਸ ਉਪਰ ਕੀਤਾ ਜਾਵੇਗਾ ਸਨਮਾਨਿਤ* ਮਾਨਸਾ, 23 ਜਨਵਰੀ, ਦੇਸ਼ ਕਲਿੱਕ ਬਿਓਰੋ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਅੱਜ ਜਾਰੀ ਪੱਤਰ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ.ਕੁਲਵੰਤ ਸਿੰਘ ਆਈ.ਏ.ਐਸ. ਦੀ ਸਰਵੋਤਮ […]

Continue Reading

ਖੇਤੀਬਾੜੀ ਮੰਤਰੀ ਨੇ ਲਗਭਗ 8 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ  ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

ਖੇਤੀਬਾੜੀ ਮੰਤਰੀ ਨੇ ਲਗਭਗ 8 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ  ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ ਕੈਬਨਿਟ ਮੰਤਰੀ ਨੇ ਲੰਬੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ ਲੰਬੀ/ਮਲੋਟ / ਸ੍ਰੀ ਮੁਕਤਸਰ ਸਾਹਿਬ, 23 ਜਨਵਰੀ, ਦੇਸ਼ ਕਲਿੰਕ ਬਿਚਰੋ ਸ.ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ,ਪਸ਼ੂ ਪਾਲਣ ਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕਾ […]

Continue Reading

ਕੈਨੇਡਾ ਗਈ ਪੰਜਾਬਣ ਲੜਕੀ ਲਾਪਤਾ, ਪਰਿਵਾਰ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਅੱਗੇ ਮੱਦਦ ਲਈ ਗੁਹਾਰ

ਕੈਨੇਡਾ ਗਈ ਪੰਜਾਬਣ ਲੜਕੀ ਲਾਪਤਾ, ਪਰਿਵਾਰ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਅੱਗੇ ਮੱਦਦ ਲਈ ਗੁਹਾਰ ਬਠਿੰਡਾ, 23 ਜਨਵਰੀ, ਦੇਸ਼ ਕਲਿਕ ਬਿਊਰੋ :ਬਠਿੰਡਾ ਤੋਂ ਕੈਨੇਡਾ ਗਈ ਇੱਕ ਮੁਟਿਆਰ ਲਾਪਤਾ ਹੋ ਗਈ ਹੈ। ਪਿੰਡ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ 15 ਜਨਵਰੀ ਤੋਂ ਗਾਇਬ ਹੈ। ਪਰਿਵਾਰ ਨੇ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ […]

Continue Reading

ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਸਮਾਜ ਵਿੱਚੋਂ ਲੜਕੀਆਂ ਦੇ ਜਨਮ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ ‘ਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਹਨ ਵਿਸੇਸ਼ ਉਪਰਾਲੇ ਚੰਡੀਗੜ੍ਹ, […]

Continue Reading

ਪੰਜਾਬ ਸਰਕਾਰ ਵੱਲੋਂ ਤਿੰਨ ਨਵੀਆਂ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਸ਼ਾਮਿਲ

ਪੰਜਾਬ ਸਰਕਾਰ ਵੱਲੋਂ ਤਿੰਨ ਨਵੀਆਂ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਸ਼ਾਮਿਲ  ਫਾਜ਼ਿਲਕਾ, 23 ਜਨਵਰੀ 2025,ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਈ ਗਵਰਨੈਂਸ ਵਿਭਾਗ ਨੇ ਸੇਵਾ ਕੇਂਦਰਾਂ ਵਿੱਚ ਤਿੰਨ ਨਵੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦਾ ਸਿੱਧਾ ਲਾਭ ਲੋਕਾਂ ਨੂੰ ਹੋਵੇਗਾ। ਇਹਨਾਂ ਕੇਂਦਰਾਂ ਵਿੱਚ ਸਟਾਂਪ ਵੈਂਡਰ ਦਾ ਕੰਮ […]

Continue Reading

ਜੀ.ਐਸ.ਟੀ. ਵਿਭਾਗ ਵੱਲੋਂ ਰਜਿਸਟਰੇਸ਼ਨ ਲਈ ਚਲਾਈ ਮੁਹਿੰਮ

ਜੀ.ਐਸ.ਟੀ. ਵਿਭਾਗ ਵੱਲੋਂ ਰਜਿਸਟਰੇਸ਼ਨ ਲਈ ਚਲਾਈ ਮੁਹਿੰਮ ਸ਼੍ਰੀ ਮੁਕਤਸਰ ਸਾਹਿਬ: 23 ਜਨਵਰੀ, ਦੇਸ਼ ਕਲਿੱਕ ਬਿਓਰੋ                                                                      ਵਿੱਤ ਕਮਿਸ਼ਨਰ (ਕਰ) ਸ਼੍ਰੀ ਕ੍ਰਿਸ਼ਨ ਕੁਮਾਰ […]

Continue Reading

ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਇਆ ਜਾਵੇ ਜਣੇਪਾ : ਸਿਵਲ ਸਰਜਨ

ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਇਆ ਜਾਵੇ ਜਣੇਪਾ : ਸਿਵਲ ਸਰਜਨ ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਦੀ ਕੀਤੀ ਗਈ ਵਿਸ਼ੇਸ਼ ਜਾਂਚ ਮੋਹਾਲੀ, 23 ਜਨਵਰੀ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ […]

Continue Reading

ਰਜਿਸਟਰੇਸ਼ਨ ਨੰਬਰ ਵਿੱਚ ਸੋਧ ਦੇ ਨਾਂ ਤੇ ਬੋਰਡ ਵੱਲੋਂ ਅਧਿਆਪਕਾਂ ਦੀ ਖੱਜਲ ਖ਼ੁਆਰੀ ਬੰਦ ਹੋਵੇ : ਡੀਟੀਐੱਫ 

ਰਜਿਸਟਰੇਸ਼ਨ ਨੰਬਰ ਵਿੱਚ ਸੋਧ ਦੇ ਨਾਂ ਤੇ ਬੋਰਡ ਵੱਲੋਂ ਅਧਿਆਪਕਾਂ ਦੀ ਖੱਜਲ ਖ਼ੁਆਰੀ ਬੰਦ ਹੋਵੇ : ਡੀਟੀਐੱਫ  ਸੋਧ ਆਨ ਲਾਈਨ, ਖ਼ੇਤਰੀ ਡਿੱਪੂਆਂ ਜਾਂ ਰਜਿਸਟਰਡ ਡਾਕ ਰਾਹੀਂ ਕਰਵਾਉਣ ਦੀ ਆਪਸ਼ਨ ਦਿੱਤੀ ਜਾਵੇ: ਡੀਟੀਐੱਫ  ਪਟਿਆਲਾ,23 ਜਨਵਰੀ, ਦੇਸ਼ ਕਲਿੱਕ ਬਿਓਰੋ  ਅੱਠਵੀਂ ਜਮਾਤ ਫਰਵਰੀ-ਮਾਰਚ 2025 ਵਿੱਚ ਹੋਣ ਵਾਲੀ ਪ੍ਰੀਖਿਆ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਪਹਿਲਾਂ ਤੋਂ ਹੀ ਰਜਿਸਟਰਡ […]

Continue Reading