ਗੁਆਂਢੀ ਰਾਜਾਂ ਤੋਂ ਝੋਨੇ ਦੀ ਆਮਦ ‘ਤੇ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ
ਪੁਲਿਸ ਨੂੰ ਵਿਸ਼ੇਸ਼ ਅੰਤਰਰਾਜੀ ਸਰਹੱਦੀ ਨਾਕੇ ਸਥਾਪਤ ਕਰਨ ਲਈ ਆਖਿਆ ਐਸ.ਏ.ਐਸ.ਨਗਰ, 29 ਸਤੰਬਰ, 2024, ਦੇਸ਼ ਕਲਿੱਕ ਬਿਓਰੋ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ ਅਤੇ ਝਰਮੜੀ ਬੈਰੀਅਰ, ਬੱਸ ਸਟੈਂਡ ਹੰਡੇਸਰਾ, ਸਿਸਵਾਂ ਟੀ ਪੁਆਇੰਟ, ਸੇਖੋਂ ਬੈਂਕੁਇੰਟ […]
Continue Reading