ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਹਾਈਕੋਰਟ ‘ਚ ਨਵੀਂ ਪਟੀਸ਼ਨ ਦਾਇਰ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਹਾਈਕੋਰਟ ‘ਚ ਨਵੀਂ ਪਟੀਸ਼ਨ ਦਾਇਰ ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :ਖਾਲਿਸਤਾਨ ਸਮਰਥਕ ਅਤੇ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ […]

Continue Reading

ਮਹਾਂਕੁੰਭ : CTU ਵੱਲੋਂ ਚੰਡੀਗੜ੍ਹ ਤੋਂ ਪ੍ਰਯਾਗਰਾਜ ਲਈ ਸਿੱਧੀ ਬੱਸ ਸੇਵਾ ਸ਼ੁਰੂ

ਮਹਾਂਕੁੰਭ : CTU ਵੱਲੋਂ ਚੰਡੀਗੜ੍ਹ ਤੋਂ ਪ੍ਰਯਾਗਰਾਜ ਲਈ ਸਿੱਧੀ ਬੱਸ ਸੇਵਾ ਸ਼ੁਰੂ ਚੰਡੀਗੜ੍ਹ : 23 ਜਨਵਰੀ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਟਰਾਂਸਪੋਰਟ ਵਿਭਾਗ ਨੇ ਮਹਾਕੁੰਭ 2025 ਦੇ ਮੌਕੇ ‘ਤੇ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੇ ਸ਼ਰਧਾਲੂਆਂ ਲਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਸੇਵਾ 23 ਜਨਵਰੀ ਤੋਂ 26 ਫਰਵਰੀ 2025 ਤੱਕ ਉਪਲਬਧ ਰਹੇਗੀ। […]

Continue Reading

ਚੀਨੀ ਡੋਰ ਵਿਰੁੱਧ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ‘ਚ ਚੀਨੀ ਡੋਰ ਦੇ 80879 ਬੰਡਲ ਬਰਾਮਦ, 90 FIRs ਦਰਜ

ਚੀਨੀ ਡੋਰ ਵਿਰੁੱਧ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ਵਿੱਚ ਚੀਨੀ ਡੋਰ ਦੇ 80879 ਬੰਡਲ ਬਰਾਮਦ, 90 ਐਫਆਈਆਰਜ਼ ਦਰਜ ਗਣਤੰਤਰ ਦਿਵਸ-2025: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਜਲੰਧਰ ਅਤੇ ਲੁਧਿਆਣਾ ਵਿਖੇ ਸੁਰੱਖਿਆ ਆਪ੍ਰੇਸ਼ਨਾਂ ਦੀ ਨਿਗਾਹਸਾਨੀ — ਪੰਜਾਬ ਪੁਲਿਸ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਅਤੇ ਸੁਰੱਖਿਅਤ ਸਮਾਗਮਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ — ਵਿਸ਼ੇਸ਼ ਡੀਜੀਪੀ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ […]

Continue Reading

ਡੱਲੇਵਾਲ ਦਾ ਮਰਨ ਵਰਤ 59ਵੇਂ ਦਿਨ ‘ਚ ਦਾਖ਼ਲ, ਵਿਸ਼ੇਸ਼ ਕਮਰਾ ਕੀਤਾ ਜਾ ਰਿਹਾ ਤਿਆਰ

ਡੱਲੇਵਾਲ ਦਾ ਮਰਨ ਵਰਤ 59ਵੇਂ ਦਿਨ ‘ਚ ਦਾਖ਼ਲ, ਵਿਸ਼ੇਸ਼ ਕਮਰਾ ਕੀਤਾ ਜਾ ਰਿਹਾ ਤਿਆਰ ਖਨੌਰੀ, 23 ਜਨਵਰੀ, ਦੇਸ਼ ਕਲਿਕ ਬਿਊਰੋ :ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਵੀਰਵਾਰ) 59ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਹੁਣ ਸਾਹਮਣੇ ਵਾਲੇ ਪਾਸੇ ਹੀ ਉਨ੍ਹਾਂ […]

Continue Reading

ਡੋਨਾਲਡ ਟਰੰਪ ਵੱਲੋਂ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀ ਗ੍ਰਿਫਤਾਰ

ਡੋਨਾਲਡ ਟਰੰਪ ਵੱਲੋਂ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀ ਗ੍ਰਿਫਤਾਰ ਵਾਸ਼ਿੰਗਟਨ, 23 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਹੁਦਾ ਸੰਭਾਲਣ ਦੇ ਪਹਿਲੇ ਦਿਨ (ਮੰਗਲਵਾਰ) ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਨੇ 308 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦ ਨਿਊਯਾਰਕ ਪੋਸਟ ਮੁਤਾਬਕ ਬਾਰਡਰ ਸਕਿਓਰਿਟੀ ਅਫਸਰ ਟੌਮ ਹੋਮਨ ਨੇ ਇਸ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਭਵਿੱਖਬਾਣੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਭਵਿੱਖਬਾਣੀ ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :ਪੱਛਮੀ ਗੜਬੜੀ ਦੇ ਕਾਰਨ, ਇੱਕ ਚੱਕਰਵਾਤੀ ਸਰਕੂਲੇਸ਼ਨ ਪੰਜਾਬ ਵਿੱਚ ਅਤੇ ਦੋ ਗੁਆਂਢੀ ਰਾਜਾਂ ਵਿੱਚ ਸਰਗਰਮ ਹੋ ਗਿਆ ਹੈ। ਜਿਸ ਕਾਰਨ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 23 ਜਨਵਰੀ 1897 ਨੂੰ ਭਾਰਤ ਦੇ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜਨਮ ਹੋਇਆ ਸੀ ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 23 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵੀਰਵਾਰ, ੧੦ ਮਾਘ (ਸੰਮਤ ੫੫੬ ਨਾਨਕਸ਼ਾਹੀ)23-01-2025 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ ਚੰਡੀਗੜ੍ਹ, 22 ਜਨਵਰੀ 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ […]

Continue Reading

ਸੀਬਾ ਦਾ ਸਾਲਾਨਾ ਸੱਭਿਆਚਾਰਕ ਸਮਾਰੋਹ “ਮੈਂ ਪੰਜਾਬ ਬੋਲਦਾ ਹਾਂ” 25 ਤੇ 26 ਜਨਵਰੀ ਨੂੰ

ਸੀਬਾ ਦਾ ਸਾਲਾਨਾ ਸੱਭਿਆਚਾਰਕ ਸਮਾਰੋਹ “ਮੈਂ ਪੰਜਾਬ ਬੋਲਦਾ ਹਾਂ” 25 ਤੇ 26 ਜਨਵਰੀ ਨੂੰ ਅਦਾਕਾਰ ਰਾਣਾ ਰਣਬੀਰ ਅਤੇ ਉੱਘੇ ਕਵੀ ਜਸਵੰਤ ਜਫ਼ਰ ਕਰਨਗੇ ਸ਼ਮੂਲੀਅਤ ਲਹਿਰਾਗਾਗਾ, 22 ਜਨਵਰੀ, ਦੇਸ਼ ਕਲਿੱਕ ਬਿਓਰੋ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦਾ ਸਾਲਾਨਾ ਸੱਭਿਆਚਾਰਕ ਸਮਾਰੋਹ ’ਮੈਂ’ਤੁਸੀਂ ਪੰਜਾਬ ਬੋਲਦਾ ਹਾਂ’ 25 ਅਤੇ 26 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕ ਕੰਵਲਜੀਤ ਸਿੰਘ […]

Continue Reading